ਨਵੀਂ ਦਿੱਲੀ, 15 ਸਤੰਬਰ – ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਡਰਾਈਵਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ| ਹਨੀਪ੍ਰੀਤ ਦੇ ਡਰਾਈਵਰ ਦੀ ਗ੍ਰਿਫਤਾਰੀ ਰਾਜਸਥਾਨ ਦੇ ਲਛਮਣਗੜ੍ਹ ਤੋਂ ਹੋਈ ਹੈ|
ਦੂਸਰੇ ਪਾਸੇ ਰਾਮ ਰਹੀਮ ਨੂੰ ਬੀਤੀ 25 ਅਗਸਤ ਨੂੰ ਜੇਲ੍ਹ ਭੇਜੇ ਜਾਣ ਤੋਂ ਬਾਅਦ ਤੋਂ ਹੀ ਹਨੀਪ੍ਰੀਤ ਫਰਾਰ ਹੈ| ਹਰਿਆਣਾ ਪੁਲਿਸ ਵੱਲੋਂ ਹਨੀਪ੍ਰੀਤ ਲਈ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ|
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ
Latest News : ਸਾਬਕਾ RBI ਗਵਰਨਰ ਸ਼ਕਤੀਕਾਂਤ ਦਾਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸੈਕਟਰੀ ਨਿਯੁਕਤ ਚੰਡੀਗੜ੍ਹ, 22ਫਰਵਰੀ(ਵਿਸ਼ਵ ਵਾਰਤਾ)...