ਚੰਡੀਗੜ, 14 ਅਕਤੂਬਰ (ਵਿਸ਼ਵ ਵਾਰਤਾ)- ਅਕਾਲੀ ਦਲ 1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰਾ ਰਾਜਿੰਦਰ ਸਿੰਘ ਬਡਹੇੜੀ ਸਿੰਘ ਸੂਬਾ ਪ੍ਧਾਨ ਆਲ ਇੰਡੀਆ ਜੱਟ ਮਹਾਂ ਸਭਾ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਨੇ ਪ੍ਰੈਸ ਬਿਆਨ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਅਤੇ ਵਿਵਾਦਾਂ ਲਈ ਬਾਦਲ ਪਰਿਵਾਰ ਨੂੰ ਦੋਸ਼ੀ ਦੱਸਿਆ ਹੈ ਸਿੱਖ ਕੌਮ ਸੁਚੇਤ ਹੋਵੇ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜ਼ਾਦ ਕਰਵਾਉਣ ਲਈ ਕਮਰਕੱਸੇ ਕਰ ਕੇ ਬਾਦਲ ਪਰਿਵਾਰ ਨੂੰ ਹਰਾਉਣ ਲਈ ਇੱਕ ਮੰਚ ਉੱਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਆਗਾਜ਼ ਕਰਨ ਦਾ ਐਲਾਨ ਕੀਤਾ ਜਾਵੇ:
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ!
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ! ਜ਼ਿੰਦਗੀ ਦੇ ਸਫ਼ਰ ਦੇ ਦੌਰਾਨ,ਕਿਹੜੇ ਵੇਲੇ ਕਿਹੋ...