• Latest
  • Trending
ਅਕਾਲੀ ਦਲ ਵੱਲੋਂ  ਗੈਂਗਸਟਰ ਮਾਮਲੇ ‘ਤੇ ਜਾਖੜ ਤੇ ਸਿੱਧੂ ਨੂੰ ਚੁਣੌਤੀ

ਅਕਾਲੀ ਦਲ ਵੱਲੋਂ  ਗੈਂਗਸਟਰ ਮਾਮਲੇ ‘ਤੇ ਜਾਖੜ ਤੇ ਸਿੱਧੂ ਨੂੰ ਚੁਣੌਤੀ

9 years ago

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

5 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

6 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

19 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

40 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

54 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

54 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

5 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ  ਗੈਂਗਸਟਰ ਮਾਮਲੇ ‘ਤੇ ਜਾਖੜ ਤੇ ਸਿੱਧੂ ਨੂੰ ਚੁਣੌਤੀ

February 25, 2018
in ਪੰਜਾਬ
ਅਕਾਲੀ ਦਲ ਵੱਲੋਂ  ਗੈਂਗਸਟਰ ਮਾਮਲੇ ‘ਤੇ ਜਾਖੜ ਤੇ ਸਿੱਧੂ ਨੂੰ ਚੁਣੌਤੀ

ਅਕਾਲੀ ਦਲ ਵੱਲੋਂ  ਗੈਂਗਸਟਰ ਮਾਮਲੇ ‘ਤੇ ਜਾਖੜ ਤੇ ਸਿੱਧੂ ਨੂੰ ਚੁਣੌਤੀ

ਅਵਤਾਰ ਹੈਨਰੀ ਤੇ ਜੂਨੀਅਰ ਹੈਨਰੀ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਮੌਜੂਦਾ ਹਾਈ ਕੋਰਟ ਜੱਜ ਤੋਂ ਕਰਵਾਏ ਸਰਕਾਰ : ਭੂੰਦੜ

ਚੰਡੀਗੜ੍ਹ, 25 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੈਂਗਸਟਰ ਮਾਮਲੇ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਤੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ‘ਤੇ ਪਲਟਵਾਰ ਕਰਦਿਆਂ ਉਹਨਾਂ ਦੋਹਾਂ ਨੂੰ ਚੁਣੌਤੀ ਦਿੱਤੀ ਕਿ ਗੈਂਗਸਟਰਜ਼ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿਚ ਕਾਂਗਰਸੀ ਨੇਤਾ ਅਵਤਾਰ ਹੈਨਰੀ ਤੇ  ਵਿਧਾਇਕ ਜੂਨੀਅਰ ਹੈਨਰੀ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਕਰਵਾ ਕੇ ਵੇਖ ਲਈ ਜਾਵੇ।

ਇਥੇ ਜਾਰੀ ਕੀਤੇ ਇਕ ਸਖਤ ਸ਼ਬਦਾਂ ਵਾਲੇ ਬਿਆਨ ਵਿਚ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਅਕਾਲੀ ਨੇਤਾ ਸ੍ਰੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੈਂਗਸਟਰਜ਼ ਮਾਮਲੇ ‘ਤੇ ਉਲਟਾ ਚੋਰ ਕੋਤਵਾਲ ਕੋ ਡਾਂਟੇ ਵਾਲੀ ਗੱਲ ਹੋਈ ਪਈ ਹੈ ਕਿਉਂਕਿ ਗੈਂਗਸਟਰ ਵਿੱਕੀ ਗੋਂਡਰ ਤੇ ਸੁੱਖਾ ਕਾਹਲਵਾਂ ਦੇ ਪਰਿਵਾਰਾਂ ਨੇ ਆਪਣੇ ਬਿਆਨਾਂ ਵਿਚ ਸਪਸ਼ਟ ਆਖਿਆ ਹੈ ਕਿ ਇਹ ਹੋਰ ਕੋਈ ਨਹੀਂ ਬਲਕਿ ਅਵਤਾਰ ਹੈਨਰੀ, ਜੂਨੀਅਰ ਹੈਨਰੀ ਤੇ ਹੋਰ ਕਾਂਗਰਸੀ ਨੇਤਾ ਸਨ ਜਿਹਨਾਂ ਨੇ ਉਹਨਾਂ ਦੇ ਪੁੱਤਰਾਂ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਤੇ ਗੁੰਡਾਗਰਦੀ ਵਿਚ ਪਾਇਆ।  ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਦੇਸ਼ ਦੇ ਮੰਨੇ ਪ੍ਰਮੰਨੇ ਗੈਂਗਸਟਰ ਰਾਜਾ ਭਈਆ  ਕਾਂਗਰਸੀ ਨੇਤਾ ਕੁਸ਼ਲਦੀਪ ਢਿੱਲੋਂ ਉਰਫ ਕਿੱਕੀ ਢਿੱਲੋਂ ਕਿਸ ਕਾਰਨ ਆਏ ਸਨ ਇਹ  ਜਾਂ ਤਾਂ ਢਿੱਲੋਂ ਜਾਣਦੇ ਹਨ ਜਾਂ ਫਿਰ ਕਾਂਗਰਸੀ ਪਾਰਟੀ।

ਉਹਨਾਂ ਕਿਹਾ ਕਿ ਇਹਨਾਂ ਦੋਸ਼ਾਂ ਤੇ ਪਹਿਲਾਂ ਹੋਰ ਗੈਂਗਸਟਰਾਂ  ਤੇ ਪਰਿਵਾਰਾਂ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਥਾਂ ਕਾਂਗਰਸੀ ਆਗੂਆਂ ਦੀ ਜੋੜੀ ਇਸ ਮਾਮਲੇ ਵਿਚ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੀ ਹੈ।

ਸ੍ਰੀ ਭੂੰਦੜ ਨੇ ਕਿਹਾ ਕਿ ਜੇਕਰ ਸਰਕਾਰ ਜਨਤਾ ਦੇ ਸਾਹਮਣੇ ਸੱਚ ਲਿਆਉਣ ਦੀ ਇੱਛੁਕ ਹੈ ਤਾਂ ਫਿਰ ਇਸਨੂੰ ਗੈਂਗਸਟਰਾਂ ਦੇ ਪਰਿਵਾਰਾਂ ਵੱਲੋਂ ਕਾਂਗਰਸੀ ਨੇਤਾਵਾਂ ਖਿਲਾਫ ਲਗਾਏ ਗਏ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਉਣ ਦੇ ਬਿਨਾਂ ਦੇਰੀ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ  ਅਜਿਹੀ ਜਾਂਚ ਨਾਲ ਕਾਂਗਰਸ ਵੱਲੋਂ ਉਤਸ਼ਾਹਿਤ ਕੀਤੇ ਜਾ ਰਹੇ ਸਭਿਆਚਾਰ ਪਿਛਲਾ ਸੱਚ ਜਨਤਾ ਸਾਹਮਣੇ ਆ ਜਾਵੇਗਾ।

ਉਹਨਾਂ ਹੋਰ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸੀ ਆਗੂ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਹੋਣ, ਇਹ ਕਾਂਗਰਸ ਦੀ ਪੁਰਾਣੀ ਨੀਤੀ ਹੈ ਕਿ ਸਿਆਸੀ ਟੀਚਿਆਂ ਦੀ ਪੂਰਤੀ ਵਾਸਤੇ ਉਹ ਹਿੰਸਾ ਨੂੰ ਉਤਸ਼ਾਹਿਤ ਕਰਦੀ  ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਇਸਦੀ ਸ਼ਮੂਲੀਅਤ ਸਾਬਤ ਹੋ ਚੁੱਕੀ ਹੈ ਤੇ ਕਾਂਗਰਸ  ਖੁਦ  ਕੀਤੇ ਗੈਰ ਕਾਨੂੰਨੀ ਕੰਮਾਂ ਦਾ ਦੋਸ਼ ਦੂਜਿਆਂ ਸਿਰ ਮੜ੍ਹਨ ਦੀ ਆਦੀ ਹੈ।

ਜਾਖੜ ਤੇ ਸਿੱਧੂ ‘ਤੇ ਹੱਲਾ ਬੋਲਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਉਹ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਵਾਸਤੇ ਅਕਾਲੀ ਦਲ ਦੇ ਖਿਲਾਫ ਝੂਠੇ, ਗੁੰਮਰਾਹਕੁੰਨ, ਸ਼ਰਾਰਤ ਭਰੇ ਤੇ ਆਧਾਰਹੀਣ ਦੋਸ਼ ਲਗਾ ਰਹੇ ਹਨ। ਉਹਨਾਂ ਕਿਹਾ ਕਿ ਸੂਬਾ ਇਕਾਈ ਦੇ ਪ੍ਰਧਾਨ ਵਜੋਂ ਜਾਖੜ ਦੀ ਕਾਰਗੁਜ਼ਾਰੀ ਜੀਰੋ ਹੈ ਜਦਕਿ ਨਵਜੋਤ ਸਿੱਧੂ ਆਪਣਾ ਵਿਭਾਗ ਕਿਵੇਂ ਚਲਾ ਰਹੇ ਹਨ, ਇਸਦਾ ਖੁਲਾਸਾ ਉਹਨਾਂ ਨੇ ਆਪ ਅੰਮ੍ਰਿਤਸਰ ਸਮੇਤ ਸੂਬੇ ਦੇ ਹੋਰ ਸ਼ਹਿਰਾਂ ਵਿਚ ਮੇਅਰਾਂ ਦੀ ਚੋਣ ਤੋਂ ਪਹਿਲਾਂ ਹੀ ਕੀਤਾ ਸੀ। ਉਹਨਾਂ ਕਿਹਾ ਕਿ ਇਹਨਾਂ ਦੇ ਯਤਨ ਹੋਰ ਕੁਝ ਨਹੀਂ ਬਲਕਿ ਆਪਣੀਆਂ ਸਫਲਤਾਵਾਂ ਤੇ ਸਰਕਾਰ ਦੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਅਸਫਲ ਹੋਈ ਰਣਨੀਤੀ ਹਨ।

ਸ੍ਰੀ ਭੂੰਦੜ ਨੇ ਕਿਹਾ ਕਿ ਰਾਜ ਦੇ ਲੋਕ ਤਾਂ ਪਹਿਲਾਂ ਹੀ 11 ਮਹੀਨਿਆਂ ਦੇ ਰਾਜਕਾਲ ਤੋਂ ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਉਹ ਢੁਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ ਜਦੋਂ ਉਹ ਕਾਂਗਰਸ ਪਾਰਟੀ ਨੂੰ ਕਿਸਾਨਾਂ, ਮੁਲਾਜ਼ਮਾਂ ਤੇ ਆਮ ਸਾਧਾਰਣ ਵਿਅਕਤੀ   ਨਾਲ ਕੀਤੇ ਵਿਸ਼ਵਾਸਘਾਤ ਲਈ ਇਸਨੂੰ ਸਬਕ ਸਿਖਾ ਸਕਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
2 weeks ago
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 