• Latest
  • Trending
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

2 years ago
Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

20 minutes ago
Latest News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

Latest News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

43 minutes ago
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ NGOs ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ NGOs ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

48 minutes ago
Mohali: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

Mohali: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

55 minutes ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, SAS Nagar 17 ਜੂਨ ਨੂੰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, SAS Nagar 17 ਜੂਨ ਨੂੰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

59 minutes ago
Latest News: ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ

Latest News: ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ

1 hour ago
CM ਦੀ ਯੋਗਸ਼ਾਲਾ ਲੋਕਾਂ ਵਿੱਚ ਯੋਗਾ ਕਰਕੇ ਸਿਹਤ ਪ੍ਰਤੀ ਚੇਤੰਨ ਹੋਣ ਦਾ ਉਤਸ਼ਾਹ ਭਰ ਰਹੀ ਹੈ

CM ਦੀ ਯੋਗਸ਼ਾਲਾ ਲੋਕਾਂ ਵਿੱਚ ਯੋਗਾ ਕਰਕੇ ਸਿਹਤ ਪ੍ਰਤੀ ਚੇਤੰਨ ਹੋਣ ਦਾ ਉਤਸ਼ਾਹ ਭਰ ਰਹੀ ਹੈ

1 hour ago
Punjab : ਖੇਡਦੇ ਸਮੇਂ ਪੁਰਾਣੇ ਖੂਹ ‘ਚ ਡਿੱਗਣ ਨਾਲ ਕੁੜੀ ਦੀ ਮੌਤ

Punjab : ਖੇਡਦੇ ਸਮੇਂ ਪੁਰਾਣੇ ਖੂਹ ‘ਚ ਡਿੱਗਣ ਨਾਲ ਕੁੜੀ ਦੀ ਮੌਤ

1 hour ago
Gujarat : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮ੍ਰਿਤਕ ਦੇਹ ਰਾਜਕੋਟ ਪਹੁੰਚੀ

Gujarat : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮ੍ਰਿਤਕ ਦੇਹ ਰਾਜਕੋਟ ਪਹੁੰਚੀ

2 hours ago
Latest Punjab News: ਬਣਾਂਵਾਲਾ ਤਾਪਘਰ ਦਾ ਬੰਦ ਪਿਆ ਯੂਨਿਟ ਚਾਲੂ

Latest Punjab News: ਬਣਾਂਵਾਲਾ ਤਾਪਘਰ ਦਾ ਬੰਦ ਪਿਆ ਯੂਨਿਟ ਚਾਲੂ

3 hours ago
UP : ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 4 ਮਹਿਲਾ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ

UP : ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 4 ਮਹਿਲਾ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ

3 hours ago
PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

4 hours ago
Hindi News
English News
Monday, June 16, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

October 20, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਦਾ ਮੁੱਢ ਬੰਨ੍ਹੇਗਾ ਪੰਜਾਬ

ਮੁੱਖ ਮੰਤਰੀ ਦੇ ਯਤਨਾਂ ਸਦਕਾ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਲੁਧਿਆਣਾ ਵਿਖੇ ਲਗਾਇਆ

115 ਏਕੜ ਤੋਂ ਵੱਧ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ 2600 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਸਥਾਪਿਤ

ਟਾਟਾ ਸਟੀਲ ਵੱਲੋਂ ਪ੍ਰੋਜੈਕਟ ਸਬੰਧੀ ਸਮੇਂ-ਸਿਰ ਮਨਜ਼ੂਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਲੁਧਿਆਣਾ, 20 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਵਿਸ਼ਵ ਦੀ ਪ੍ਰਮੁੱਖ ਕਾਰੋਬਾਰੀ ਕੰਪਨੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਉੱਤਰੀ ਭਾਰਤ ਦਾ ਆਪਣੀ ਕਿਸਮ ਦਾ ਪਹਿਲਾ ਗ੍ਰੀਨ ਸਟੀਲ ਪਲਾਂਟ ਸਥਾਪਿਤ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਅੱਜ ਇਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਇਹ ਪਲਾਂਟ ਕੰਪਨੀ ਦੇ ਫਲੈਗਸ਼ਿਪ ਰਿਟੇਲ ਬ੍ਰਾਂਡ ‘ਟਾਟਾ ਟਿਸਕੋਨ’ ਅਧੀਨ ਰੀਸਾਈਕਲਿੰਗ ਜ਼ਰੀਏ ਉਸਾਰੀ ਵਿੱਚ ਵਰਤੇ ਜਾਂਦੇ ਸਟੀਲ ਦੇ ਸਰੀਏ ਦਾ ਉਤਪਾਦਨ ਕਰੇਗਾ ਅਤੇ ਇਹ ਨਿਵੇਸ਼ ਟਾਟਾ ਸਟੀਲ ਦੀ ਅਰਥਵਿਵਸਥਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਣ ਦੇ ਨਾਲ ਨਾਲ ਸਟੀਲ ਨੂੰ ਰੀਸਾਈਕਲ ਕਰਕੇ ਪ੍ਰਦੂਸ਼ਣ ਰਹਿਤ ਸਟੀਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ। 100 ਫ਼ੀਸਦੀ ਸਕ੍ਰੈਪ-ਅਧਾਰਿਤ ਇਲੈਕਟ੍ਰਿਕ ਭੱਠੀ ਨਾਲ 0.75 ਐਮ.ਟੀ.ਪੀ.ਏ. ਦੀ ਸਮਰੱਥਾ ਵਾਲਾ ਇਹ ਪਲਾਂਟ ਕਡਿਆਣਾ ਖੁਰਦ, ਹਾਈ-ਟੈਕ ਵੈਲੀ ਵਿਖੇ 115 ਏਕੜ ਜ਼ਮੀਨ ਵਿੱਚ ਸਥਾਪਤ ਹੋਣਾ ਹੈ। ਇਸ ਪ੍ਰੋਜੈਕਟ ਜ਼ਰੀਏ ਰੋਜ਼ਗਾਰ ਦੇ ਲਗਭਗ 500 ਸਿੱਧੇ ਅਤੇ 2000 ਅਸਿੱਧੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ 200 ਤੋਂ ਵੱਧ ਸਟੀਲ ਰੋਲਿੰਗ ਮਿੱਲਾਂ ਅਤੇ ਮੁੱਖ ਕਲੱਸਟਰ ਹਨ ਜਿਸ ਨਾਲ ਸੂਬੇ ਦਾ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਮਹੱਤਵਪੂਰਨ ਸਥਾਨ ਹੈ। ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼, ਆਰਤੀ ਸਟੀਲਜ਼, ਹੀਰੋ ਸਟੀਲਜ਼, ਜੇ.ਐਸ.ਡਬਲਿਊ ਸਟੀਲਜ਼ ਅਤੇ ਹੋਰਨਾਂ ਵਰਗੀਆਂ ਪ੍ਰਮੁੱਖ ਸਟੀਲ ਇਕਾਈਆਂ ਹਨ ਅਤੇ ਇਸ ਸੈਕਟਰ ਨੂੰ ਉਦਯੋਗਿਕ ਵਪਾਰ ਵਿਕਾਸ ਨੀਤੀ-2022 ਵਿੱਚ ਤਰਜੀਹੀ ਸੈਕਟਰ ਵਜੋਂ ਦਰਸਾਇਆ ਗਿਆ ਹੈ। ਟਾਟਾ ਸਟੀਲ ਲਿਮਟਿਡ ਦਾ ਪੰਜਾਬ ਦੇ ਸਟੀਲ ਅਤੇ ਅਲੌਇਸ ਸੈਕਟਰ ਵਿੱਚ ਅਹਿਮ ਸਥਾਨ ਹੈ ਅਤੇ 34 ਮਿਲੀਅਨ ਟਨ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਨਾਲ ਵਿਸ਼ਵ ਪੱਧਰੀ ਸਟੀਲ ਕੰਪਨੀਆਂ ਵਿੱਚ ਸ਼ੁਮਾਰ ਹੈ।
ਆਪਣੇ ਸੰਬੋਧਨ ਵਿੱਚ ਟਾਟਾ ਸਟੀਲਜ਼ ਦੇ ਸੀ.ਈ.ਓ. ਅਤੇ ਐਮ.ਡੀ. ਟੀ.ਵੀ. ਨਰੇਂਦਰਨ ਨੇ ਪਲਾਂਟ ਸਥਾਪਤ ਕਰਨ ਸਬੰਧੀ ਸਾਰੀਆਂ ਮਨਜ਼ੂਰੀਆਂ ਨਿਰਧਾਰਤ ਅਤੇ ਸਮਾਂਬੱਧ ਢੰਗ ਨਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਆਉਣ ਵਾਲੇ 18 ਮਹੀਨਿਆਂ ਵਿੱਚ ਕਾਰਜਸ਼ੀਲ ਹੋ ਜਾਵੇਗਾ। ਸ੍ਰੀ ਨਰੇਂਦਰਨ ਨੇ ਦੱਸਿਆ ਕਿ ਪੰਜਾਬ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਹੁਣ ਇਹ ਪ੍ਰਦੂਸ਼ਣ ਰਹਿਤ ਸਟੀਲ ਬਣਾਉਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ।
ਇਸ ਦੌਰਾਨ ਟਾਟਾ ਸਟੀਲ ਦੇ ਉਪ ਪ੍ਰਧਾਨ (ਕਾਰਪੋਰੇਟ ਸਰਵਿਸਿਜ਼) ਚਾਣਕਿਆ ਚੌਧਰੀ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰਾਜੈਕਟ ਲਈ ਸਮੇਂ ਸਿਰ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਨੇੜਲੇ ਪਿੰਡਾਂ ਦੇ ਪੰਚਾਂ-ਸਰਪੰਚਾਂ ਦਾ ਵੀ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਆਪਣੇ ਆਪ ਨੂੰ ਪੰਜਾਬ ਦਾ ਹਿੱਸਾ ਦੱਸਦਿਆਂ ਸ੍ਰੀ ਚੌਧਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਦੇਣ ਲਈ ਸੂਬੇ ਵਿੱਚ ਹੁਨਰ ਸਿਖਲਾਈ ਕੇਂਦਰ ਖੋਲ੍ਹਣਗੇ।
ਟਾਟਾ ਸਟੀਲ ਦੇ ਚੇਅਰਮੈਨ ਐਮ ਐਂਡ ਐਸ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪਲਾਂਟ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤੇ ਬਿਨਾਂ 7500 ਟਨ ਸਟੀਲ ਦਾ ਉਤਪਾਦਨ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਪਲਾਂਟ ਵਿੱਚ ਸਕਰੈਪ ਨੂੰ ਰੀਸਾਈਕਲ ਕਰਕੇ ਸਟੀਲ ਬਣਾਇਆ ਜਾਵੇਗਾ। ਸ੍ਰੀ ਅਨੁਪਮ ਨੇ ਕਿਹਾ ਕਿ ਇਸ ਪਲਾਂਟ ਵਿੱਚ ਉਤਪਾਦਨ ਲਈ ਕੋਲੇ ਦੀ ਵਰਤੋਂ ਨਹੀਂ ਕੀਤੀ ਜਾਵੇਗੀ, ਜਿਸ ਨਾਲ ਇਹ ਗ੍ਰੀਨ ਪਾਵਰ ਨੂੰ ਉਤਸ਼ਾਹਿਤ ਕਰੇਗਾ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

by Jaspreet Kaur
June 16, 2025
0

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ 70 ਯੋਗ ਪੁਲਿਸ ਅਧਿਕਾਰੀਆਂ...

Latest News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

Latest News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ

by Ankit
June 16, 2025
0

Latest News: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ (ਸਤੀਸ਼...

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ NGOs ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ NGOs ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

by Ankit
June 16, 2025
0

  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ NGOs ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ...

Mohali: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

Mohali: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

by Ankit
June 16, 2025
0

Mohali: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib -ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib -ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 16, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ

by Jaspreet Kaur
June 16, 2025
0

Punjab: ਪੰਜਾਬ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਅਹਿਮ ਕਦਮ 70 ਯੋਗ ਪੁਲਿਸ ਅਧਿਕਾਰੀਆਂ...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 