ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ ਦੇ ਦੋਵੇਂ ਪੁੱਤਰਾਂ ਨੇ ਭਾਜਪਾ ਦਾ ਪੱਲਾ ਫੜਿਆ
ਚੰਡੀਗੜ੍ਹ 9 ਅਪ੍ਰੈਲ( ਵਿਸ਼ਵ ਵਾਰਤਾ)- : ਅਕਾਲੀ ਆਗੂ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਮਗਰੋਂ ਇੰਦਰਇਕਬਾਲ ਸਿੰਘ ਅਟਵਾਲ ਨੇ ਅੱਜ ਐਤਵਾਰ ਨੂੰ ਦਿੱਲੀ ‘ਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।