• Latest
  • Trending
ਅਕਾਲੀ ਦਲ ਦੇ ਪ੍ਰਧਾਨ ਸਮੇਤ ਹੋਰ ਅਕਾਲੀ ਅਤੇ ਆਪ ਆਗੂਆਂ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਪਿਆ ਮਹਿੰਗਾ  ? ਪੜ੍ਹੋ ਕਿਹੜੇ   – ਕਿਹੜੇ ਸਨ ਆਗੂ ਅਤੇ ਕੀ ਦੋਸ਼ ਲੱਗਿਆ

5 years ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

5 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

8 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

11 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

22 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

34 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੇ ਪ੍ਰਧਾਨ ਸਮੇਤ ਹੋਰ ਅਕਾਲੀ ਅਤੇ ਆਪ ਆਗੂਆਂ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਪਿਆ ਮਹਿੰਗਾ ? ਪੜ੍ਹੋ ਕਿਹੜੇ – ਕਿਹੜੇ ਸਨ ਆਗੂ ਅਤੇ ਕੀ ਦੋਸ਼ ਲੱਗਿਆ

June 7, 2021
in ਸਿਆਸੀ, ਖਬਰਾਂ, ਪੰਜਾਬ
ਅਕਾਲੀ ਦਲ ਦੇ ਪ੍ਰਧਾਨ ਸਮੇਤ ਹੋਰ ਅਕਾਲੀ ਅਤੇ ਆਪ ਆਗੂਆਂ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਪਿਆ ਮਹਿੰਗਾ  ? ਪੜ੍ਹੋ ਕਿਹੜੇ   – ਕਿਹੜੇ ਸਨ ਆਗੂ ਅਤੇ ਕੀ ਦੋਸ਼ ਲੱਗਿਆ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦਾ ਕੀਤਾ ਸੀ ਘਿਰਾਓ 

ਥਾਣਾ ਮਟੌਰ ਫੇਜ਼ 7 ਵਿੱਚ ਆਗੂਆਂ ਖ਼ਿਲਾਫ਼ ਕੀਤਾ ਗਿਆ ਹੈ ਕੇਸ ਦਰਜ਼ 

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੀਤਾ ਗਿਆ ਮਾਮਲਾ  ਦਰਜ਼ 

ਅਕਾਲੀ ਦਲ ਦੇ ਪ੍ਰਧਾਨ ਸਮੇਤ ਹੋਰ ਅਕਾਲੀ ਅਤੇ ਆਪ ਆਗੂਆਂ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਾ ਪਿਆ ਮਹਿੰਗਾ  ? ਪੜ੍ਹੋ ਕਿਹੜੇ   – ਕਿਹੜੇ ਸਨ ਆਗੂ ਅਤੇ ਕੀ ਦੋਸ਼ ਲੱਗਿਆ

ਮੋਹਾਲੀ, 7 ਜੂਨ( ਵਿਸ਼ਵ ਵਾਰਤਾ )-ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਨੂੰ ਕੀਤੀਆਂ ਹਿਦਾਇਤਾਂ ਤੋਂ ਬਾਅਦ ਮੋਹਾਲੀ ਪੁਲਿਸ ਨੇ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਕੇਸ ਦਰਜ ਕਰ ਲਿਆ ਹੈ।

ਬੀਤੇ ਦਿਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਬਾਦਲ ਨੇ ਅੱਜ ਵੈਕਸੀਨ ਵਿਚ ਹੋਏ ਘੁਟਾਲੇ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਸੀ। ਅੱਜ ਮੋਹਾਲੀ ਪੁਲਿਸ ਨੇ ਥਾਣਾ ਮਟੌਰ ਫੇਜ 7 ਵਿੱਚ ਆਗੂਆਂ ਖਿਲਾਫ ਕੇਸ ਦਰਜ ਕੀਤਾ ਹੈ।

ਮਿਲੀ ਸੂਚਨਾ ਅਨੁਸਾਰ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਰਜੀਤ ਸਿੰਘ ਸੰਦੋਆ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ, ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ, ਜ਼ਿਲ੍ਹਾ ਇੰਚਾਰਜ ਗੁਰਵਿੰਦਰ ਮਿੱਤਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਤੇਜ ਪੰਨੂ, ਵਨੀਤ ਵਰਮਾ, ਸੰਨੀ ਆਹੂਲਵਾਲੀਆ, ਪਰਮਿੰਦਰ ਗੋਲਡੀ, ਨਰਿੰਦਰ ਸਿੰਘ ਸ਼ੇਰਗਿੱਲ, ਸੁਭਾਸ਼ ਸ਼ਰਮਾ, ਰਾਜ ਗਿੱਲ, ਦੇਵ ਮਾਨ, ਮੰਗ ਚੰਦ, ਚੇਤਨ ਜੋੜੇ ਮਾਜਰਾ, ਦਿਨੇਸ਼ ਚੱਢਾ, ਤੇਜਿੰਦਰ ਮਹਿਰਾ, ਨਰਿੰਦਰ ਟਿਵਾਣਾ, ਅਜੇ ਲਿਬੜਾ, ਨੀਨਾ ਮਿੱਤਲ, ਅਨੁ ਬੱਬਰ, ਮਨਮਿੰਦਰ ਸਿੰਘ ਗਿਆਸਪੁਰਾ ਅਤੇ ਹੋਰਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਕੇਸ ਡਿਊਟੀ ਮੈਜਿਸਟਰੇਟ ਹਿਤੇਲ ਕਪਲਾ ਬੀਡੀਪੀ ਖਰੜ ਦੀ ਸ਼ਿਕਾਇਤ ਉਤੇ ਦਰਜ ਕੀਤਾ ਗਿਆ ਹੈ।

ਇਸੇ ਦੌਰਾਨ ਅਕਾਲੀ ਦਲ ਵੱਲੋਂ ਦਿੱਤੇ ਗਏ ਧਰਨਾ ਵਿੱਚ ਜਿਨ੍ਹਾਂ ਲੀਡਰਾਂ ਉਤੇ ਕੇਸ ਦਰਜ ਕੀਤਾ ਗਿਆ, ਉਨ੍ਹਾਂ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੇਮ ਚੰਦੂਮਾਜਰਾ, ਸਰਨਜੀਤ ਸਿੰਘ ਢਿੱਲੋ ਵਿਧਾਇਕ, ਵਿਧਾਇਕ ਐਨ ਕੇ ਸ਼ਰਮਾ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਮੰਤਰੀ, ਜਨਮੇਜਾ ਸਿੰਘ ਸੇਖੋ ਸਾਬਕਾ ਮੰਤਰੀ, ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂ, ਵਿਧਾਇਕ ਡਾ. ਸੁਖਵਿੰਦਰ ਸਿੰਘ ਸੁਖੀ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਗੁਰਬਚਨ ਸਘ ਬੱਬੇਵਾਲੀ ਸਾਬਕਾ ਮੰਤਰੀ, ਵਿਰਸਾ ਸਿੰਘ ਵਲਟੋਹਾ, ਬਲਦੇਵ ਸਿੰਘ ਵਿਧਾਇਕ, ਹੀਰਾ ਸਿੰਘ ਗਬੜੀਆ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ, ਲਖਵਿੰਦਰ ਸਿੰਘ ਲੋਧੀ ਵਿਧਾਇਕ, ਚਰਨਜੀਤ ਸਿੰਘ ਬਰਾੜ, ਹਰਚਰਨ ਸਿੰਘ ਲੰਗੋਵਾਲ, ਹਰਦੇਵ ਸਿੰਘ ਨੋਨੀਮਾਨ, ਸਰਬਜੀਤ ਸਿੰਘ ਮੱਕੜ, ਹਰਮਨਪ੍ਰੀਤਿ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਰੋਜੀ ਬਰਕੰਦੀ, ਬੰਟੀ ਰੋਮਾਣਾ, ਰਣਜੀਤ ਸਿੰਘ ਗਿੱਲ ਆਦਿ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਖਿਲਾਫ ਧਾਰਾ 186, 188, 269 ਅਤੇ ਸੈਕਸ਼ਨ 51(1)(ਏ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਵਿੱਚ 150 ਕਰੋੜ ਰੁਪਏ ਦੇ ਟੈਕਸਟਾਈਲ ਪਲਾਂਟ ਦਾ ਕੀਤਾ ਉਦਘਾਟਨ 

by Navjot
2 weeks ago
0

ਵਾਰਾਨਸੀ, 26 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਦੌਰੇ ਦੌਰਾਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 