• Latest
  • Trending
ਅਕਾਲੀ ਦਲ ਨੇ ਸਰਕਾਰ ਨੂੰ ਮੁਆਵਜ਼ੇ ਦਾ ਗਲਤ ਚੈਕ ਦੇਣ ਲਈ ਝਾੜ ਪਾਈ

ਅਕਾਲੀ ਦਲ ਨੇ ਸਰਕਾਰ ਨੂੰ ਮੁਆਵਜ਼ੇ ਦਾ ਗਲਤ ਚੈਕ ਦੇਣ ਲਈ ਝਾੜ ਪਾਈ

9 years ago
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

4 minutes ago
4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

54 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

2 hours ago
ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

ਬਿਨ੍ਹਾਂ ਪੈਟਰੋਲ – ਡੀਜ਼ਲ ਤੋਂ ਦੌੜਣਗੀਆਂ ਗੱਡੀਆਂ! 100% ਈਥਾਨੋਲ ਵਾਲੇ Fuel ਨੂੰ ਸਰਕਾਰ ਨੇ ਦਿੱਤੀ ਮਨਜ਼ੂਰੀ

2 hours ago
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

3 hours ago
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

3 hours ago
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

4 hours ago
Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, October 26, 2026
No Result
View All Result
21 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ ਸਰਕਾਰ ਨੂੰ ਮੁਆਵਜ਼ੇ ਦਾ ਗਲਤ ਚੈਕ ਦੇਣ ਲਈ ਝਾੜ ਪਾਈ

September 14, 2017
in ਖਬਰਾਂ
ਅਕਾਲੀ ਦਲ ਨੇ ਸਰਕਾਰ ਨੂੰ ਮੁਆਵਜ਼ੇ ਦਾ ਗਲਤ ਚੈਕ ਦੇਣ ਲਈ ਝਾੜ ਪਾਈ

ਅਕਾਲੀ ਦਲ ਨੇ ਸਰਕਾਰ ਨੂੰ ਮੁਆਵਜ਼ੇ ਦਾ ਗਲਤ ਚੈਕ ਦੇਣ ਲਈ ਝਾੜ ਪਾਈਚੰਡੀਗੜ੍ਹ, 14 ਸਤੰਬਰ(ਵਿਸ਼ਵ ਵਾਰਤਾ): ਸ਼੍ਰੌਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਆਖਿਆ ਹੈ ਕਿ ਉਹ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੇ ਗਲਤ ਚੈਕ ਦੇ ਕੇ ਉਹਨਾਂ ਦੇ ਜ਼ਖ਼ਮਾਂ ਉੱਤੇ ਨਮਕ ਨਾ ਛਿੜਕੇ।ਇਸ ਦੇ ਨਾਲ ਹੀ  ਸਰਕਾਰ ਨੂੰ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਮੁਤਾਬਿਕ ਸਾਰੇ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ ਅਤੇ ਪ੍ਰਤੀ ਪਰਿਵਾਰ ਇੱਕ ਸਰਕਾਰੀ ਨੌਕਰੀ ਦੇਣ ਲਈ ਆਖਿਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ, ਕਾਂਗਰਸ ਸਰਕਾਰ ਉਹਨਾਂ ਨੂੰ ਮੌਜੂਦਾ ਦਿੱਤਾ ਜਾਣਾ ਵਾਲਾ 5 ਲੱਖ ਰੁਪਏ ਦਾ ਮੁਆਵਜ਼ਾ ਵੀ ਨਹੀਂ ਦੇ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਰਾਮਪੁਰਾ ਫੂਲ ਦੇ ਇੱਕ ਖੁਦਕੁਸ਼ੀ ਪੀੜਤ ਪਰਿਵਾਰ ਨੂੰ ਗਲਤ ਖਾਤਾ ਨੰਬਰ ਵਾਲਾ ਚੈਕ ਦੇ ਕੇ ਉਹਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਅਜਿਹੇ ਸੰਵੇਦਨਸ਼ੀਲ ਮਸਲੇ ਨੂੰ ਲੈ ਕੇ ਸਰਕਾਰ ਕਿੰਨੀ ਕੁ ਗੰਭੀਰ ਹੈ।

ਇਹ ਕਹਿੰਦਿਆਂ ਕਿ ਕਾਂਗਰਸ ਸਰਕਾਰ ਵਾਰ ਵਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਅਤੇ ਵਿਧਾਨ ਸਭਾ ਵਿਚ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬੀਆਂ ਨੂੰ ਸਪੱਸ਼ਟ ਕਰ ਚੁੱਕੀ ਹੈ ਕਿ ਉਹ ਕਰਜ਼ੇ ਮੁਆਫ ਨਹੀਂ ਕਰੇਗੀ, ਅਕਾਲੀ ਆਗੂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੇ ਕੇ ਇਹ ਸਰਕਾਰ ਦੁਖੀ ਪਰਿਵਾਰਾਂ ਦੀ ਘੱਟੋ ਘੱਟ ਇੰਨੀ ਮੱਦਦ ਤਾਂ ਕਰ ਸਕਦੀ ਸੀ। ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਤਾਂ ਇਹ ਹੈ ਕਿ ਪਿਛਲੇ 6 ਮਹੀਨਿਆਂ ਅੰਦਰ 200 ਤੋਂ ਵੱਧ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ ਅਤੇ ਸਰਕਾਰ ਉਹਨਾਂ ਦੇ ਪਰਿਵਾਰਾਂ ਲਈ ਇੰਨਾ ਵੀ ਨਹੀਂ ਕਰ ਰਹੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਕਿਸਾਨ ਇਸ ਲਈ ਵੱਡੀ ਗਿਣਤੀ ਵਿਚ ਖੁਦਕੁਸ਼ੀਆਂ ਕਰ ਰਹੇ ਹਨ, ਕਿਉਂਕਿ ਉਹਨਾਂ ਕਾਂਗਰਸ ਸਰਕਾਰ ਵੱਲੋਂ ਸਾਰੇ ਸਹਿਕਾਰੀ ਬੈਕਾਂ, ਰਾਸ਼ਟਰੀ ਬੈਂਕਾਂ ਅਤੇ ਆੜ•ਤੀਆਂ ਦੇ ਕਰਜ਼ੇ ਮੁਆਫ ਕਰਨ ਦੇ ਕੀਤੇ ਵਾਅਦੇ ਉੱਤੇ ਭਰੋਸਾ ਕਰ ਲਿਆ ਸੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਤਾਂ ਕਿਸਾਨਾਂ ਤੋਂ ਉਹਨਾਂ ਦੇ ਕਰਜ਼ਿਆਂ ਦੀ ਰਾਸ਼ੀ ਜਾਣਨ ਲਈ ਫਾਰਮ ਵੀ ਭਰਵਾਏ ਸਨ ਤਾਂ ਕਿ ਉਹ ਯਕੀਨ ਕਰ ਲੈਣ ਕਿ ਇਹਨਾਂ ਫਾਰਮਾਂ ਦੇ ਆਧਾਰ ਉੱਤੇ ਮੁਕੰਮਲ ਕਰਜ਼ਾ ਮੁਆਫੀ ਹੋਵੇਗੀ। ਮਨਪ੍ਰੀਤ ਬਾਦਲ ਵੱਲੋਂ ਤਿਆਰ ਕੀਤੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਹ ਵਾਅਦਾ ਸ਼ਾਮਿਲ ਸੀ, ਪਰ ਹੁਣ ਵਿੱਤ ਮੰਤਰੀ ਇਸ ਨੂੰ ਪੂਰਾ ਕਰਨ ਤੋਂ ਮੁੱਕਰ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ   ਜਦੋਂ ਕਾਂਗਰਸ ਸੱਤਾ ਵਿਚ ਆਈ ਤਾਂ ਸਭ ਤੋਂ ਪਹਿਲਾਂ ਇਸ ਨੇ ਇਸ ਮੁੱਦੇ ਦੀ ਪਰਖ ਲਈ ਕਮੇਟੀ ਬਣਾ ਕੇ ਕਰਜ਼ਾ ਮੁਆਫੀ ਦੇ ਵਾਅਦੇ ਨੁੰ ਟਾਲਣ ਦੀ ਕੋਸ਼ਿਸ਼ ਕੀਤੀ। ਫਿਰ ਇਸ ਨੇ ਐਲਾਨ ਕੀਤਾ ਕਿ ਇਸ ਮੁੱਦੇ ਨੂੰ ਬਜਟ ਵਿਚ ਸ਼ਾਮਿਲ ਕੀਤਾ ਜਾਵੇਗਾ। ਪਰ ਇਸ ਸਭ ਦੇ ਬਾਵਜੂਦ ਸਰਕਾਰ ਨੇ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸਰਕਾਰ ਨੂੰ ਕਿਸਾਨਾਂ ਦੇ ਭੱਿਵਖ ਨਾਲ ਨਾ ਖੇਡਣ ਲਈ ਆਖਦਿਆਂ ਅਕਾਲੀ ਆਗੂ ਨੇ ਕਾਂਗਰਸ ਨੂੰ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਤੁਰੰਤ ਪੂਰਾ ਕਰਨ ਦਾ ਹੁਕਮ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਉਹਨਾਂ ਸਿਰ ਚੜ•ੇ ਕਰਜ਼ੇ ਨੂੰ ਮੁਆਫ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕਰ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
October 26, 2026
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
October 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ

by Jaspreet Kaur
October 26, 2026
0

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

Most Popular

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

by Jaspreet Kaur
4 weeks ago
0

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ 'ਤੇ ਹਮਲਾ, ਗੰਭੀਰ ਜ਼ਖਮੀ ਸੰਗਰੂਰ, 28 ਸਤੰਬਰ (ਵਿਸ਼ਵ ਵਾਰਤਾ) – ਸੰਗਰੂਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 