• Latest
  • Trending
ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ 13 ਨੁਕਤਿਆਂ ਦਾ ਐਲਾਨ

ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ 13 ਨੁਕਤਿਆਂ ਦਾ ਐਲਾਨ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

34 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

1 hour ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ 13 ਨੁਕਤਿਆਂ ਦਾ ਐਲਾਨ

August 3, 2021
in ਸਿਆਸੀ, ਖਬਰਾਂ, ਪੰਜਾਬ
ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ 13 ਨੁਕਤਿਆਂ ਦਾ ਐਲਾਨ

ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਹੈ 13 ਨੁਕਤਿਆਂ ਦਾ ਐਲਾਨ

ਚੰਡੀਗੜ੍ਹ, 3ਅਗਸਤ(ਨਵਜੋਤ ਕੌਰ ਪਨੂੰਆਂ)-ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਐਲਾਨੇ ਗਏ 13 ਨੁਕਤੇ ਇਸ ਪ੍ਰਕਾਰ ਹਨ:

 * ਮਾਤਾ ਖੀਵੀ ਜੀ ਰਸੋਈ ਸੇਵਾ ਸਕੀਮ : ਨੀਲੇ ਕਾਰਡ ਧਾਰਕ ਪਰਿਵਾਰਾਂ ਦੀ ਮੁੱਖੀ ਮਹਿਲਾਵਾਂ ਲਈ 2000 ਰੁਪਏ ਪ੍ਰਤੀ ਮਹੀਨਾ ਦਾ ਸਨਮਾਨ ਭੱਤਾ

  • ਖੇਤੀ ਲਈ ਵਰਤਿਆ ਜਾਣ ਵਾਲਾ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ
  • ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ । ਕੱਟੇ ਗਏ ਘਰੇਲੂ ਬਿਜਲੀ ਕਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ। ਨੀਲਾ ਕਾਰਡ ਧਾਰਕਾਂ ਦੇ ਘਰੇਲੂ ਬਿਜਲੀ ਬਿਲ ਦੇ ਬਕਾਏ ਮੁਆਫ਼ ਕੀਤੇ ਜਾਣਗੇ।
  • 10 ਲੱਖ ਪ੍ਰਤੀ ਸਾਲ ਦੀ ਸਿਹਤ ਬੀਮਾ ਯੋਜਨਾ । ਇਹ ਯੋਜਨਾ ਡਾਕਟਰੀ ਇਲਾਜ, ਦਵਾਈਆਂ, ਮੈਡੀਕਲ ਟੈਸਟ, ਸਿਹਤ ਉਪਕਰਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਾਗੂ ਹੋਵੇਗੀ
  • ‘ਵਿਦਿਆਰਥੀ ਸਿੱਖਿਆ ਕਾਰਡ’ ਅਧੀਨ ਦੇਸ਼-ਵਿਦੇਸ਼ ਵਿੱਚ ਕਾਲਜ ਦੀ ਫੀਸ ਅਤੇ IELTS ਕੋਚਿੰਗ ਲਈ 10 ਲੱਖ ਰੁਪਏ ਦਾ ਵਿਆਜ ਰਹਿਤ ਲੋਨ
  • ਦੁੱਧ, ਸਬਜ਼ੀਆ ਅਤੇ ਫਲਾਂ ਲਈ MSP (ਪੰਜਾਬ ਵਿਧਾਨ ਸਭਾ ਵਿੱਚ ਤਿੰਨ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਇਹ ਲਾਗੂ ਨਹੀ ਕੀਤੇ ਜਾਣਗੇ)
  • 1 ਲੱਖ ਸਰਕਾਰੀ ਨੌਕਰੀਆਂ ਅਤੇ ਨਿੱਜੀ ਖੇਤਰ ਵਿੱਚ 10 ਲੱਖ ਨੌਕਰੀਆਂ ਉਪਲੱਬਧ ਕਰਵਾਈਆਂ ਜਾਣਗੀਆਂ।
  • ਹਰ ਜ਼ਿਲੇ ਵਿੱਚ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਸਾਰੇ ਪ੍ਰੋਫੈਸ਼ਨਲ ਕਾਲਜਾਂ (ਸਮੇਤ ਮੈਡੀਕਲ ਕਾਲਜ ) ਵਿੱਚ ਸਰਕਾਰੀ ਸਕੂਲਾਂ ਤੋਂ ਵਿਦਿਆ ਪ੍ਰਾਪਤ ਵਿਦਿਆਰਥੀਆਂ ਲਈ 33% ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ।
  • ਸਰਕਾਰੀ ਨੌਕਰੀਆਂ ਵਿੱਚ ਮਹਿਲਾਵਾਂ ਲਈ ਘੱਟੋ ਘੱਟ 50% ਰਾਖਵਾਂਕਰਨ
  • ਜਨਤਕ ਅਤੇ ਨਿੱਜੀ ਖੇਤਰ ਉਦਯੋਗ ਵਿੱਚ ਪੰਜਾਬ ਦੇ ਨੌਜਵਾਨਾਂ ਲਈ 75% ਨੌਕਰੀਆਂ ਦਾ
  • ਮੀਡੀਅਮ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ। ਵੱਡੇ ਉਦਯੋਗਾਂ ਨੂੰ ਸੋਲਰ ਵਰਤਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਸ ਲਈ ਰਾਜ ਵਿਚ ਟਰਾਂਸਮਿਸ਼ਨ ਖਰਚਾ ਹੋਵੇਗਾ।
  • ਠੇਕਾ ਪ੍ਰਣਾਲੀ ਤਹਿਤ ਭਰਤੀ ਕਰਮਚਾਰੀ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।
  • ਸਾਰੇ ਸਰਕਾਰੀ ਦਫਤਰਾਂ ਦਾ ਮੁਕੰਮਲ ਕੰਪਿਊਟਰੀਕਰਨ ਕੀਤਾ ਜਾਵੇਗਾ। ਨਾਗਰਿਕਾਂ ਨੂੰ ਸਰਕਾਰੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਲਈ ਸੇਵਾ ਕੇਂਦਰ ਸ਼ੁਰੂ ਕੀਤੇ ਜਾਣਗੇ ਜਿੱਥੇ ਕਿ ਹਰ ਕਿ ਸਰਕਾਰੀ ਸਰਟੀਫਿਕੇਟ ਤੇ ਰਿਕਾਰਡ ਮੁਹੱਈਆ ਕਰਵਾਏ ਜਾਣਗੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

by Ranjit Singh
2 weeks ago
0

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ - 146 ਖਿਡਾਰੀਆਂ 'ਤੇ ਲਾਈ ਜਾਵੇਗੀ ਬੋਲੀ ਨਵੀਂ ਦਿੱਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 