ਸੰਗਰੂਰ, 12 ਅਕਤੂਬਰ – ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਲਗਾਤਾਰ ਜਾਰੀ ਹਨ| ਅੱਜ ਸੰਗਰੂਰ ਦੇ ਪਿੰਡ ਛਾਜਲਾ ਵਿਖੇ ਇਕ ਕਿਸਾਨ ਨੇ ਕਰਜ਼ੇ ਅੱਗੇ ਗੋਡੇ ਟੇਕਦਿਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਛਾਜਲਾ ਦੇ ਕਿਸਾਨ ਉਪਰ 3 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ|
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।