ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ 

117
Advertisement

ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 6 ਮਾਰਚ ( ਵਿਸ਼ਵ ਵਾਰਤਾ)- ਹੋਲਾ ਮਹੱਲਾ ਮੌਕੇ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੇ ਨਾਲ ਹੀ ਓਹਨਾਂ ਨੇ ਪ੍ਰਸ਼ਾਸ਼ਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ ਅਤੇ ਕਿਹਾ ਕਿ ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ।

Advertisement