ਹਰਿਆਣਾ ਵਿਧਾਨ ਸਭਾ ‘ਚ ਗੂੰਜਿਆ ’84 ਸਿੱਖ ਕਤਲੇਆਮ ਦਾ ਮਾਮਲਾ

562
Advertisement


ਚੰਡੀਗੜ੍ਹ, 7 ਮਾਰਚ : ਹਰਿਆਣਾ ਵਿਧਾਨ ਸਭਾ ਵਿਚ ਅੱਜ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਲੈ ਕੇ ਕਾਫੀ ਬਹਿਸ ਹੋਈ| ਇਸ ਦੌਰਾਨ ਸੱਤਾਧਾਰੀ ਪਾਰਟੀ ਭਾਜਪਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਅਤੇ ਉਨ੍ਹਾਂ ਦੀ ਹਰ ਪ੍ਰਕਾਰ ਨਾਲ ਸਹਾਇਤਾ ਵੀ ਕੀਤੀ|
ਇਸ ਤੋਂ ਇਲਾਵਾ ਰਾਜ ਵਿਚ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਵੀ ਵਿਧਾਨ ਸਭਾ ਵਿਚ ਭਾਰੀ ਹੰਗਾਮਾ ਹੋਇਆ| ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਕੱਲ ਤੱਕ ਲਈ ਮੁਲਤਵੀ ਕਰ ਦਿੱਤੀ ਗਿਆ|

Advertisement

LEAVE A REPLY

Please enter your comment!
Please enter your name here