• Latest
  • Trending
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ ਲਈ ਆਖਿਆ

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ ਲਈ ਆਖਿਆ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

9 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

9 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

9 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

11 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

13 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

13 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ ਲਈ ਆਖਿਆ

March 30, 2020
in ਖਬਰਾਂ, ਪੰਜਾਬ
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ ਲਈ ਆਖਿਆ
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਉਦਯੋਗਾਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਨ ਲਈ ਆਖਿਆ
ਬਿਕਰਮ ਸਿੰਘ ਮਜੀਠੀਆ ਨੇ  ਮੁੱਖ ਮੰਤਰੀ ਨੂੰ ਤਿੰਨ ਮਹੀਨਿਆਂ ਲਈ ਬਿਜਲੀ ਬਕਾਇਆਂ ਦੀ ਅਦਾਇਗੀ ਮੁਲਤਵੀ ਕਰਨ ਲਈ ਵੀ ਆਖਿਆ

ਕਿਹਾ ਕਿ ਸਰਕਾਰ ਵੱਲੋਂ ਉਦਯੋਗਾਂ ਨੂੰ ਆਪਣੇ ਕਾਮਿਆਂ ਲਈ ਤਨਖਾਹਾਂ ਦੇਣ ਜੋਗੇ ਕਰਨ ਲਈ ਸਬਸਿਡੀ ਦੇਣੀ ਚਾਹੀਦੀ ਹੈ

ਚੰਡੀਗੜ੍ਹ/30 ਮਾਰਚ ( ਵਿਸ਼ਵ ਵਾਰਤਾ)-:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਉਦਯੋਗਿਕ ਇਕਾਈਆਂ ਦੇ ਪੱਕੇ ਬਿਜਲੀ ਖਰਚੇ ਮੁਆਫ ਕਰਕੇ ਉਦਯੋਗਿਕ ਸੈਕਟਰ ਦੀ ਮੱਦਦ ਕਰਨ ਲਈ ਉਹ ਨਿੱਜੀ ਤੌਰ ਤੇ ਦਖ਼ਲ ਦੇਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਪੁਰਾਣੇ ਬਿਜਲੀ ਬਕਾਇਆਂ ਦੀ ਅਦਾਇਗੀ ਵੀ ਤਿੰਨ ਮਹੀਨੇ ਲਈ ਮੁਲਤਵੀ ਕਰਨ ਲਈ ਵੀ ਕਿਹਾ ਗਿਆ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਨੂੰ ਉਦਯੋਗਿਕ ਇਕਾਈਆਂ ਨੂੰ ਆਪਣੇ ਕਾਮਿਆਂ ਲਈ ਮਾਰਚ ਅਤੇ ਅਪ੍ਰੈਲ ਦੇ ਦੋ ਮਹੀਨਿਆਂ ਦੀ ਤਨਖਾਹ ਦੇ ਪ੍ਰਬੰਧ ਕਰਨ ਵਾਸਤੇ ਸਬਸਿਡੀਆਂ ਦੇਣ ਦੀ ਵੀ ਅਪੀਲ ਕੀਤੀ ਹੈ।  ਉਹਨਾਂ ਕਿਹਾ ਕਿ ਇਸ ਤਹਿਤ ਤਿੰਨ ਮਹੀਨਿਆਂ ਲਈ ਉਹਨਾਂ ਦੇ ਬਿਜਲੀ ਖਰਚੇ ਅੱਧੇ ਕੀਤੇ ਜਾ ਸਕਦੇ ਹਨ।ਉਹਨਾਂ ਕਿਹਾ ਕਿ ਇਹ ਸਾਰੇ ਕਦਮ ਇਸ ਲਈ ਜਰੂਰੀ ਹਨ, ਕਿਉਂਕਿ ਕੋਵਿਡ-19 ਮਹਾਂਮਾਰੀ ਨੇ ਉੁਦਯੋਗਾਂ ਦੇ ਵਿੱਤੀ ਲੈਣ-ਦੇਣ ਨੂੰ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ ਅਤੇ ਉਹ ਬਿਜਲੀ ਦੇ ਪੱਕੇ ਖਰਚੇ ਜਾਂ ਕਾਮਿਆਂ ਦੀਆਂ ਤਨਖਾਹਾਂ ਵਰਗੇ ਹੋਰ ਵਾਧੂ ਖਰਚਿਆਂ ਦਾ ਬੋਝ ਸਹਿਣ ਦੀ ਹਾਲਤ ਵਿਚ ਨਹੀਂ ਹਨ।

ਸੂਬੇ ਦੀ ਅਰਥ ਵਿਵਸਥਾ ਨੂੰ ਮੂੰਹ-ਭਾਰ ਡਿੱਗਣ ਤੋ ਬਚਾਉਣ ਲਈ ਉਦਯੋਗਿਕ ਸੈਕਟਰ ਦੀ ਮੱਦਦ ਉੱਤੇ ਜ਼ੋਰ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਉਦਯੋਗਪਤੀਆਂ ਨੂੰ ਆਪਣੀਆਂ ਇਕਾਈਆਂ ਖੁੱਲ੍ਹੀਆਂ ਰੱਖਣ ਦੀ ਆਗਿਆ ਦੇਣ ਦਾ ਸੂਬਾ ਸਰਕਾਰ ਦਾ ਤਾਜ਼ਾ ਫੈਸਲਾ ਉਹਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰੇਗਾ। ਉਹਨਾਂ ਕਿਹਾ ਕਿ ਉਦਯੋਗਪਤੀਆਂ ਕੋਲ ਕੱਚਾ ਮਾਲ ਨਹੀਂ ਹੈ, ਜਿਸ ਕਰਕੇ ਉਹ ਆਪਣੀਆਂ ਇਕਾਈਆਂ ਨੂੰ ਚੰਗੀ ਤਰ੍ਹਾਂ ਚਲਾ ਨਹੀਂ ਪਾਉਣਗੇ।  ਉਹਨਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਹੋਰ ਉਤਪਾਦਨ ਕਰਨ ਦੀ ਕੋਈ ਤੁਕ ਨਹੀਂ ਬਣਦੀ, ਜਦਕਿ ਪੁਰਾਣਾ ਮਾਲ ਵੱਡੀ ਮਾਤਰਾ ਵਿਚ ਪਿਆ ਹੈ, ਕਿਉਂਕਿ ਵਸਤਾਂ ਦੀ ਢੋਅ-ਢੁਆਈ ਪੂਰੀ ਤਰ੍ਹਾਂ ਬੰਦ ਹੈ। ਇਸ ਤੋਂ ਇਲਾਵਾ ਕੱਚੇ  ਮਾਲ ਦੀ ਅਣਹੋਂਦ ਕਰਕੇ ਇਹ ਉਦਯੋਗ ਸਿਰਫ ਦੋ ਜਾਂ ਤਿੰਨ ਦਿਨ ਲਈ ਹੀ ਹੋਰ ਉਤਪਾਦਨ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜੇਕਰ ਹੁਣ ਨਵੀਆਂ ਵਸਤਾਂ ਤਾਂ ਉਤਪਾਦਨ ਕੀਤਾ ਜਾਂਦਾ ਹੈ ਤਾਂ ਉਹਨਾਂ ਦੀ ਜਲਦੀ ਵਿਕਰੀ ਹੋਣ ਦੀ ਕੋਈ ਸੰਭਾਵਨਾ ਨਹੀ ਹੈ, ਜਿਸ ਨਾਲ ਵਪਾਰੀਆਂ ਕੋਲ ਜਮ੍ਹਾਂ ਮਾਲ ਦਾ ਭੰਡਾਰ ਹੋਰ ਵੱਡਾ ਹੋ ਜਾਵੇਗਾ।

ਸਰਦਾਰ ਮਜੀਠੀਆ ਨੇ ਮੁੱਖ ਮੰਤਰੀ  ਨੂੰ ਇਹ ਵੀ ਕਿਹਾ ਕਿ ਉਹ ਸਿਰਫ ਉਹਨਾਂ ਉਦਯੋਗਪਤੀਆਂ ਨੂੰ ਆਪਣੀਆਂ ਇਕਾਈਆਂ ਚਲਾਉਣ ਦੀ ਆਗਿਆ ਦੇਣ, ਜਿਹੜੇ ਸਿਹਤ ਅਤੇ ਸੁਰੱਖਿਆ ਸੰਬੰਧੀ ਸੁਝਾਏ ਨਿਯਮਾਂ ਦੀ ਪਾਲਣਾ ਕਰ ਸਕਦੇ ਹੋਣ। ਉਹਨਾਂ ਕਿਹਾ ਕਿ ਜ਼ਿਅਦਾਤਰ ਉਦਯੋਗਿਕ ਇਕਾਈਆਂ ਲਈ ਆਪਣੇ ਵਰਕਰਾਂ ਲਈ ਰਹਿਣ ਸਹਿਣ ਦੀਆਂ ਸਹੂਲਤਾਂ ਦਾ ਬੰਦੋਬਸਤ ਕਰਨਾ ਬਹੁਤ ਮੁਸ਼ਕਿਲ ਹੋਵੇਗਾ। ਉਹਨਾਂ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ ਚਲਾਉਣ ਸਮੇਂ ਵੱਡੇ ਪੱਧਰ ਦੀ ਸਾਫ ਸਫਾਈ ਦੀ ਲੋੜ ਹੁੰਦੀ ਹੈ ਅਤੇ ਸਿਰਫ ਵੱਡੇ ਉਦਯੋਗ ਹੀ ਇਹ ਸਾਰੀਆਂ ਸ਼ਰਤਾਂ ਪੂਰੀ ਕਰ ਸਕਦੇ ਹਨ। ਉਹਨਾਂ ਕਿਹਾ ਕਿ ਬਾਕੀ ਉਦਯੋਗਾਂ ਲਈ ਇਹ ਬਿਲਕੁੱਲ ਹੀ ਅਸੰਭਵ ਹੋਵੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਉਦਯੋਗ ਆਪਣੇ ਵਰਕਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹੋਣ, ਉਹਨਾਂ ਨੂੰ ਹੀ ਚਲਾਉਣ ਦੀ ਆਗਿਆ ਦਿੱਤੀ ਜਾਵੇ।

ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਉਦਯੋਗਿਕ ਸੈਕਟਰ ਨੂੰ ਦੁਬਾਰਾ ਪੈਰਾਂ ਉੱਤੇ ਖੜ੍ਹਾ ਕਰਨ ਲਈ ਇੱਕ ਰਾਹਤ ਪੈਕਜ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਵਿਡ-19 ਮਹਾਂਮਾਰੀ ਉਦਯੋਗਾਂ ਲਈ ਮੌਤ ਦਾ ਘੰਟੀ ਨਾ ਬਣ ਜਾਵੇ। ਇਸ ਦੇ ਨਾਲ ਹੀ ਉਹਨਾਂ ਮੁੱਖ ਮੰਤਰੀ ਨੂੰ ਦਲਿਤ ਖਪਤਕਾਰਾਂ ਦੇ ਬਿਜਲੀ ਕੂਨੈਕਸ਼ਨ ਬਹਾਲ ਕਰਨ ਵੀ ਅਪੀਲ ਕੀਤੀ, ਜਿਹਨਾਂ ਨੂੰ ਬਿਲਾਂ ਦੀ ਅਦਾਇਗੀ ਨਾ ਹੋਣ ਕਰਕੇ ਕੱਟ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਮੌਜੂਦਾ ਸੰਕਟ ਭਰੇ ਹਾਲਾਤਾਂ ਵਿਚ ਇਹਨਾਂ ਖਪਤਕਾਰਾਂ ਦੀ ਪਰੇਸ਼ਾਨੀਆਂ ਨੂੰ ਵੇਖਦੇ ਹੋਏ ਇਹ ਕੁਨੈਕਸ਼ਨ ਬਹਾਲ ਕਰ ਦੇਣੇ ਚਾਹੀਦੇ ਹਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
4 days ago
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 