• Latest
  • Trending
ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

5 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

4 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

5 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

5 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

5 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

5 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

July 23, 2021
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ, ਰਾਸ਼ਟਰੀ
ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਬਾਰੇ ਉਚ ਤਾਕਤੀ ਕਮੇਟੀ ਦੀ ਰਿਪੋਰਟ ਵਾਪਸ ਲੈਣ ਦੀ ਅਪੀਲ

ਚਾਂਸਲਰ ਨੇ ਸਾਰੇ ਵਿਵਾਗ੍ਰਸਤ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ

ਅਕਾਲੀ ਦਲ ਦੇ ਵਫਦ ਨੇ ਉਪ ਰਾਸ਼ਟਰਪਤੀ ਤੇ ਪੀ ਯੂ ਦੇ ਚਾਂਸਲਰ ਨੂੰ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 23 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੰਸਦ ਮੈਂਬਰਾਂ ਦੇ ਇਕ ਵਫਦ ਨੇ ਅੱਜ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚਾਂਸਲਰ ਸ੍ਰੀ ਐਮ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੁੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਦੇ ਮਾਣ ਦਾ ਪ੍ਰਤੀ ਪੰਜਾਬ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀਬ ਬਣਾਇਆ ਜਾਵੇ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਚਾਂਸਲਰ ਦੀ ਉਚ ਤਾਕਤੀ ਕਮੇਟੀ ਦੀ ਰਿਪੋਰਟ ਵਾਪਸ ਲਈ ਜਾਵੇ।ਵਫਦ ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਵੀ ਸ਼ਾਮਲ ਸਨ, ਨੇ ਉਚ ਤਾਕਤੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਵਾਪਸ ਲੈਣ ਦੀਅਪੀਲ ਵੀ ਕੀਤੀ। ਇਹਨਾਂ ਸਿਫਾਰਸ਼ਾਂ ਵਿਚ ਇਸ ਨਾਲ ਜੁੜੇ ਪੰਜਾਬ ਦੇ ਕਾਲਜਾਂ ਦੀ ਮਾਨਤਾ ਖਤਮ ਕਰ ਕੇ ਇਸਦੇ ਖੇਤਰੀ ਅਧਿਕਾਰ ਖੇਤਰ ਵਿਚ ਕਟੌਤੀ ਕਰਨਾ ਵੀ ਸ਼ਾਮਲ ਹੈ।

ਵਫਦ ਨੇ ਚਾਂਸਲਰ ਨੁੰ ਦੱਸਿਆ ਕਿ ਉਚ ਤਾਕਤੀ ਕਮੇਟੀ ਨੂੰ ਪੰਜਾਬ ਵਿਰੋਧੀ ਤਾਕਤਾਂ ਨੇ ਹਾਈਜੈਕ ਕਰ ਲਿਆ ਹੈ ਤੇ ਇਹ ਤਾਕਤਾਂ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦਾ ਸਰੂਪ ਹੀ ਬਦਲਣਾ ਚਾਹੁੰਦੀਆਂ ਹਨ। ਇਹ ਵੀ ਦੱਸਿਆ ਗਿਆ ਕਿ ਅਲੂਮਨੀ ਦੇ ਚੁਣੇ ਹੋਏ ਪ੍ਰਤੀਨਿਧਾਂ ਦੀਆਂ ਸਾਰੀਆਂ ਤਾਕਤਾਂ ਖੋਹ ਕੇ ਵਾਈਸ ਚਾਂਸਲਰ ਦੇ ਦਫਤਰ ਨੁੰ ਸਾਰੀਆਂ ਤਾਕਤਾਂ ਦੇ ਕੇ ਇਸਨੁੰ ਤਾਨਾਸ਼ਾਹੀ ਅਦਾਰਾ ਬਣਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਵਫਦ ਨੇ ਇਹ ਵੀ ਦੱਸਿਆ ਕਿ ਕਮੇਟੀ ਨੇ ਇਸਦੀ ਸਿੰਡੀਕੇਟ ਵਿਚ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ਸਿਰਫ ਐਕਸ ਆਫੀਸ਼ੀਓ ਮੈਂਬਰ ਤੇ ਨਾਮਜ਼ਦ ਮੈਂਬਰ ਰੱਖ ਕੇ ਇਸਨੂੰ ਖ਼ਤਮ ਕਰਨ ਦੀ ਸਾਜ਼ਿਸ਼ ਵੀ ਰਚੀ ਜਾ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਇਹ ਸਿਫਾਰਸ਼ਾਂ ਪੰਜਾਬ ਦੇ ਚੁਣੇ ਹੋਏ ਮੈਂਬਰਾਂ ਰਾਹੀਂ ਪੰਜਾਬੀਆਂ ਦੀ ਤਕਲੀਫਦੇਹ ਬੇਵਿਸਾਖੀ ਦਾ ਸਬੱਬ ਬਣ ਰਹੀਆਂ ਹਨ। ਇਹਨਾਂ ਦਾ ਮਕਸਦ ਪੰਜਾਬੀਆਂ ਦੀ ਆਵਾਜ਼ ਦਬਾ ਕੇ ਤੇ ਇਹਨਾਂ ਨੂੰ ਕੌਮੀ ਮੁੱਖ ਧਾਰਾ ਵਿਚੋਂ ਬਾਹਰ ਕੱਢਣਾ ਹੈ। ਪੰਜਾਬੀ ਆਪਣੇ ਸਭਿਆਚਾਰ ਨੂੰ ਇਸ ਤਰੀਕੇ ਹੇਠਾਂ ਲਾਉਣ ਦੀ ਇਸ ਸਾਜ਼ਿਸ਼ ਤੋਂ ਬਹੁਤ ਔਖੇ ਹਨ ਕਿਉਂਕਿ ਇਸ ਸਭਿਆਚਾਰ ਦੀ ਥਾਂ ਇਸ ਖਿੱਤੇ ਲਈ ਅਣਜਾਣ ਵਿਚਾਰ ਲਿਆਂਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿਚ ਇਹ ਸਭਿਆਚਾਰਕ ਤੇ ਪ੍ਰਸ਼ਾਸਕੀ ਬਦਲਾਅ ਪੰਜਾਬੀਆਂ ਤੋਂ ਇਹਨਾਂ ਦੀ ਰਾਜਧਾਨੀ ਖੋਹਣ, ਦਰਿਆਈ ਪਾਣੀ ਖੋਹਣ ਤੇ ਪੰਜਾਬੀ ਬੋਲਦੇ ਇਲਾਕੇ ਖੋਹਣ ਵਰਗੇ ਲੜੀਵਾਰ ਅਨਿਆਂ ਕੀਤੇ ਜਾਣ ਤੋਂ ਬਾਅਦ ਕੀਤਾ ਜਾ ਰਿਹਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਸੰਸਥਾਪਕਾਂ ਦੀ ਇੱਛਾ ਤੇ ਸੋਚ ਅਨੁਸਾਰ ਇਸ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਦੇ ਲੋਕਾਂ ਲਈ ਆਪਣੇ ਅਕਾਦਮਿਕ, ਬੌਧਿਕ ਤੇ ਸਭਿਆਚਾਰਕ ਵਿਰਸੇ ਦੀ ਸੰਭਾਲ ਕਰਨ ਵਾਸਤੇ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਸ ਆਦਰਸ਼ ਨੂੰ ਯੂਨੀਵਰਸਿਟੀ ਚਲਾਉਣ ਵਿਚੋਂ ਪੰਜਾਬੀਆਂ ਨੁੰ ਮਨਫੀ ਕਰਨ ਦੇ ਇਰਾਦੇ ਨਾਲ ਚੁੱਕੇ ਜਾ ਰਹੇ ਸੰਘੀ ਢਾਂਚਾ ਵਿਰੋਧੀ ਕਦਮਾਂ ਨਾਲ ਖੋਰਾ ਲੱਗਾ ਹੈ। ਉਹਨਾਂ ਨੇ ਚਾਂਸਲਰ ਨੁੰ ਅਪੀਲ ਕੀਤੀ ਕਿ ਮਾਮਲੇ ਵਿਚ ਤੁਰੰਤ ਦਰੁੱਸਤੀ ਭਰੇ ਕਦਮ ਚੁੱਕੇ ਜਾਣ।

ਸ੍ਰੀ ਵੈਂਕਈਆ ਨਾਇਡੂ ਨੇ ਅਕਾਲੀ ਦਲ ਦੇ ਵਫਦ ਨੂੰ ਭਰੋਸਾ ਦੁਆਇਆ ਕਿ ਪੰਜਾਬ ਯੂਨੀਵਰਸਿਟੀ ਅਜਿਹਾ ਕੋਈ ਫੈਸਲਾਨਹੀਂ ਲਵੇਗੀ ਜਿਸ ਨਾਲ ਪੰਜਾਬੀਆਂ ਦੇ ਹਿੱਤਾਂ ਨੁੰ ਸੱਟ ਵਜੇ ਅਤੇ ਉਹ ਪਹਿਲਾਂ ਹੀ ਮਾਮਲੇ ਨੂੰ ਆਪ ਵੇਖ ਰਹੇ ਹਨ ਅਤੇ ਸਾਰੇ ਵਿਵਾਦਗ੍ਰਸਤ ਮਾਮਲੇ ਹੱਲ ਕੀਤੇ ਜਾਣਗੇ।ਵਫਦ ਨੇ ਇਸ ਤੁਰੰਤ ਦਖਲ ਦੇ ਕੇ ਯੂਨੀਵਰਸਿਟੀ ਦਾ ਵਿਲੱਖਣ ਸਰੂਪ ਬਚਾਈ ਰੱਖਣ ਦਾ ਭਰੋਸਾ ਦੇਣ ਲਈ ਚਾਂਸਲਰ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
6 days ago
0

Breaking: ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਕਮਲ ਗਰੇਵਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 