ਗੁਰਦਾਸਪੁਰ, 7 ਅਕਤੂਬਰ (ਵਿਸ਼ਵ ਵਾਰਤਾ)-ਇੰਡੀਆ ਜੱਟ ਮਹਾਂ ਸਭਾ ਵੱਲੋਂ ਚੌਧਰੀ ਸੁਨੀਲ ਕੁਮਾਰ ਜਾਖੜ ਦੀ ਚੋਣ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ,ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ,ਚੌਧਰੀ ਵਿਜੇ ਸਿੰਘ,ਅਮਰਪਾਲ ਸਿੰਘ ਸਰਾ ਹੁਸ਼ਿਆਰਪੁਰ, ਪਰਮਿੰਦਰ ਸਿੰਘ ਮਾਨ ਤਲਾਣੀਆਂ,ਕੁਲਜੀਤ ਸਿੰਘ ਮਾਨਸ਼ਾਹੀਆ,ਸੁਖਦੇਵ ਸਿੰਘ ਸਰਪੰਚ ਜੋਗੀ ਚੀਮਾ,ਸਰਪੰਚ ਸੁਖਦੇਵ ਸਿੰਘ ਬਲੱਗਣ,ਸਰਪੰਚ ਸਤਨਾਮ ਸਿੰਘ ਢੇਸੀਆਂ,ਦਵਿੰਦਰ ਸਿੰਘ ਚਮਿਆਰੀ,ਹਰਬੰਸ ਸਿੰਘ ਵੜੈਚ,ਤਰਲੋਚਨ ਸਿੰਘ ਢੇਸੀਆਂ ਅਜੇਪਾਲ ਸਿੰਘ ਮੱਲ੍ਹੀਆਂ ਆਦਿ ਆਗੂਆਂ ਨੇ ਸਰਗਰਮੀਆਂ ਵਧਾਈਆਂ ਹਲਕਾ ਕਾਦੀਆਂ ਵਿੱਚ ਚੋਣ ਪ੍ਰਚਾਰ ਕੀਤਾ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਆਗੂ ਪੂਰੇ ਗੁਰਦਾਸਪੁਰ ਲੋਕ ਸਭਾ ਵਿੱਚ ਪਹੁੰਚ ਗਏ ਹਨ ਚੌਧਰੀ ਯੁੱਧਵੀਰ ਸਿੰਘ ਕੌਮੀ ਜਨਰਲ ਸਕੱਤਰ ਅਤੇ ਡਾ: ਰਾਜਿੰਦਰ ਸਿੰਘ ਸੂਰਾ ਵੀ ਕਿਸਾਨ ਭਾਈਚਾਰੇ ਨੂੰ ਅਪੀਲ ਕਰਨ ਪਹੁੰਚਰਹੇ ਹਨ । ਜੱਟ ਮਹਾਂ ਸਭਾ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਸੁਨੀਲ ਕੁਮਾਰ ਜਾਖੜ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ:
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।