• Latest
  • Trending
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

3 years ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

52 seconds ago
ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

11 minutes ago
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

12 minutes ago
ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

13 minutes ago
ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

16 minutes ago
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

19 minutes ago
ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

26 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

28 minutes ago
ਅਮਰੀਕਾ ਨੇ ਹੈਪੇਟਾਈਟਸ ਬੀ ਦੇ ਨਵੇਂ ਇਲਾਜ ਨੂੰ ਦਿੱਤੀ ਮਨਜ਼ੂਰੀ

37 minutes ago
ਪੁਲਿਸ ਨੇ 10 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਕੀਤੀ ਜ਼ਬਤ , ਤਿੰਨ ਗ੍ਰਿਫ਼ਤਾਰ

1 hour ago
Hindi News
English News
Wednesday, October 21, 2026
No Result
View All Result
32 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

April 3, 2024
in ਖਬਰਾਂ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

ਚੰਡੀਗੜ੍ਹ 3 ਅਪ੍ਰੈਲ ( ਵਿਸ਼ਵ ਵਾਰਤਾ) ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 1 ਜੂਨ, 2024 ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ। ਇਸ ਕਮੇਟੀ ਵਿੱਚ 15 ਮੈਂਬਰ ਸ਼ਾਮਲ ਹੋਣਗੇ ਅਤੇ 6 ਮੈਂਬਰ ਸਪੈਸ਼ਲ ਇਨਵਾਈਟੀ ਵਜੋਂ ਸ਼ਾਮਲ ਹੋਣਗੇ। ਕਮੇਟੀ ਦੇ ਚੇਅਰਮੈਨ ਪਾਰਟੀ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੁੰਦੜ ਹੋਣਗੇ ਅਤੇ ਡਾ. ਦਲਜੀਤ ਸਿੰਘ ਚੀਮਾ ਇਸ ਕਮੇਟੀ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਜਿਹਨਾਂ ਹੋਰ ਆਗੂਆਂ ਨੂੰ ਇਸ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜਾਰ ਸਿੰਘ ਰਣੀਕੇ, ਸ਼੍ਰੀ ਅਨਿਲ ਜੋਸ਼ੀ, ਸ. ਹੀਰਾ ਸਿੰਘ ਗਾਬੜੀਆ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਇਕਬਾਲ ਸਿੰਘ ਝੂੰਦਾਂ, ਸ਼੍ਰੀ ਪਵਨ ਕੁਮਾਰ ਟੀਨੂੰ, ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਸ. ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ। ਜਿਹਨਾਂ 6 ਆਗੂਆਂ ਨੂੰ ਇਸ ਕਮੇਟੀ ਵਿੱਚ ਸ਼ਪੈਸ਼ਲ ਇਨਵਾਈਟੀ ਵਜੋ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਸਰਬਜੀਤ ਸਿੰਘ ਝਿੰਜਰ, ਪ੍ਰਧਾਨ ਯੂਥ ਅਕਾਲੀ ਦਲ, ਬੀਬੀ ਹਰਗੋਬਿੰਦ ਕੌਰ, ਪ੍ਰਧਾਨ ਇਸਤਰੀ ਅਕਾਲੀ ਦਲ, ਸ. ਅਰਸ਼ਦੀਪ ਸਿੰਘ ਕਲੇਰ, ਮੁੱਖ ਬੁਲਾਰਾ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੀਮਤੀ ਜਾਹਿਦਾ ਸੁਲੇਮਾਨ, ਹਲਕਾ ਇੰਚਾਰਜ਼ ਮਲੇਰਕੋਟਲਾ, ਸ਼੍ਰੀ ਬੰਟੀ ਮਸੀਹ, ਸੀਨੀਅਰ ਕ੍ਰਿਸ਼ਚਨ ਆਗੂ ਅਤੇ ਸ਼੍ਰੀ ਅਮਨ ਸੁਪਾਰੀਵਿੰਡ, ਸੀਨੀਅਰ ਕ੍ਰਿਸ਼ਚਨ ਆਗੂ ਦੇ ਨਾਮ ਸ਼ਾਮਲ ਹਨ।

Tags: AKALI DALLOK SABHA ELECTIONSLOK SABHA ELECTIONS 2024MINISTERSPUNJABsadSUKHBIR SINGH BADALWISHAVWARTA.I
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
October 21, 2026
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 21, 2026
0

  ਹੈਦਰਾਬਾਦ, 21 ਅਕਤੂਬਰ (ਵਿਸ਼ੲ ਵਾਰਤਾ) - ਨਿਰਦੇਸ਼ਕ Trivikram ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਮਨੋਰੰਜਕ ਫਿਲਮ 'ਆਦਰਸ਼ ਕੁਟੁੰਬਮ ਹਾਊਸ...

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

by Ankit
October 21, 2026
0

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ...

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
October 21, 2026
0

ਫਿਲਮ 'Yellamma' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਚੇਨਈ, 21 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਵੇਨੂ ਯੇਲਡਾਂਡੀ ਦੀ ਆਉਣ ਵਾਲੀ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
October 21, 2026
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

Most Popular

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ ‘ਤੇ ਕੀਤੀ ਚਰਚਾ

by Navjot
5 days ago
0

ਭਾਰਤ ਅਤੇ ਜਾਪਾਨ ਨੇ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਨੇੜਲੇ ਸਬੰਧਾਂ 'ਤੇ ਕੀਤੀ ਚਰਚਾ ਨਵੀਂ ਦਿੱਲੀ, 16ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 