• Latest
  • Trending
ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕਰਨ ਦੀ ਕੀਤੀ ਮੰਗ

ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕਰਨ ਦੀ ਕੀਤੀ ਮੰਗ

4 years ago
Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

16 minutes ago
Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

54 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

2 hours ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

2 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

3 hours ago
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

3 hours ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

3 hours ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

4 hours ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

4 hours ago
Hindi News
English News
Saturday, May 16, 2026
No Result
View All Result
41 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕਰਨ ਦੀ ਕੀਤੀ ਮੰਗ

August 3, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਦੁਖ਼ਦ ਸਮਾਚਾਰ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਬਦਲੀਆਂ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕਰਨ ਦੀ ਕੀਤੀ ਮੰਗ

ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਸਵਾਮੀਨਾਥਨ ਰਿਪੋਰਟ ਨੂੰ ਇੰਨ ਬਿਨ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ)- : ਬਠਿੰਡਾ ਦੇ ਐਮ ਪੀ  ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਇੰਨ ਬਿਨ ਲਾਗੂ ਕੀਤਾ ਜਾਵੇ ਤੇ ਫਸਲ ਦੀ ਲਾਗਤ ’ਤੇ 50 ਫੀਸਦੀ ਮੁਨਾਫਾ ਯਕੀਨੀ ਬਣਾਇਆ ਜਾਵੇ ਅਤੇ ਫਸਲਾਂ ਦੀ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ ਤੇ ਪੈਟਰੋਲੀਅਤ ਤੇ ਰਸੋਈ ਗੈਸ ਕੀਮਤਾਂ ਘਟਾਈਆਂ ਜਾਣ।
ਸੰਸਦ ਵਿਚ ਮਹਿੰਗਾਈ ’ਤੇ ਚਰਚਾ ਵਿਚ ਲੈਂਦਿਆਂ  ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨ ਡੀ ਏ ਸਰਕਾਰ ਇਸ ਮਾਮਲੇ ’ਤੇ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਾ ਹੋਣ ਤੇ ਗਰੀਬਾਂ ਨੁੰ ਮੁਫਤ ਰਾਸ਼ਨ ਦੇਣ ਦਾ ਦਾਅਵਾ ਕਰ ਕੇ ਗਰੀਬਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਸਭ ਬਹੁਤ ਭਿਆਨਕ ਕੀਮਤ ’ਤੇ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਡੀਜ਼ਲ, ਖਾਦਾਂ ਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਪਿਤਲੇ 8 ਸਾਲਾਂ ਵਿਚ ਸੌ ਗੁਣਾ ਵੱਧ ਗਈਆਂ ਹਨ। ਇਸਦੇ ਉਲਟ ਕਿਸਾਨਾਂ ਲਈ ਐਮ ਐਸ ਪੀ ਸਿਰਫ ਦੋ ਫੀਸਦੀ ਵਧਾਈ ਗਈ ਹੈ। ਉਹਨਾਂ ਕਿਹਾ ਕਿ ਇਸਦਾ ਕਿਸਾਨੀ ਅਤੇ ਆਮ ਆਦਮੀ ’ਤੇ ਬਹੁਤ ਮਾਰੂ ਅਸਰ ਪੈ ਰਿਹਾ ਹੈ ਕਿਉਂਕਿ ਸਾਰੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਭਾਜਪਾ ਨੇ 2015 ਵਿਚ ਦਾਅਵਾ ਕੀਤਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਹੁਣ 8 ਸਾਲ ਬੀਤ ਗਏ ਹਨ ਤੇ ਅਸਲੀਅਤ ਵਿਚ ਕਿਸਾਨਾਂ ਦੀ ਆਮਦਨ ਘੱਟ ਗਈ ਹੈ।
ਉਹਨਾਂ ਕਿਹਾ ਕਿ ਬਜਾਏ ਅਸਲੀਅਤ ’ਤੇ ਆਉਣ ਦੇ ਸਰਕਾਰ ਮਾਮਲੇ ’ਤੇ ਪਰਦਾ ਪਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਮੰਗ ਕੀਤੀ ਕਿ ਸਵਾਮੀਨਾਥਨ ਰਿਪੋਰਟ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਫਾਰਮੂਲਾ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹ ਵੀ ਬਹੁਤ ਮੰਦਭਾਗੀ ਗੱਲ ਹੈ ਕਿ ਕਿਸਾਨ ਜਿਸਦੀ ਫਸਲ ਗਰੀਬਾਂ ਦਾ ਢਿੱਡ ਭਰਨ ਲਈ ਵਰਤੀ ਜਾਂਦੀ ਹੈ, ਇਸ ਤਰੀਕੇ ਮੁਸੀਬਤਾਂ ਝੱਲ ਰਿਹਾ ਹੈ ਤੇ ਉਹਨਾਂ ਪੰਜਾਬ ਦੇ ਕਿਸਾਨਾਂ ਦੀ ਉਦਾਹਰਣ ਦਿੱਤੀ ਜਿਹਨਾਂ ਨੂੰ ਹੜ੍ਹਾਂ ਦੇ ਨਾਲ ਨਾਲ ਨਕਲੀ ਬੀਜਾਂ ਦੀ ਮਾਰ ਦਾ ਸਾਹਮਣਾ ਕਰਨਾ ਰਿਹਾ ਹੈ। ਪੰਜਾਬ ਵਿਚ ਤਿੰਨ ਸਾਲਾਂ ਤੋਂ ਲਗਾਤਾਰ ਨਰਮੇ ਦੀ ਫਸਲ ਤਬਾਹ ਹੋ ਰਹੀ ਹੈ ਪਰ ਜ਼ਿੰਮੇਵਾਰ ਕੰਪਨੀਆਂ ਜਾਂ ਅਧਿਕਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਸਰਦਾਰਨੀ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਖਤਮ ਹੋਣ ਵੇਲੇ 9 ਦਸੰਬਰ 2021 ਨੁੰ ਕੀਤਾ ਆਪਣਾ ਵਾਅਦਾ ਨਿਭਾਏ ਤੇ ਫਸਲਾਂ ਦੀ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਲਿਖ ਕੇ ਦਿੱਤਾ ਸੀ ਕਿ ਕਮੇਟੀ ਗਠਿਤ ਕੀਤੀ ਜਾਵੇਗੀ ਜੋ ਯਕੀਨੀ ਬਣਾਏਗੀ ਕਿ ਐਮ ਐਸ ਪੀ ਕਿਸਾਨਾਂ ਦਾ ਕਾਨੂੰਨੀ ਹੱਕ ਹੋਵੇ। ਉਹਨਾਂ ਕਿਹਾ ਕਿ ਹੁਣ ਕਮੇਟੀ ਸਿਰਫ ਇਸ ਵਾਸਤੇ ਬਣਾ ਦਿੱਤੀ ਗਈ ਹੈਕਿ ਐਮ ਐਸ ਪੀ ਵਧੇਰੇ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਹੋਵੇ। ਉਹਨਾਂ ਨੇ ਕਮੇਟੀ ਵਿਚ ਉਹੀ 26 ਮੈਂਬਰ ਨਾਮਜ਼ਦ ਕਰਨ ’ਤੇ ਸਰਕਾਰ ਦੀ ਨਿਖੇਧੀ ਕੀਤੀ ਜਿਹਨਾਂ ਨੇ ਖੇਤੀ ਕਾਨੂੰਨ ਬਣਾਏ ਸਨ। ਉਹਨਾਂ ਕਿਹਾ ਕਿ ਇਹ ਕਿਸਾਨਾਂ ਨਾਲ ਭੱਦਾ ਮਜ਼ਾਕ ਹੈ।
ਸਰਦਾਰਨੀ ਬਾਦਲ ਨੇ ਇਹ ਵੀ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਮਹਿੰਗਾਈ ਵਰਗੇ ਅਹਿਮ ਮਾਮਲੇ ’ਤੇ ਚਰਚਾ ਦੋ ਹਫਤੇ ਲਟਕਾ ਦਿੱਤੀ ਜਦੋਂ ਕਿ ਸੰਸਦ ਦੇ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਵਿਚ ਇਹ ਸਭ ਤੋਂ ਪਹਿਲੀ ਮੰਗ ਸੀ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਕਿਸਾਨਾਂ ਦੇ ਨਾਲ ਨਾਲ ਗਰੀਬਾਂ ਕੋਲ ਚੰਗੀ ਸਿੱਖਿਆ ਤੇ ਮੈਡੀਕਲ ਸਹੂਲਤਾਂ ਲੈਣ ਲਈ ਵਸੀਲੇ ਹੀ ਨਹੀਂ ਹਨ। ਉਹਨਾਂ ਮੰਗ ਕੀਤੀ ਕਿ ਸਰਕਾਰ ਇਸ ਮਸਲੇ ਨਾਲ ਨਜਿੱਠਣ ਲਈ ਠੋਸ ਪ੍ਰਭਾਵਸ਼ਾਲੀ ਕਦਮ ਚੁੱਕੇ।
ਬਠਿੰਡਾ ਦੇ ਐਮ ਪੀ ਨੇ ਇਹ ਵੀ ਅਪੀਲ ਕੀਤੀ ਕਿ ਕਿਸਾਨਾਂ ਅਤੇ ਆਮ ਆਦਮੀ ਨੂੰ ਸਿਆਸੀ ਤਾਕਤ ਹਾਸਲ ਕਰਨ ਵਾਸਤੇ ਪਿਆਦਿਆਂ ਵਜੋਂ ਨਾ ਵਰਤਿਆ ਜਾਵੇ ਤੇ ਉਹਨਾਂ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਨੇ ਪੂਰਨ ਕਰਜ਼ਾ ਮੁਆਫੀ ਅਤੇ ਘਰ ਘਰ ਨੌਕਰੀ ਦਾ ਵਾਅਦਾ ਪੰਜਾਬ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਸੱਤਾ ਹਾਸਲ ਕਰਨ ਵਾਸਤੇ ਕੀਤਾ ਸੀ ਪਰ ਸਰਕਾਰ ਬਣਾ ਕੇ ਕੀਤਾ ਕੁਝ ਨਹੀਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

by Ranjit Singh
May 16, 2026
0

Entertainment: ਬਾਕਸ ਆਫਿਸ 'ਤੇ ਰਿਕਾਰਡ-ਤੋੜਨ ਵਾਲੀ 'ਧੁਰੰਧਰ 2' ਹੁਣ OTT 'ਤੇ ਹੋਵੇਗੀ ਰਿਲੀਜ਼ ਮੁੰਬਈ, 16 ਮਈ – ਬਾਕਸ ਆਫਿਸ 'ਤੇ...

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

by Ranjit Singh
May 16, 2026
0

Punjab: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ ਸੋਨਾ ਬਰਾਮਦ ਅੰਮ੍ਰਿਤਸਰ, 16 ਮਈ – ਕਸਟਮਜ਼ ਵਿਭਾਗ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

by Ranjit Singh
May 16, 2026
0

Entertainment: ਬਾਕਸ ਆਫਿਸ 'ਤੇ ਰਿਕਾਰਡ-ਤੋੜਨ ਵਾਲੀ 'ਧੁਰੰਧਰ 2' ਹੁਣ OTT 'ਤੇ ਹੋਵੇਗੀ ਰਿਲੀਜ਼ ਮੁੰਬਈ, 16 ਮਈ – ਬਾਕਸ ਆਫਿਸ 'ਤੇ...

Most Popular

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

Strait of Hormuz ‘ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ ‘ਤੇ ਫਾਇਰਿੰਗ

by Jaspreet Kaur
4 weeks ago
0

Strait of Hormuz 'ਤੇ ਦੋ ਭਾਰਤੀ ਝੰਡੇ ਵਾਲੇ ਜਹਾਜ਼ਾਂ 'ਤੇ ਫਾਇਰਿੰਗ - ਭਾਰਤ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 