ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰੀ ਰਾਜਨਾਥ ਸਿੰਘ

146
Advertisement


ਅੰਮ੍ਰਿਤਸਰ, 13 ਮਾਰਚ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ, ਜਿਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ|
ਦੱਸਣਯੋਗ ਹੈ ਕਿ ਸ੍ਰੀ ਰਾਜਨਾਥ ਸਿੰਘ ਅੱਜ ਜੱਲਿਆਂਵਾਲਾ ਬਾਗ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਦਾ ਉਦਘਾਟਨ ਕਰਨਗੇ|

Advertisement

LEAVE A REPLY

Please enter your comment!
Please enter your name here