Advertisement
ਚੰਡੀਗਡ਼, 2 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯਕਤ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਹੈ ਉਹਨਾਂ ਵਿੱਚ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸ਼੍ਰੀ ਨਰੇਸ਼ ਗੁਜਰਾਲ, ਸ. ਮਨਜੀਤ ਸਿੰਘ ਜੀ.ਕੇ, ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਐਨ.ਕੇ.ਸ਼ਰਮਾ, ਸ. ਚਰਨਜੀਤ ਸਿੰਘ ਬਰਾਡ਼, ਸ੍ਰੀ ਪਵਨ ਕੁਮਾਰ ਟੀਨੂੰ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਨਾਮ ਸ਼ਾਮਲ ਹਨ।
Advertisement