ਸੋਪੋਰ ਵਿਖੇ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

404
Advertisement


ਸ੍ਰੀਨਗਰ, 4 ਸਤੰਬਰ -ਜੰਮੂ ਕਸ਼ਮੀਰ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਮੁਕਾਬਲੇ ਵਿਚ 2 ਅੱਤਵਾਦੀਆਂ ਨੂੰ ਮਾਰ ਮੁਕਾਇਆ| ਫੌਜ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ|

Advertisement

LEAVE A REPLY

Please enter your comment!
Please enter your name here