• Latest
  • Trending
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਕੀਤੀ ਸ਼ਿਕਾਇਤ

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਕੀਤੀ ਸ਼ਿਕਾਇਤ

5 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

7 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

8 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

8 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

8 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

9 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

9 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

11 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਕੀਤੀ ਸ਼ਿਕਾਇਤ

January 27, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਕੀਤੀ ਸ਼ਿਕਾਇਤ

ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਕੀਤੀ ਸ਼ਿਕਾਇਤ
ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਵੇ : ਡਾ. ਚੀਮਾ

ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ):-ਸ਼੍ਰੋਮਣੀ ਅਕਾਲੀ ਦਲ ਨੇ ਇਸਦੇ ਹਲਕਾ ਅੰਮ੍ਰਿਤਸਰ ਪੂਰਬੀ ਤੇ ਹਲਕਾ ਮਜੀਠਾ ਤੋਂ ਉਮੀਦਵਾਰ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਪੰਜਾਰਬ ਪੁਲਿਸ ਵੱਲੋਂ ਗੈਰ ਕਾਨੁੰਨੀ ਛਾਪਿਆਂ ਤੇ ਗੈਰ ਕਾਨੁੰਨੀ ਤਲਾਸ਼ੀ ਦੀ ਸ਼ਿਕਾਇਤ ਚੋਣ ਕਮਿਸ਼ਨ ਨੁੰ ਕੀਤੀ ਹੈ।

ਅੱਜ ਇਸ ਬਾਬਤ ਸ਼ਿਕਾਇਤ ਪਾਰਟੀ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਚੀਫ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਨਾਂ ’ਤੇ ਸੂਬਾਈ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੁੰ ਸੌਂਪੀ।
ਸ਼ਿਕਾਇਤ ਵਿਚ ਡਾ. ਚੀਮਾ ਨੇ ਦੱਸਿਆ ਕਿ 24 ਜਨਵਰੀ 2022 ਨੁੰ ਡਾਇਰੈਕਟਰ ਬੀ ਓ ਆਈ ਬੀ ਚੰਦਰ ਸ਼ੇਖਰ ਦੇ ਹੁਕਮਾਂ ’ਤੇ ਪੰਜਾਬ ਪੁੁਲਿਸ ਨੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਕਈ ਵਾਰ ਗੈਰ ਕਾਨੁੰਨੀ ਛਾਪੇਮਾਰੀ ਕੀਤੀ ਤੇ ਉਹਨਾਂ ਦੇ ਪਰਿਵਾਰ ਮੈਂਬਰ ਅਤੇ ਕੋਰੋਨਾ ਪੀੜਤ ਉਹਨਾਂ ਦੀ ਪਤਨੀ ਤੇ 8 ਸਾਲਾ ਪੁੱਤਰ ਨੁੰ ਵੀ ਤੰਗ ਪ੍ਰੇਸ਼ਾਨ ਕੀਤਾ। ਇਸ ਛਾਪੇਮਾਰੀ ਦੀ ਵੀਡੀਓ ਵੀ ਸ਼ਿਕਾਇਤ ਦੇ ਨਾਲ ਨੱਥੀ ਕੀਤੀ ਗਈ ਹੈ।
ਡਾ. ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 10 ਜਨਵਰੀ 2022 ਨੁੰ ਸਰਦਾਰ ਬਿਕਰਮ ਸਿੰਘ ਮਜੀਠੀਆ ਨੁੰ ਦਿੱਤੀ ਅੰਤਰਿਮ ਰਾਹਤ ਅਤੇ 24.1.22 ਦੇ ਹੁਕਮਾਂ ਜਦੋਂ ਜ਼ਮਾਨਤ ਅਰਜ਼ੀ ਦਾ ਨਿਪਟਾਰਾ ਕੀਤਾ ਗਿਆ ਤੇ ਦਿੱਤੇ ਅਦਾਲਤੀ ਹੁਕਮਾਂ ਦੀ ਘੋਰ ਉਲੰਘਣਾ ਹੈ। 24 ਜਨਵਰੀ ਨੁੰ ਅਦਾਲਤ ਨੇ ਸਰਦਾਰ ਮਜੀਠੀਆ ਨੁੰ ਸੁਪਰੀਮ ਕੋਰਟ ਪਹੁੰਚ ਕਰਨ ਵਾਸਤੇ ਸਮਾਂ ਦੇ ਕੇ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਵੱਲੋਂ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਨ ਲਈ ਸਮਾਂ ਦੇ ਕੇ ਗ੍ਰਿਫਤਾਰੀ ’ਤੇ ਰੋਕ ਜਾਰੀ ਰੱਖਣ ਦਾ ਹੁਕਮ ਪੰਜਾਬ ਵੱਲੋਂ ਪੇਸ ਹੋਏ ਸੀਨੀਅਰ ਵਕੀਲ ਸ੍ਰੀ ਪੀ ਚਿਦੰਬਰਮ, ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਡੀ ਐਸ ਪਟਵਾਲੀਆ ਤੇ ਸੀਨੀਅਰ ਡੀ ਏ ਜੀ ਸ੍ਰ ਗੌਰਵ ਗਰਗ ਧੂਰੀਵਾਲਾ ਦੀ ਹਾਜ਼ਰੀ ਵਿਚ ਜਾਰੀ ਕੀਤਾ ਗਿਆ ਸੀ। ਇਹ ਗੱਲ ਅਖ਼ਬਾਰਾਂ ਵਿਚ ਪ੍ਰਮੁੱਖ ਤੌਰ ’ਤੇ ਛਾਪੀ ਵੀ ਗਈ ਸੀ।
ਪਰ ਇਸਦੇ ਬਾਵਜੁਦ ਪੰਜਾਬ ਪੁਲਿਸ ਨੇ ਅਦਾਲਤ ਦੇ ਅੰਤਿਮ ਹੁਕਮਾਂ ਦੀ ਉਡੀਕ ਕੀਤੇ ਬਗੈਰ ਤੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਜੋ ਆਪਣੇ ਚਹੇਤੇ ਅਫਸਰ ਬੀ ਚੰਦਰ ਸ਼ੇਖਰ ਰਾਹੀਂ ਗੈਰ ਕਾਨੁੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ, ਦੇ ਸਿਆਸੀ ਦਬਾਅ ਹੇਠ ਗੈਰ ਕਾਨੁੰਨੀ ਛਾਪੇਮਾਰੀ ਕੀਤੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਬੀ ਚੰਦਰਸ਼ੇਖਰ ਨੁੰ ਮੌਜੂਦਾ ਤਾਇਨਾਤੀ ਚੋਣ ਜ਼ਾਬਤਾ ਲਾਗੂ ਹੋਣ ਤੋਂ ਐਨ ਪਹਿਲਾਂ ਦਿੱਤੀ ਗਈ ਸੀ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਪੰਜਾਬ ਪੁਲਿਸ ਨੇ ਸੱਤਾਧਾਰੀ ਪਾਰਟੀ ਦੀ ਸਿਆਸੀ ਬਦਲਾਖੋਰੀ ਦੀ ਨੀਤੀ ਮੁਤਾਬਕ ਸਰਦਾਰ ਕਿਰਮ ਸਿੰਘ ਮਜੀਠੀਆ ਦੇ ਘਰ ’ਤੇ ਛਾਪਾ ਮਾਰਿਆ ਜਿਸਦਾ ਇਕਲੌਤਾ ਮਕਸਦ ਉਹਨਾਂ ਨੁੰ ਪੰਜਾਬ ਵਿਧਾਨ ਸਭਾ 2022 ਲਈ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਦਾ ਸੀ।
ਡਾ. ਚੀਮਾ ਨੇ ਚੋਣ ਕਮਿਸ਼ਨ ਨੁੰ ਦੱਸਿਆ ਕਿ ਸਰਦਾਰ ਮਜੀਠੀਆ ਇਸ ਵਾਰ ਆਪਣੇ ਹਲਕੇ ਮਜੀਠਾ ਤੋਂ ਇਲਾਵਾ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਵੀ ਚੋਣ ਲੜ ਰਹੇ ਹਨ। ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਹੀ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਮਾਣਹਾਨੀ ਹੈ।
ਅਕਾਲੀ ਦਲ ਨੇ ਚੋਣ ਕਮਿਸ਼ਨ ਨੁੰ ਬੇਨਤੀ ਕੀਤੀ ਕਿ ਪੰਜਾਬ ਪੁਲਿਸ, ਬੀ ਓ ਆਈ ਵੱਲੋਂ ਆਪਣੇ ਸਿਆਸੀ ਆਕਾਵਾਂ ਦੀ ਪੁਸ਼ਤਪਨਾਹੀ ਹੇਠ ਇਕ ਵਿਅਕਤੀ ਦੇ ਮੌਲਿਕ ਅਧਿਾਰਾਂ ’ਤੇ ਡਾਕਾ ਮਾਰਨ ਦੀ ਗੰਭੀਰ ਕੁਤਾਹੀ ਨੁੰ ਵੇਖਦਿਆਂ ਇਸ ਮਾਮਲੇ ਵਿਚ ਸ਼ਖਤ ਕਾਰਵਾਈ ਕੀਤੀ ਜਾਵੇ। ਇਹ ਸੂਬੇ ਵਿਚ ਚਲ ਰਹੀਆਂ ਚੋਣਾਂ ਆਜ਼ਾਦ ਤੇ ਨਿਰਪੱਖ ਕਰਵਾਉਣ ਲਈ ਵੀ ਗੰਭੀਰ ਖ਼ਤਰਾ ਹਨ। ਪਾਰਟੀ ਨੇ ਦੋਸ਼ੀ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

by Ranjit Singh
3 weeks ago
0

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ 'ਤੇ ਸਾਈਬਰ ਹਮਲਾ ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): 7 ਯੂਰਪੀ ਦੇਸ਼ਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 