• Latest
  • Trending
ਅਕਾਲੀ ਦਲ ਦੀ ਦੂਜੀ ਹਰਿਆਣਾ ਰੈਲੀ 2 ਦਸੰਬਰ ਨੂੰ ਹੋਵੇਗੀ ਰਤੀਆ ‘ਚ

8 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

18 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

19 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

20 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

21 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੀ ਦੂਜੀ ਹਰਿਆਣਾ ਰੈਲੀ 2 ਦਸੰਬਰ ਨੂੰ ਹੋਵੇਗੀ ਰਤੀਆ ‘ਚ

October 12, 2018
in ਪੰਜਾਬ
ਅਕਾਲੀ ਦਲ ਦੀ ਦੂਜੀ ਹਰਿਆਣਾ ਰੈਲੀ 2 ਦਸੰਬਰ ਨੂੰ ਹੋਵੇਗੀ ਰਤੀਆ ‘ਚ

ਚੰਡੀਗੜ/12 ਅਕਤੂਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ  ਹਰਿਆਣਾ ਅੰਦਰ ਆਪਣੀ ਦੂਜੀ ਰੈਲੀ 2 ਦਸੰਬਰ ਨੂੰ ਫਤਿਹਬਾਦ ਜ਼ਿਲਾ ਦੇ ਕਸਬੇ ਰਤੀਆ ਵਿਖੇ ਕਰੇਗਾ। ਇਸ ਤੋਂ ਪਹਿਲਾਂ ਪਾਰਟੀ ਨੇ ਪਹਿਲੀ ਰੈਲੀ ਅਗਸਤ ਵਿਚ ਪਿਪਲੀ ਵਿਖੇ ਕੀਤੀ ਸੀ, ਜੋ ਕਿ ਬੇਹੱਦ ਕਾਮਯਾਬ ਰਹੀ ਸੀ।
ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਹਰਿਆਣਾ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਪਾਰਟੀ ਦੇ ਹਰਿਆਣਾ ਪ੍ਰਧਾਨ ਸ਼ਰਨਜੀਤ ਸਿੰਘ ਸਹੋਤਾ ਸਮੇਤ ਸੀਨੀਅਰ ਆਗੂਆਂ ਦੀ ਹੋਈ ਇੱਕ ਮੀਟਿੰਗ ਵਿਚ ਲਿਆ ਗਿਆ।
ਸਰਦਾਰ ਭੂੰਦੜ ਨੇ ਕਿਹਾ ਕਿ 2 ਦਸੰਬਰ ਨੂੰ ਕੀਤੀ ਜਾਣ ਵਾਲੀ ਰੈਲੀ  ਫਤਿਹਬਾਦ, ਸਿਰਸਾ, ਹਿਸਾਰ ਅਤੇ ਜੀਂਦ ਜ਼ਿਲਿ•ਆਂ ਵਿਚ ਅਕਾਲੀ ਦਲ ਦੀ ਹਰਿਆਣਾ ਇਕਾਈ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਤਿਆਰੀਆਂ ਪਾਰਟੀ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਲੜਣ ਵਾਸਤੇ ਕੀਤੀਆਂ ਜਾ ਰਹੀਆਂ ਹਨ।
ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ 2 ਦਸੰਬਰ ਦੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਨੇ ਮੀਟਿੰਗਾਂ ਕਰਨ ਵਾਸਤੇ ਇੱਕ ਸੂਚੀ ਵੀ ਬਣਾ ਲਈ ਹੈ, ਜਿਸ ਤਹਿਤ ਫਤਿਹਬਾਦ ਅਤੇ ਸਿਰਸਾ ਵਿਚ ਮੀਟਿੰਗਾਂ ਨੂੰ ਸਰਦਾਰ ਸਿਕੰਦਰ ਸਿੰਘ ਮਲੂਕਾ ਸੰਬੋਧਨ ਕਰਨਗੇ ਜਦਕਿ  ਜੀਂਦ ਅਤੇ ਹਿਸਾਰ ਵਿਚ ਇਹਨਾਂ  ਮੀਟਿੰਗਾਂ ਨੂੰ ਕ੍ਰਮਵਾਰ ਸੁਰਜੀਤ ਸਿੰਘ ਰੱਖੜਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੁਆਰਾ ਸੰਬੋਧਿਤ ਕੀਤਾ ਜਾਵੇਗਾ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਕੌਰ ਸਿੰਘ ਐਮ ,ਐਲ ,ਏ ਕਿੱਲਿਆਂਵਾਲੀ, ਵੀਰ ਭਾਨ ਮਹਿਤਾ, ਸੁਖਵਿੰਦਰ ਸਿੰਘ ਗਿੱਲ, ਬਲਦੇਵ ਸਿੰਘ ਖਾਲਸਾ ਅਤੇ ਬਾਬਾ ਗੁਰਮੀਤ ਸਿੰਘ ਤਿਰਲੋਕਵਾਲਾ ਵੀ ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
3 days ago
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 