• Latest
  • Trending
ਅਕਾਲੀ ਦਲ ਦੀ ਮਹਿਲਾ ਆਗੂ ਮਨਜੀਤ ਕੌਰ ਵਾਲੀਆ ਕਾਂਗਰਸ ਵਿੱਚ ਹੋਏ ਸ਼ਾਮਲ

6 years ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

4 minutes ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

13 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

1 hour ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

3 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੀ ਮਹਿਲਾ ਆਗੂ ਮਨਜੀਤ ਕੌਰ ਵਾਲੀਆ ਕਾਂਗਰਸ ਵਿੱਚ ਹੋਏ ਸ਼ਾਮਲ

March 17, 2021
in ਖਬਰਾਂ, ਪੰਜਾਬ
ਅਕਾਲੀ ਦਲ ਦੀ ਮਹਿਲਾ ਆਗੂ ਮਨਜੀਤ ਕੌਰ ਵਾਲੀਆ ਕਾਂਗਰਸ ਵਿੱਚ ਹੋਏ ਸ਼ਾਮਲ

ਅਕਾਲੀ ਦਲ ਦੀ ਮਹਿਲਾ ਆਗੂ ਮਨਜੀਤ ਕੌਰ ਵਾਲੀਆ ਕਾਂਗਰਸ ਵਿੱਚ ਹੋਏ ਸ਼ਾਮਲ

ਅਕਾਲੀ ਦਲ ਦੀ ਮਹਿਲਾ ਆਗੂ ਮਨਜੀਤ ਕੌਰ ਵਾਲੀਆ ਕਾਂਗਰਸ ਵਿੱਚ ਹੋਏ ਸ਼ਾਮਲ

ਬਠਿੰਡਾ 17 ਮਾਰਚ ( ਕੁਲਬੀਰ ਬੀਰਾ )-ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਿਛਲੇ ਚਾਰ ਸਾਲਾਂ ਚ ਬਠਿੰਡਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ । ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਿਆ ਜਦੋਂ ਮਹਿਲਾ ਵਿੰਗ ਦੀ ਆਗੂ ਮਨਜੀਤ ਕੌਰ ਵਾਲੀਆ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ। ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ ਅਤੇ ਸੀਨੀਅਰ ਕਾਂਗਰਸੀ ਨੇਤਾ ਜੈਜੀਤ ਸਿੰਘ ਜੌਹਲ ਵੱਲੋਂ ਮਹਿਲਾ ਆਗੂ ਮਨਜੀਤ ਕੌਰ ਨੂੰ ਕਾਂਗਰਸ ਦਾ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਕਿ ਉਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਜੈਜੀਤ ਸਿੰਘ ਜੌਹਲ ਅਤੇ ਅਰੁਣ ਵਧਾਵਨ ਨੇ ਕਿਹਾ ਕਿ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਕਾਂਗਰਸ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੁਆਰਾ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਜਟ ਵਿੱਚ ਹਰੇਕ ਵਰਗ ਦਾ ਖਿਆਲ ਰੱਖਿਆ ਗਿਆ ਹੈ, ਜਿਸ ਵਿੱਚ ਔਰਤਾਂ ਨੂੰ ਪੰਜਾਬ ਭਰ ਵਿੱਚ ਮੁਫਤ ਬੱਸ ਯਾਤਰਾ ਦਾ ਐਲਾਨ ਕਰਕੇ ਔਰਤਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਗਨ ਸਕੀਮ 51000 ਕਰਣਾ ਅਤੇ ਬੁਢਾਪਾ ਪੈਨਸ਼ਨ ਦੁੱਗਣੀ ਕਰਣਾ ਸ਼ਲਾਘਾਂਯੋਗ ਕਦਮ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨਾਲ ਜੁੜਣ ਵਾਲਿਆਂ ਨੂੰ ਪੂਰਾ ਮਾਣ  ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਕੌਂਸਲਰ ਬਲਜਿੰਦਰ ਸਿੰਘ ਠੇਕੇਦਾਰ , ਕੌਂਸਲਰ ਉਮੇਸ਼ ਗੋਗੀ ,ਜਿੰਮੀ ਬਰਾੜ, ਸੀਨੀਅਰ ਕਾਂਗਰਸੀ ਨੇਤਾ ਟਹਿਲ ਸਿੰਘ ਬੁੱਟਰ, ਕੌਂਸਲਰ ਬਲਜੀਤ ਸਿੰਘ ਰਾਜੂ ਸਰਾਂ, ਸੀਨੀਅਰ ਆਗੂ ਰਾਜੂ ਮਾਨ, ਪਰਮਿੰਦਰ ਸਿੰਘ ਨੰਬਰਦਾਰ ,ਡਿੰਪੀ ਬਾਗਲਾ ,ਰਾਜ ਕੁਮਾਰ ਸਰਮਾ ,ਨਵੀਂ ਢਿੱਲੋਂ, ਸ਼ੋਨਕ ਜੋਸ਼ੀ , ਰਾਮ ਸਿੰਘ ਵਿਰਕ ਮਾਧੋ ਸ਼ਰਮਾ, ਸੁਨੀਲ ਬਾਂਸਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

by Navjot
November 25, 2026
0

    ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 