Advertisement
ਚੰਡੀਗੜ੍ਹ, 17 ਅਗਸਤ : ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਵਿਚ 25 ਅਗਸਤ ਨੂੰ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਸਬੰਧੀ ਫੈਸਲਾ ਆਉਣ ਦੇ ਮੱਦੇਨਜਰ ਹਰਿਆਣਾ ਦੇ ਕੁੱਝ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ| ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ|
Advertisement