<div></div> <div><img class="alignnone size-medium wp-image-271 alignleft" src="https://wishavwarta.in/wp-content/uploads/2017/08/arrest196-300x169.jpg" alt="" width="300" height="169" /></div> <div></div> <div>ਲੁਧਿਆਣਾ, 22 ਦਸੰਬਰ (ਵਿਸ਼ਵ ਵਾਰਤਾ )-ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ ਦੇ ਚਲਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਐਸ.ਟੀ.ਐਫ. ਨੇ ਕਾਬੂ ਕੀਤਾ ਹੈ ਜਾਣਕਾਰੀ ਮੁਤਾਬਿਕ ਕੇਵਲ ਕ੍ਰਿਸ਼ਨ ਉਰਫ ਕਰਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਢਾਈ ਕਰੋੜ ਰੁਪਏ ਦੇ ਮੁੱਲ ਦੀ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਜਾਂਚ ਵਿਚ ਪਤਾ ਚਲਾ ਹੈ ਕਿ ਕਾਬੂ ਕੀਤਾ ਆਰੋਪੀ ਸ਼ਿਮਲਾਪੁਰੀ ਦਾ ਰਹਿਣ ਵਾਲਾ ਹੈ ਜੋ ਕਾਫੀ ਸਮੇਂ ਤੋਂ ਇਹ ਧੰਦਾ ਕਰ ਰਿਹਾ ਸੀ।</div>