• Latest
  • Trending

ਹੁਸੈਨੀਵਾਲਾ ਤੋਂ ਸਤਲੁਜ਼ ਵਿਚ ਛੱਡਿਆ 55 ਹਜਾਰ ਕਿਉਸਿਕ ਪਾਣੀ—ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ

2 years ago
Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

7 hours ago
Punjab ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Punjab ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

10 hours ago
Latest News: ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

Latest News: ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

10 hours ago
ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ Punjab Government; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ Punjab Government; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

12 hours ago
Latest News: ਬਰਸੀ ਮੌਕੇ ਤੁਲਸੀ ਦੇ ਪੌਦੇ ਵੰਡ ਕੇ ਦਿੱਤਾ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ

Latest News: ਬਰਸੀ ਮੌਕੇ ਤੁਲਸੀ ਦੇ ਪੌਦੇ ਵੰਡ ਕੇ ਦਿੱਤਾ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ

12 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ Punjab Police ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ Punjab Police ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

12 hours ago
Punjab : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਖਤਮ

Punjab : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਖਤਮ

12 hours ago
Punjab: ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

Punjab: ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮਨਾਇਆ ਗਿਆ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ

13 hours ago
Ludhiana ਪੱਛਮੀ ਜ਼ਿਮਨੀ ਚੋਣ : ਹੁਣ ਤਕ ਕਿੰਨੇ ਫੀਸਦੀ ਹੋਈ ਵੋਟਿੰਗ; ਪੜ੍ਹੋ ਤਾਜ਼ਾ Update

Ludhiana ਪੱਛਮੀ ਜ਼ਿਮਨੀ ਚੋਣ : ਹੁਣ ਤਕ ਕਿੰਨੇ ਫੀਸਦੀ ਹੋਈ ਵੋਟਿੰਗ; ਪੜ੍ਹੋ ਤਾਜ਼ਾ Update

15 hours ago
Punjab : ਲੁਧਿਆਣਾ ਜ਼ਿਮਨੀ ਚੋਣ: ਮਮਤਾ ਆਸ਼ੂ ਨੇ ‘ਆਪ’ ‘ਤੇ ਲਗਾਏ ਗੰਭੀਰ ਇਲਜ਼ਾਮ

Punjab : ਲੁਧਿਆਣਾ ਜ਼ਿਮਨੀ ਚੋਣ: ਮਮਤਾ ਆਸ਼ੂ ਨੇ ‘ਆਪ’ ‘ਤੇ ਲਗਾਏ ਗੰਭੀਰ ਇਲਜ਼ਾਮ

15 hours ago
America ਸਟੱਡੀ ਵੀਜ਼ਾ ਨੂੰ ਲੈ ਕੇ ਵੱਡੀ ਖ਼ਬਰ

America ਸਟੱਡੀ ਵੀਜ਼ਾ ਨੂੰ ਲੈ ਕੇ ਵੱਡੀ ਖ਼ਬਰ

16 hours ago
Punjab: ਲੁਧਿਆਣਾ ਪੱਛਮੀ ਸੀਟ ਲਈ ਵੋਟਿੰਗ ਜਾਰੀ

Punjab: ਲੁਧਿਆਣਾ ਪੱਛਮੀ ਸੀਟ ਲਈ ਵੋਟਿੰਗ ਜਾਰੀ

17 hours ago
Hindi News
English News
Friday, June 20, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਹੁਸੈਨੀਵਾਲਾ ਤੋਂ ਸਤਲੁਜ਼ ਵਿਚ ਛੱਡਿਆ 55 ਹਜਾਰ ਕਿਉਸਿਕ ਪਾਣੀ—ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ

July 11, 2023
in ਪੰਜਾਬ

ਹੁਸੈਨੀਵਾਲਾ ਤੋਂ ਸਤਲੁਜ਼ ਵਿਚ ਛੱਡਿਆ 55 ਹਜਾਰ ਕਿਉਸਿਕ ਪਾਣੀ—ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ

—ਸਰਕਾਰ ਲੋਕਾਂ ਦੇ ਨਾਲ, ਹਰ ਮਦਦ ਕੀਤੀ ਜਾਵੇਗੀ—ਨਰਿੰਦਰਪਾਲ ਸਿੰਘ ਸਵਨਾ

—ਕੌਮਾਂਤਰੀ ਸਰਹੱਦ ਦੇ ਨਾਲ ਪਿੰਡ ਮਹਾਤਮ ਨਗਰ ਵਿਚ ਬਣਾਇਆ ਕੰਟਰੋਲ ਰੂਮ—ਸੇਨੂ ਦੁੱਗਲ

—ਡਿਪਟੀ ਕਮਿਸ਼ਨਰ ਤੇ ਫਾਜਿ਼ਲਕਾ ਦੇ ਵਿਧਾਇਕ ਨੇ ਕੀਤਾ ਸਤਲੁਜ਼ ਦੀ ਕਰੀਕ ਦਾ ਦੌਰਾ

ਫਾਜਿ਼ਲਕਾ, 11 ਜ਼ੁਲਾਈ ( ਵਿਸ਼ਵ ਵਾਰਤਾ )         ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ ਫਾਜਿ਼ਲਕਾ ਜਿ਼ਲ੍ਹੇ ਦੇ ਖੇਤਰਾਂ ਵਿਚ ਪੁੱਜੇਗਾ। ਇਸ ਲਈ ਅਗੇਤੇ ਪ੍ਰਬੰਧਾਂ ਤਹਿਤ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਰੱਹਦੀ ਪਿੰਡਾਂ ਦੇ ਲੋਕਾਂ ਨਾਲ ਮਹਾਤਮ ਨਗਰ ਵਿਚ ਬੈਠਕ ਕਰਕੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੇ ਸਤਲੁਜ਼ ਦੇ ਬੰਧਾਂ ਅਤੇ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਸੰਭਾਵਿਤ ਹੜ੍ਹ ਪ੍ਰਬੰਧਾਂ ਦੀ ਸਮੀਖਿਆ ਲਈ ਵੀ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਜਨਰਲ ਅਵਨੀਤ ਕੌਰ, ਏਡੀਸੀ ਵਿਕਾਸ ਸ੍ਰੀ ਅਮਿਤ ਪੰਚਾਲ, ਐਸਡੀਐਮ ਸ੍ਰੀ ਅਕਾਸ਼ ਬਾਂਸਲ ਵੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ 55 ਹਜਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਹ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪਰ ਵੱਡਾ ਖਤਰਾ ਉਹ ਪਾਣੀ ਬਣੇਗਾ ਜ਼ੋ ਰੋਪੜ੍ਹ ਹੈਡ ਵਰਕਸ ਤੋਂ ਆ ਰਿਹਾ ਹੈ ਅਤੇ ਹਰੀਕੇ ਅਤੇ ਹੁਸੈਨੀਵਾਲਾ ਹੁੰਦੇ ਹੋਏ ਮੰਗਲਵਾਰ ਤੱਕ ਫਾਜਿ਼ਲਕਾ ਵਿਚ ਪੁੱਜੇਗਾ। ਇਸ ਲਈ ਉਨ੍ਹਾਂ ਨੇ ਸਤਲੁਜ਼ ਦੇ ਲਹਿੰਦੇ ਪਾਸੇ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਬਣਾਏ ਰਾਹਤ ਕੈਂਪਾਂ ਵਿਚ ਜਾਣ ਦੀ ਅਪੀਲ ਕੀਤੀ।
ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਹਤ ਕੈਂਪਾਂ ਵਿਚ ਹਰ ਪ੍ਰਕਾਰ ਦੀ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਇਸ ਔਖੀ ਘੜੀ ਵਿਚ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮ ਨਗਰ ਵਿਚ ਇੰਨ੍ਹਾਂ ਸਰਹੱਦੀ ਪਿੰਡਾਂ ਲਈ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿੱਥੇ ਸਾਰੇ ਵਿਭਾਗਾਂ ਦੇ ਨੁੰਮਾਇੰਦੇ ਹਾਜਰ ਰਹਿਣਗੇ ਅਤੇ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਇੱਥੇ ਸੰਪਰਕ ਕਰਨ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 17 ਰਾਹਤ ਕੈਂਪ ਬਣਾਏ ਗਏ ਹਨ ਅਤੇ ਲੋਕ ਇੰਨ੍ਹਾਂ ਵਿਖੇ ਆ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੋ ਤਿੰਨ ਦਿਨ ਤਾਰੋਂ ਪਾਰ ਖੇਤੀ ਲਈ ਨਾ ਜਾਣ, ਨਦੀ ਵਿਚ ਨਹਾਉਣ ਜਾਂ ਮੱਛੀ ਫੜਨ ਲਈ ਨਾ ਜਾਣ ਦੀ ਅਪੀਲ ਵੀ ਕੀਤੀ।ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹਾ ਪ੍ਰ਼ਸ਼ਾਸਨ ਸੰਭਾਵਿਤ ਖਤਰੇ ਨਾਲ ਨੱਜਿਠਣ ਲਈ ਹਰ ਹੀਲਾ ਵਰਤ ਰਿਹਾ ਹੈ ਅਤੇ ਲੋਕ ਵੀ ਸਹਿਯੋਗ ਕਰਦੇ ਹੋਏ ਸਮਾਂ ਰਹਿੰਦੇ ਪਿੰਡਾਂ ਵਿਚੋਂ ਸੁਰੱਖਿਅਤ ਥਾਂਵਾਂ ਤੇ ਆ ਜਾਣ।
ਇਸ ਮੌਕੇ ਉਨ੍ਹਾਂ ਨੇ ਮਹਾਤਮ ਨਗਰ ਵਿਖੇ ਹੀ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਵਿਚ ਬਿਜਲੀ ਪਾਣੀ, ਰਾਸ਼ਨ, ਪਸ਼ੂਆਂ ਲਈ ਚਾਰਾ, ਤਰਪਾਲਾਂ ਆਦਿ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾਂ ਲਈ 24 ਘੰਟੇ ਚੱਲਣ ਵਾਲੇ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ ਫੋਨ ਨੰਬਰ 01638—262153 ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

by Ankit
June 19, 2025
0

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਧਾਨ...

Punjab ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Punjab ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

by Ankit
June 19, 2025
0

Punjab ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ...

Latest News: ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

Latest News: ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

by Ankit
June 19, 2025
0

Latest News: ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਚੰਡੀਗੜ੍ਹ,19 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ...

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ Punjab Government; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ Punjab Government; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

by Ankit
June 19, 2025
0

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ Punjab Government; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ ‘ਅਡਾਪਸ਼ਨ...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 19, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

by Ankit
June 19, 2025
0

Ludhiana ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਧਾਨ...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 