• Latest
  • Trending
ਅਕਾਲੀ ਦਲ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਵਾਸਤੇ ਰਾਵਤ ਨੁੰ ਲਿਆਉਣ ਲਈ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ’ਤੇ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

5 years ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

25 minutes ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

1 hour ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

3 hours ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

14 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

Hindi News
English News
Monday, September 21, 2026
No Result
View All Result
29 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਵਾਸਤੇ ਰਾਵਤ ਨੁੰ ਲਿਆਉਣ ਲਈ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ’ਤੇ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

July 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਕਾਲੀ ਦਲ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਵਾਸਤੇ ਰਾਵਤ ਨੁੰ ਲਿਆਉਣ ਲਈ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ’ਤੇ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਵਾਸਤੇ ਰਾਵਤ ਨੁੰ ਲਿਆਉਣ ਲਈ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ’ਤੇ ਕਾਂਗਰਸ ਸਰਕਾਰ ਦੀ ਕੀਤੀ ਨਿਖੇਧੀ
ਨਿੱਜੀ ਫੇਰੀ ਲਈ ਰਾਵਤ ਜਾਂ ਮੁੱਖ ਮੰਤਰੀ ਆਪ ਅਦਾਇਗੀ ਕਰਨ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 17 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੁੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਹਾਈ ਕਮਾਂਡ ਵਿਚਾਲੇ ਚਲ ਰਹੀ ਗੱਲਬਾਤ ਦੇ ਹਿੱਸੇ ਵਜੋਂ ਚੰਡੀਗੜ੍ਹ ਲਿਆਉਣ ਲਈ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਸੂਬੇ ਦੇ ਅਸਾਸਿਆਂ ਦੀ ਇਸ ਕਦਰ ਦੁਰਵਰਤੋਂ ਕਰ ਰਹੀ ਹੈ। ਉਹਨਾਂ ਕਿਹਾ ਕਿ ਰਾਵਤ ਨੂੰ ਸਰਕਾਰੀ ਖਰਚੇ ’ਤੇ ਉਦੋਂ ਚੰਡੀਗੜ੍ਹ ਲਿਆਉਣ ਦੀ ਕੋਈ ਤੁੱਕ ਨਹੀਂ ਬਣਦੀ ਜਦੋਂ ਇਹ ਗੱਲ ਜੱਗ ਜ਼ਾਹਰ ਹੋਵੇ ਕਿ ਕਾਂਗਰਸ ਦੇ ਜਨਰਲ ਸਕੱਤਰ ਪੰਜਾਬ ਕਾਂਗਰਸ ਦੇ ਸੰਕਟ ਨੁੰ ਹੱਲ ਕਰਨ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਚੰਡੀਗੜ੍ਹ ਆ ਰਹੇ ਹਨ। ਉਹਨਾਂ ਕਿਹਾ ਕਿ ਜਾਂ ਤਾਂ ਰਾਵਤ ਹੈਲੀਕਾਪਟਰ ਦਾ ਇਹ ਖਰਚਾ ਝੱਲਣ ਜਾਂ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸਦਾ ਖਰਚਾ ਸਰਕਾਰੀ ਖ਼ਜ਼ਾਨੇ ਦੀ ਥਾਂ ’ਤੇਆਪਣੀ ਜੇਬ ਵਿਚੋਂ ਭਰਨ ਵਾਸਤੇ ਆਖਿਆ ਜਾਵੇ। ਉਹਨਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਵਰਤੋਂ ਕਾਂਗਰਸ ਦੀ ਅੰਦਰੂਨੀ ਲੜਾਈ ਹੱਲ ਕਰਨ ਵਾਸਤੇ ਨਹੀਂ ਕੀਤੀ ਜਾ ਸਕਦੀ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਸਰਕਾਰੀ ਹੈਲੀਕਾਪਟਰ ਦੀ ਇਹ ਦੁਰਵਰਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਉਸ ਵਾਅਦੇ ਦੇ ਵੀ ਉਲਟ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਸਿਰਫ ਐਮਰਜੰਸੀ ਦੇ ਕੁਦਰਤੀ ਆਫਤ ਦੇ ਹਾਲਾਤ ਤੋਂ ਇਲਾਵਾ ਮੁੱਖ ਮੰਤਰੀ ਤੇ ਮੰਤਰੀਆਂ ਵੱਲੋਂ ਸਰਕਾਰੀ ਹੈਲੀਕਾਪਟਰ ਵਰਤਣ ’ਤੇ ਮਨਾਹੀ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਕੀਤੇ ਹੋਰ ਵਾਅਦਿਆਂ ਵਾਂਗ ਹੀ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਬਾਰੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਵੀ ਪਰ੍ਹਾਂ ਵਗਾਹ ਮਾਰੇ ਗਏ ਹਨ।
ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਲ ਹੀ ਵਿਚ ਦੋ ਮਹੀਨੇ ਪਹਿਲਾਂ ਕਾਂਗਰਸ ਹਾਈ ਕਮਾਂਡ ਵੱਲੋਂ ਦਿੱਲੀ ਤਲਬ ਕੀਤੇ ਜਾਣ ਦੇ ਮਾਮਲੇ ਵਿਚ ਕਿਹਾ ਸੀ ਕਿ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਵੇਲੇ ਜਾਂ ਫਿਰ ਬਿਜਲੀ ਸੰਕਟ ਨਾਲ ਉਲਝੇ ਕਿਸਾਨਾਂ ਜਾਂ ਫਿਰ ਸੂਬੇ ਭਰ ਵਿਚ ਕਾਂਗਰਸ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਸਤੇ ਇਹ ਹੈਲੀਕਾਪਟਰ ਨਹੀਂ ਵਰਤਿਆ ਗਿਆ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਭਵਿੱਖ ਵਿਚ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਪਾਰਟੀ ਦੇ ਨਿੱਜੀ ਕੰਮਾਂ ਵਾਸਤੇ ਨਾ ਕੀਤੀ ਜਾਵੇ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਏਸ਼ੀਅਨ ਗੇਮਜ਼...

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 21, 2026
0

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਅੱਜ (21...

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਵੀਂ ਦਿੱਲੀ, 21 ਸਤੰਬਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 21, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਏਸ਼ੀਅਨ ਗੇਮਜ਼...

Most Popular

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

by Navjot
3 weeks ago
0

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ ਨਵੀਂ ਦਿੱਲੀ, 2 ਸਤੰਬਰ (ਵਿਸ਼ਵ ਵਾਰਤਾ) ਵਿਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 