<img class="alignnone size-full wp-image-24427" src="http://wishavwarta.in/wp-content/uploads/2018/05/dyal-singh-kolianwali.jpg" alt="" width="195" height="262" /> ਮੋਹਾਲੀ, 14 ਦਸਬੰਰ - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਅੱਜ ਮੋਹਾਲੀ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਕੋਰਟ ਨੇ ਉਹਨਾਂ ਨੂੰ 20 ਦਸੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜਣ ਦਾ ਫੈਸਲਾ ਸੁਣਾਇਆ।