ਨਵੀਂ ਦਿੱਲੀ, 22 ਦਸੰਬਰ – ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਹਾਈਕੋਰਟ ਨੇ ਬੀਮਾਰ ਪਤਨੀ ਨੂੰ ਮਿਲਣ ਲਈ ਦੋ ਹਫਤਿਆਂ ਦੀ ਪੈਰੋਲ ਦਿੱਤੀ ਹੈ। ਚੌਟਾਲਾ ਨੇ ਆਪਣੀ ਬੀਮਾਰ ਪਤਨੀ ਦੀ ਦੇਖਭਾਲ ਲਈ 2 ਮਹੀਨੇ ਦੀ ਪੈਰੋਲ ਮੰਗੀ ਸੀ , ਜਿਸ ਉੱਤੇ ਸੁਣਵਾਈ ਕਰਦੇ ਹੋਏ ਦਿੱਲੀ ਉੱਚ ਅਦਾਲਤ ਨੇ ਉਨ੍ਹਾਂ ਨੂੰ ਦੋ ਹਫਤੇ ਹੀ ਪੈਰੋਲ ਉੱਤੇ ਰਿਹਾ ਕੀਤਾ ਹੈ।
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...