ਸ੍ਰੀ ਮੁਕਤਸਰ ਸਾਹਿਬ, 29 ਨਵੰਬਰ : ਸੂਬੇ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ| ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਖਿਬੜਾਵਾਲੀ ਵਿਚ ਕਰਜ਼ਈ ਕਿਸਾਨ ਨੇ ਵੱਲੋਂ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ|
ਜਾਣਕਾਰੀ ਅਨੁਸਾਰ ਮ੍ਰਿਤਕ ਮਨਜੀਤ ਦੇ ਸਿਰ ਲਗਪਗ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ|
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ
Punjab: ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ...