ਮੁੰਬਈ, 23 ਜਨਵਰੀ : ਸੈਂਸੈਕਸ ਵਿਚ ਅੱਜ 341.97 ਅੰਕਾਂ ਦਾ ਜਬਰਦਸਤ ਉਛਾਲ ਦਰਜ ਕੀਤਾ ਗਿਆ, ਜਿਸ ਨਾਲ ਇਹ ਇਤਿਹਾਸ ਵਿਚ ਪਹਿਲੀ ਵਾਰ 36 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਿਆ| ਸੈਂਸੈਕਸ ਅੱਜ 36,139.98 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ| ਦੱਸਣਯੋਗ ਹੈ ਕਿ ਪਿਛਲੇ ਹਫਤੇ ਹੀ ਸੈਂਸੈਕਸ ਨੇ 35 ਹਜਾਰ ਦਾ ਅੰਕੜਾ ਪਾਰ ਕੀਤਾ ਸੀ|
ਇਸੇ ਤਰ੍ਹਾਂ ਨਿਫਟੀ ਵੀ ਅੱਜ 11 ਹਜ਼ਾਰ ਦਾ ਅੰਕੜਾ ਪਾਰ ਕਰ ਦਿੱਤਾ| ਨਿਫਟੀ 117.50 ਅੰਕ ਉਛਲਿਆ ਅਤੇ 11,083.70 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
PUNJAB : ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ
PUNJAB : ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ ਕਿਸੇ ਵੀ...