• Latest
  • Trending
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

7 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

16 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

34 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

44 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

1 hour ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

1 hour ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

12 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
Hindi News
English News
Monday, November 16, 2026
No Result
View All Result
18 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

April 6, 2020
in ਖਬਰਾਂ, ਪੰਜਾਬ
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਕਰਵਾਉਣ ਲਈ ਆਖਿਆ

*ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਦੀ ਮੱਦਦ ਲੈਣੀ ਚਾਹੀਦੀ ਹੈ*

*ਮੁੱਖ ਮੰਤਰੀ ਨੂੰ ਮਾਸਕ, ਸੈਨੀਟਾਈਜ਼ਰ ਅਤੇ ਦਸਤਾਨਿਆਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ ਲਈ ਆਖਿਆ*

*ਚੰਡੀਗੜ੍ਹ/06 ਅਪ੍ਰੈਲ( ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸਾਰੇ ਸਰਕਾਰੀ ਹਸਤਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਭਧ ਕਰਵਾਉਣ, ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਦੀ ਮੱਦਦ ਲੈਣ ਅਤੇ ਸੁਰੱਖਿਆ ਲਈ ਇਸਤੇਮਾਲ ਹੁੰਦੇ ਮੈਡੀਕਲ ਉਪਕਰਣਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਸਪਲਾਈ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਦੋ ਨਰਸਾਂ ਕੋਰੋਨਾਵਾਇਰਸ ਤੋਂ ਪੀੜਤ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਏਕਾਂਤਵਾਸ ਵਿਚ ਪਾਉਣ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਕਿਹਾ ਕਿ ਸਾਰੇ ਸਿਹਤ ਵਰਕਰਾਂ ਲਈ ਸੁਰੱਖਿਅਤ ਉਪਕਰਨ ਬਹੁਤ ਹੀ ਜਰੂਰੀ ਹਨ। ਉਹਨਾਂ ਕਿਹਾ ਕਿ ਇਸ ਤ ੋਂ ਇਲਾਵਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਿਹਤ ਵਰਕਰਾਂ ਦਾ ਇੱਕ ਇੱਕ ਕਰੋੜ ਰੁਪਏ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਆਪਣੀ ਡਿਊਟੀ ਨਿਭਾਉਂਦੇ ਸਮੇਂ ਉਹਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਨਾ ਆਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਾਫ ਸਫਾਈ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ।
ਇਹ ਟਿੱਪਣੀ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਸਾਰੇ ਮਰੀਜ਼ਾਂ ਨੂੰ ਸੰਭਾਲਣ ਲਈ ਲੋੜੀਂਦੀਆਂ ਸਹੂਲਤਾਂ ਅਤੇ ਸਾਧਨ ਨਹੀਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਅਤੇ ਡਾਇਗਨੌਸਟਿਕ ਕੇਂਦਰਾਂ ਦੀ ਇਸ ਕੰਮ ਵਿਚ ਮੱਦਦ ਲੈਣੀ ਚਾਹੀਦੀ ਹੈ ਤਾਂ ਕਿ ਸਾਰੇ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉੱਘੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹਾਲ ਹੀ ਵਿਚ ਹੋਈ ਮੰਦਭਾਗੀ ਮੌਤ ਨੇ ਸਰਕਾਰੀ ਹਸਪਤਾਲਾਂ ਅੰਦਰ ਮੁੱਢਲੀਆਂ ਸਹੂਲਤਾਂ ਦੀ ਕਮੀ ਨੂੰ ਉਜਾਗਰ ਕਰ ਦਿੱਤਾ ਹੈ। ਇਹਨਾਂ ਸਹੂਲਤਾਂ ਦੀ ਕਮੀ ਨੂੰ ਜੰਗੀ ਪੱਧਰ ਉੱਤੇ ਪੂਰਾ ਕਰਨਾ ਚਾਹੀਦਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਵੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਵਿਚ ਲਿਆਂਦਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਾਰੇ ਮੈਡੀਕਲ ਸਰੋਤਾਂ ਨੂੰ ਇਸਤੇਮਾਲ ਵਿਚ ਲਿਆਉਣ ਲਈ ਡਾਕਟਰਾਂ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਇੱਕ ਸਹਿਯੋਗੀ ਵਤੀਰੇ ਨਾਲ ਪ੍ਰਾਈਵੇਟ ਹਸਪਤਾਲਾਂ ਦੇ ਸ਼ੰਕੇ ਦੂਰ ਕੀਤੇ ਜਾਣੇ ਚਾਹੀਦੇ ਹਨ।
ਦਸਤਾਨਿਆਂ, ਮਾਸਕਾਂ ਅਤੇ ਸੈਨੀਟਾਈਜ਼ਰਾਂ ਦੀ ਕਾਲਾਬਜ਼ਾਰੀ ਦੀਆਂ ਤਾਜ਼ਾ ਆਈਆਂ ਰਿਪੋਰਟਾਂ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਸ਼ਰੇਆਮ ਹੋ ਰਹੀ ਇਸ ਕਾਲਾਬਜ਼ਾਰੀ ਦੇ ਬਾਵਜੂਦ ਇਹਨਾਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਰਫ ਪ੍ਰਮਾਣਿਤ ਪੀਪੀਈ ਕਿਟਾਂ ਅਤੇ ਮੈਡੀਕਲ ਉਪਕਰਨ ਹੀ ਬਜ਼ਾਰ ਵਿਚ ਉਪਲੱਬਧ ਹੋਣ। ਸਰਕਾਰ ਨੂੰ ਉਹਨਾਂ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਜਿਹਨਾਂ ਨੇ ਗੈਰਕਾਨੂੰਨੀ ਤੌਰ ਤੇ ਇਹ ਸਮਾਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਅਕਾਲੀ ਆਗੂ ਨੇ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹਨਾਂ ਵਿਚੋਂ ਬਹੁਤ ਸਾਰੇ ਮਰੀਜ਼ ਬੀਮਾਰੀ ਹੋਣ ਮਗਰੋਂ ਨਿਰਾਸ਼ਾ ਵਿਚ ਚਲੇ ਜਾਂਦੇ ਹਨ, ਇਸ ਲਈ ਉਹਨਾਂ ਦਾ ਮਨੋਵਿਗਿਆਨੀਆਂ ਕੋਲੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮਰੀਜ਼ਾਂ ਨੂੰ ਰੋਜ਼ਾਨਾ ਆਪਣੇ ਪਰਿਵਾਰਾਂ ਨਾਲ ਸਂੰਪਰਕ ਦੀ ਵੀ ਆਗਿਆ ਦੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਉਹ ਸਦਾ ਚੜ੍ਹਦੀ ਕਲਾ ਵਿਚ ਰਹਿਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

Most Popular

ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ

ਭਿਆਨਕ ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ; ਮਰਨ ਵਾਲਿਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰ ਸ਼ਾਮਲ

by Navjot
3 weeks ago
0

  ਜੈਪੁਰ, 25 ਅਕਤੂਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਸਦੁਲਪੁਰ-ਤਾਰਾਨਗਰ ਸੜਕ 'ਤੇ ਸ਼ਨੀਵਾਰ ਨੂੰ ਇੱਕ ਟਰੱਕ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 