<div> <img class="alignnone size-medium wp-image-935 alignleft" src="http://wishavwarta.in/wp-content/uploads/2017/08/Ram-rahim-1-300x300.jpg" alt="" width="300" height="300" /></div> <div></div> <div><b>ਪੰਚਕੂਲਾ</b> ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਅੱਜ ਰਣਜੀਤ ਹੱਤਿਆ ਕਾਂਡ ਮਾਮਲੇ ਵਿਚ ਸੁਣਵਾਈ ਹੋਈ। ਡੇਰਾ ਮੁਖੀ ਬਾਬਾ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ 'ਚ ਪੇਸ਼ ਹੋਇਆ। ਮਾਮਲੇ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।</div>