
विश्ववार्ता के संस्थापक दविंदरजीत सिंह दर्शी व पूरी विश्ववार्ता की टीम की और से आपसभी को गुरू पर्व की हार्दिक शुभकामनाएँ
ਦਵਿੰਦਰਜੀਤ ਸਿੰਘ ਦਰਸ਼ੀ ਅਤੇ ਵਿਸ਼ਵ ਵਾਰਤਾ ਅਦਾਰੇ ਵੱਲੋਂ ਆਪ ਸਭ ਨੂੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ
“ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥
ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥
ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥”





















