• Latest
  • Trending
ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

7 years ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

16 minutes ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

36 minutes ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

3 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

3 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
Hindi News
English News
Saturday, November 14, 2026
No Result
View All Result
26 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

July 22, 2019
in ਪੰਜਾਬ
ਅਕਾਲੀ ਦਲ ਵੱਲੋਂ ਨਕੋਦਰ ਬੇਅਦਬੀ ਘਟਨਾ ਦੀ ਨਿਖੇਧੀ

ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਨੂੰ ਇੱਕ ਕੋਝੀ ਤੇ ਘਿਨੌਣੀ ਹਰਕਤ ਕਰਾਰ ਦਿੱਤਾ
ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ‘ਚ ਨਾਕਾਮ ਰਹਿਣ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ
ਚੰਡੀਗੜ੍ਹ/20 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਅੰਦਰ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹਿਣ ਲਈ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਨਕੋਦਰ ਦੇ ਇੱਕ ਪਿੰਡ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਕੀਤੀ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਰਾਰਤੀ ਤੱਤਾਂ ਵੱਲੋਂ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਭੰਗ ਕਰਨ ਲਈ ਕੀਤੀ ਇੱਕ ਕੋਝੀ ਅਤੇ ਘਿਨੌਣੀ ਹਰਕਤ ਕਰਾਰ ਦਿੱਤਾ  ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ  ਸੀਨੀਅਰ ਆਗੂ ਅਤੇ ਸਾਂਸਦ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਵੱਡੇ ਭਰੋਸਿਆਂ ਦੇ ਬਾਵਜੂਦ ਪਿਛਲੇ ਦੋ ਸਾਲਾਂ ਦੀ ਕਾਂਗਰਸੀ ਹਕੂਮਤ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਿਚ ਵੱਡਾ ਵਾਧਾ ਹੋਇਆ ਹੈ। ਅਮਰਿੰਦਰ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਮਗਰੋਂ ਕੋਈ ਬੇਅਦਬੀ ਦੀ ਘਟਨਾ ਵਾਪਰਨ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਨਕੋਦਰ ਦੇ ਪਿੰਡ ਖਾਨਪੁਰ ਟਾਂਡਾ ਵਿਖੇ ਵਾਪਰੀ ਬੇਅਦਬੀ ਦੀ ਤਾਜ਼ਾ ਘਟਨਾ, ਜਿਸ ਵਿਚ ਸ਼ਰਾਰਤੀਆਂ ਵੱਲੋਂ ਪਵਿੱਤਰ ਕੁਰਾਨ ਸ਼ਰੀਫ ਨੂੰ ਜਲਾਇਆ ਗਿਆ ਹੈ, ਇੱਕ ਬੇਹੱਦ ਨਿੰਦਣਯੋਗ ਹਰਕਤ ਹੈ।
ਲੋਕਾਂ ਦਾ ਪੁਲਿਸ ਪ੍ਰਸਾਸ਼ਨ ਵਿਚ ਭਰੋਸਾ ਬਹਾਲ ਕਰਨ ਲਈ ਦੋਸ਼ੀਆਂ ਦੀ ਤੁਰੰਤ ਗਿਰਫਤਾਰੀ ਦੀ ਮੰਗ ਕਰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਬੇਅਦਬੀ ਦੀ ਘਟਨਾ ਵਾਪਰਨ ਤੋਂ ਦੋ ਹਫਤੇ ਬਾਅਦ ਵੀ ਪੁਲਿਸ ਨੇ ਅਜੇ ਤੀਕ ਕੋਈ ਗਿਰਫਤਾਰੀ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਨੂੰ ਪ੍ਰਮੁੱਖਤਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਬੇਹੱਦ ਸੰਵੇਦਨਸ਼ੀਲ  ਹੁੰਦੇ ਹਨ ਅਤੇ ਇਹਨਾਂ ਸਦਕਾ ਪੀੜਤ ਭਾਈਚਾਰੇ ਅੰਦਰ ਗੁੱਸਾ ਅਤੇ ਬੇਚੈਨੀ ਪੈਦਾ ਹੋ ਸਕਦੀ ਹੈ।
ਬੇਅਦਬੀ  ਦੇ ਕੇਸਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਥਾਂ ਇਹਨਾਂ ਉਤੇ ਸਿਆਸਤ ਕਰਨ ਲਈ ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਪ੍ਰਤੀ ਥੋੜ੍ਹੀ ਜਿਹੀ ਵੀ ਸੰਜੀਦਗੀ ਵਿਖਾਈ ਹੁੰਦੀ ਤਾਂ ਇਹ ਮੰਦਭਾਗਾ ਰੁਝਾਣ ਬਹੁਤ ਦੇਰ ਦਾ ਖ਼ਤਮ ਹੋ ਜਾਣਾ ਸੀ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਕੈਬਨਿਟ ਸਾਥੀ ਸਿਰਫ ਸਿਆਸੀ ਫਾਇਦਿਆਂ ਲਈ ਬੇਅਦਬੀ ਦੇ ਮੁੱਦੇ ਦਾ ਇਸਤੇਮਾਲ ਕਰਨ ਲਈ ਜਾਣੇ ਜਾਂਦੇ ਹਨ।  ਉਹ ਕਾਂਗਰਸ ਦੇ ਦੋ ਸਾਲ ਤੋਂ ਵੱਧ ਦੇ ਮਾੜੇ ਸਾਸ਼ਨ ਦੌਰਾਨ ਝੂਠੀਆਂ ਅਤੇ ਈਰਖਾਪੂਰਨ ਅਫਵਾਹਾਂ ਫੈਲਾ ਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹਨਾਂ ਨੂੰ ਕਾਮਯਾਬੀ ਨਹੀਂ ਮਿਲੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਉਤੇ ਸਿਆਸਤ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਹੜੇ ਲੋਕਾਂ ਅਤੇ ਸਮਾਜ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

Most Popular

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
4 weeks ago
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 