ਅੰਮ੍ਰਿਤਸਰ, 30 ਨਵੰਬਰ : ਹਿੰਦੂ ਨੇਤਾ ਵਿਪਨ ਸ਼ਰਮਾ ਕਤਲ ਮਾਮਲੇ ਵਿਚ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਿਲ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ| ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਵਿਸ਼ਾਲ ਸ਼ਰਮਾ ਅਤੇ ਕੰਵਰਬੀਰ ਸਿੰਘ ਕੈਮੀ ਦੇ ਰੂਪ ਵਿਚ ਹੋਈ ਹੈ|
ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਨੇ ਮੁੱਖ ਕਾਤਲਾਂ ਸਾਰਜ ਮਿੰਟੂ ਅਤੇ ਸ਼ੁਭਮ ਨੂੰ ਭਜਾਉਣ ਵਿਚ ਸਹਾਇਤਾ ਕੀਤੀ ਸੀ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...