ਨਵੀਂ ਦਿੱਲੀ, 23 ਅਕਤੂਬਰ – ਅਗਲੇ ਮਹੀਨੇ 9 ਨਵੰਬਰ ਨੂੰ ਹੋਣ ਜਾ ਰਹੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ| ਇਸ ਸੂਚੀ ਵਿਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਦੇ ਨਾਮ ਸ਼ਾਮਿਲ ਹਨ, ਜੋ ਸੂਬੇ ਵਿਚ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ|
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...