ਨਵੀਂ ਦਿੱਲੀ, 10 ਮਾਰਚ – ਸੁਲਤਾਨ ਅਜਲਾਨ ਸ਼ਾਹ ਹਾਕੀ ਕੱਪ ਵਿਚ ਅੱਜ ਭਾਰਤ ਨੇ ਆਇਰਲੈਂਡ ਨੂੰ 4-1 ਨਾਲ ਹਰਾ ਦਿੱਤਾ|
ਭਾਰਤ ਇਸ ਟੂਰਨਾਮੈਂਟ ਵਿਚ ਪੰਜਵੇਂ ਸਥਾਨ ਉਤੇ ਰਿਹਾ| ਇਸ ਟੂਰਨਾਂਮੈਂਟ ਵਿਚ ਭਾਰਤ ਤੋਂ ਇਲਾਵਾ ਮਲੇਸ਼ੀਆ, ਅਰਜਨਟੀਨਾ, ਆਸਟ੍ਰੇਲੀਆ, ਇੰਗਲੈਂਡ ਤੇ ਆਇਰਲੈਂਡ ਨੇ ਹਿੱਸਾ ਲਿਆ|
Indian Premier League : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਪੰਜਾਬ ਕਿੰਗਜ਼ ਵਿਚਾਲੇ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ...