ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਸੁੱਚਾ ਸਿੰਘ ਲੰਗਾਹ ਨੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ| ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਉਤੇ ਬਲਾਤਕਾਰ ਅਤੇ ਧੋਖਾਧੜੀ ਦਾ ਕੇਸ ਦਰਜ ਹੈ|
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
Mohali News: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ...