ਸੂਬੇ ਵਿੱਚ ਹੋਰ 2 ਹੋਰ ਹਫ਼ਤਿਆਂ ਲਈ ਵਧਾਇਆ ਗਿਆ ਲਾਕਡਾਊਨ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)- ਮਹਾਂਮਾਰੀ ਅਲਰਟ-ਸੁਰੱਖਿਅਤ ਹਰਿਆਣਾ ਦੀ ਮਿਆਦ 18 ਅਕਤੂਬਰ 2021 ਨੂੰ ਸਵੇਰੇ 5 ਵਜੇ ਤੱਕ ਵਧਾ ਦਿੱਤੀ ਗਈ ਹੈ। ਮੁੱਖ ਸਕੱਤਰ ਵਿਜੇ ਵਰਧਨ ਨੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਆਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।