ਚੰਡੀਗੜ੍ਹ, 15 ਮਾਰਚ – ਹਰਿਆਣਾ ਵਿਧਾਨ ਸਭਾ ਵਿਚ ਅੱਜ ਇੱਕ ਅਹਿਮ ਬਿੱਲ ਪਾਸ ਕੀਤਾ ਗਿਆ| ਸੂਬੇ ਵਿਚ ਔਰਤਾਂ ਖਿਲਾਫ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਹੁਣ ਨਾਬਾਲਿਗ ਨਾਲ ਬਲਾਤਕਾਰ ਮਾਮਲੇ ਵਿਚ ਦੋਸ਼ੀ ਨੂੰ ਜਾਂ ਤਾਂ 14 ਸਾਲ ਦੀ ਸਖਤ ਸਜ਼ਾ ਦਿੱਤੀ ਜਾਵੇਗੀ ਜਾਂ ਫਿਰ ਉਸ ਨੂੰ ਫਾਂਸੀ ਉਤੇ ਲਟਾਕਿਆ ਜਾ ਸਕਦਾ ਹੈ|
ਇਸ ਦੌਰਾਨ ਇਸ ਬਿੱਲ ਦਾ ਚਾਰੇ ਪਾਸਿਉਂ ਸਵਾਗਤ ਕੀਤਾ ਜਾ ਰਿਹਾ ਹੈ|ਇਸ ਦੌਰਾਨ ਹਰਿਆਣਾ ਵਿਧਾਨ ਸਭਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ|
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ
Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) Wakf...