ਸੰਗਰੂਰ, 20 ਦਸੰਬਰ – ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ| ਅੱਜ ਸੰਗਰੂਰ ਵਿਚ ਕਰਜ਼ੇ ਦੇ ਦੈਂਤ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ|
ਪ੍ਰਾਪਤ ਜਾਣਕਾਰੀ ਅਨੁਸਾਰ ਸੰਗੁਰੂ ਦੇ ਘਾਬਦਾਂ ਪਿੰਡ ਵਿਚ ਕਿਸਾਨ ਗੁਰਪਿਆਰ ਸਿੰਘ ਨੇ ਆਤਮ ਹੱਤਿਆ ਕਰ ਲਈ| ਦੱਸਿਆ ਜਾ ਰਿਹਾ ਹੈ ਕਿ ਉਸ ਉਤੇ 6 ਲੱਖ ਰੁਪਏ ਦਾ ਕਰਜਾ ਸੀ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...