• Latest
  • Trending
ਅਕਾਲੀ ਦਲ ਨੂੰ ਝਟਕਾ! ‘ਆਪ’ ਪਟਿਆਲਾ ‘ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ ‘ਆਪ’ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ! ‘ਆਪ’ ਪਟਿਆਲਾ ‘ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ ‘ਆਪ’ ‘ਚ ਸ਼ਾਮਲ

2 years ago
DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

18 minutes ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

41 minutes ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

47 minutes ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

56 minutes ago
ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

1 hour ago
ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

1 hour ago
ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

1 hour ago
Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

1 hour ago
ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

1 hour ago
ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

2 hours ago
Hindi News
English News
Monday, September 21, 2026
No Result
View All Result
33 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੂੰ ਝਟਕਾ! ‘ਆਪ’ ਪਟਿਆਲਾ ‘ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ ‘ਆਪ’ ‘ਚ ਸ਼ਾਮਲ

May 2, 2024
in ਪੰਜਾਬ
ਅਕਾਲੀ ਦਲ ਨੂੰ ਝਟਕਾ! ‘ਆਪ’ ਪਟਿਆਲਾ ‘ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ ‘ਆਪ’ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ! ‘ਆਪ’ ਪਟਿਆਲਾ ‘ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ ‘ਆਪ’ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ‘ਚ ਹੋਏ ਸ਼ਾਮਲ

ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ ‘ਚ ਸ਼ਾਮਲ

ਪੰਜਾਬ ‘ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ ‘ਤੇ ਭਰੋਸਾ : ਭਗਵੰਤ ਮਾਨ

https://x.com/aappunjab/status/1785941857396273337?s=46&t=jU6HOvk21ly5aoWKti2OLQ

ਚੰਡੀਗੜ੍ਹ, 2 ਮਈ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ ‘ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ‘ਆਪ’ ‘ਚ ਆਉਣ ਨਾਲ ਪਟਿਆਲਾ ‘ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।

ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ ‘ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ‘ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ ‘ਆਪ’ ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।

Tags: BREAKING NEWSCongressLOK SABHA ELECTIONS 2024POLITICSWEB PORTALWISHAVWARTA.INਅਕਾਲੀਆਪਪੰਜਾਬਪਟਿਆਲਾਭਗਵੰਤ ਮਾਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
September 21, 2026
0

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 21 ਸਤੰਬਰ...

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

by Navjot
September 21, 2026
0

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ 'ਐਡਵਾਂਸਡ ਰਡਾਰ ਸੈਂਟਰ' ਦਾ ਰੱਖਿਆ ਨੀਂਹ ਪੱਥਰ ਗੁਹਾਟੀ, 21 ਸਤੰਬਰ (ਵਿਸ਼ਵ...

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

by Navjot
September 21, 2026
0

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ ਜੈਪੁਰ, 21 ਸਤੰਬਰ (ਵਿਸ਼ਵ ਵਾਰਤਾ): ਪੁਲਿਸ ਨੇ...

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

by Navjot
September 21, 2026
0

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ   ਨਵੀਂ ਦਿੱਲੀ, 21 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
September 21, 2026
0

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 21 ਸਤੰਬਰ...

Most Popular

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
41 minutes ago
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  ਚੇਨਈ, 21 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 