• Latest
  • Trending
ਅਕਾਲੀ ਦਲ ਵੱਲੋਂ ਬਿਜਲੀ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਬਿਜਲੀ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ

7 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

40 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

52 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

3 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

3 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

3 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

5 hours ago
Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਬਿਜਲੀ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ

February 20, 2020
in ਪੰਜਾਬ
ਅਕਾਲੀ ਦਲ ਵੱਲੋਂ ਬਿਜਲੀ ਦਰਾਂ ਘਟਾ ਕੇ 5 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ
ਸ਼ਿਕਾਇਤਕਰਤਾਵਾਂ ਨੂੰ ਮਿਲਣ ਤੋਂ ਇਨਕਾਰ ਕਰਨ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਅਤੇ ਵੱਡੇ ਬਿਜਲੀ ਬਿਲਾਂ ਦੇ ਮਾਮਲੇ ‘ਚ ਇਨਸਾਫ  ਦੀ ਮੰਗ ਕੀਤੀ

ਚੰਡੀਗੜ੍ਹ/20ਫਰਵਰੀ:ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਦੇ ਬਾਹਰ ਉਹਨਾਂ ਲੋਕਾਂ ਨਾਲ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ, ਜਿਹਨਾਂ ਨੂੰ ਬਹੁਤ ਵੱਡੇ ਬਿਜਲੀ ਦੇ ਬਿਲ ਭੇਜੇ ਗਏ ਹਨ। ਪਾਰਟੀ ਨੇ ਬਿਜਲੀ ਦਰਾਂ ਵਿਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਅਤੇ 4300 ਕਰੋੜ ਰੁਪਏ ਦੇ ਬਿਜਲੀ ਘੁਟਾਲੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ।

ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਅਤੇ ਇੱਥੋਂ ਤਕ ਕਿ ਸੁਨੇਹੇ ਵੀ ਭੇਜੇ ਕਿ ਉਹ ਮੋਟੇ ਬਿਜਲੀ ਬਿਜਲੀ ਹਾਸਿਲ ਕਰਨ ਵਾਲੇ ਕੁੱਝ ਵਿਅਕਤੀਆਂ, ਜਿਹਨਾਂ ਵਿਚ ਮੋਤੀ ਬਾਗ ਦੇ ਨੇੜੇ ਰਹਿਣ ਵਾਲਾ ਇੱਕ ਗਰੀਬ ਪਰਿਵਾਰ ਵੀ ਸ਼ਾਮਿਲ ਸੀ, ਨਾਲ ਗੱਲਬਾਤ ਕਰਨ ਲਈ ਸਮਾਂ ਕੱਢਣ। ਪਰੰਤੂ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਉਹਨਾਂ ਪ੍ਰਭਾਵਿਤ ਵਿਅਕਤੀਆਂ ਨੂੰ ਅੰਦਰ ਦਾਖ਼ਲ ਨਹੀ ਹੋਣ ਦਿੱਤਾ, ਜਿਹਨਾਂ ਦੇ ਵਾਰ ਵਾਰ ਫਰਿਆਦਾਂ ਕਰਨ ਦੇ ਬਾਵਜੂਦ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਜਿਸ ਤੋਂ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਅਤੇ ਅਸੰਵੇਦਨਸ਼ੀਲ ਵਤੀਰੇ ਦੀ ਝਲਕ ਮਿਲਦੀ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਿਜਲੀ ਦਰਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਪਾਰਟੀ ਦੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣੀ ਚਾਹੀਦੀ ਹੈ। ਅਕਾਲੀ ਆਗੂਆਂ ਨੇ ਇਸ ਮੁੱਦੇ ਉੱਤੇ ਮੁੱਖ ਮੰਤਰੀ ਵੱਲੋਂ ਵਾਈਟ ਪੇਪਰ ਲਿਆਉਣ ਦੇ ਐਲਾਨ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਹ ਸਿਰਫ ਅਸਲੀ ਸਮੱਸਿਆ ਤੋਂ ਧਿਆਨ ਹਟਾਉਣ ਦਾ ਬਹਾਨਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਵਾਈਟ ਪੇਪਰਾਂ ਵਿਚ ਕੋਈ ਦਿਲਚਸਪੀ ਨਹੀਂ ਹੈ। ਉਹ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਚਾਹੁੰਦੇ ਹਨ। ਤੁਹਾਨੂੰ ਜਲਦੀ ਤੋਂ ਜਲਦੀ ਇਸ ਰੇਟ ਉੱਤੇ ਬਿਜਲੀ ਦੇਣੀ ਚਾਹੀਦੀ ਹੈ।

ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਪਿਛæਲੇ ਤਿੰਨ ਸਾਲਾਂ ਵਿਚ 15 ਵਾਰ ਬਿਜਲੀ ਦੀਆਂ ਦਰਾਂ ਵਧਾ ਚੁੱਕੀ ਹੈ, ਜਿਸ ਨਾਲ ਅਕਾਲੀ-ਭਾਜਪਾ ਰਾਜ ਵੇਲੇ 5.25 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਂਦੀ ਬਿਜਲੀ 9 ਰੁਪਏ ਪ੍ਰਤੀ ਯੂਨਿਟ ਤਕ ਪਹੁੰਚ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਸੈਕਟਰ ਉੱਤ ਸਭ ਤੋਂ ਭਾਰੀ ਟੈਕਸ ਲਾਇਆ ਗਿਆ ਹੈ।

ਅਕਾਲੀ ਆਗੂ ਨੇ 4300 ਕਰੋੜ ਰੁਪਏ ਦੇ ਬਿਜਲੀ ਘੁਟਾਲੇ ਦੀ ਵੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ, ਜਿੱਥੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਫਾਇਦਾ ਪਹੁੰਚਾਉਣ ਲਈ  ਸਰਕਾਰ ਜਾਣਬੁੱਝ ਕੇ ਸੁਪਰੀਮ ਕੋਰਟ ਵਿਚ ਅਤੇ ਇੱਕ ਪੰਚਾਇਤੀ ਟ੍ਰਿਬਿਊਨਲ ਅੱਗੇ ਆਪਣਾ ਕੇਸ ਹਾਰ ਗਈ ਸੀ। ਉਹਨਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਬਿਜਲੀ ਮੰਤਰੀ, ਜਿਸ ਦੇ ਕਾਰਜਕਾਲ ਦੌਰਾਨ ਇਹ ਘੁਟਾਲਾ ਹੋਇਆ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਇਸ ਘੁਟਾਲੇ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਜਾਵੇ।

ਸਰਦਾਰ ਮਜੀਠੀਆ ਨੇ ਕਿਹਾ ਕਿ ਬਿਜਲੀ ਦਰਾਂ ਵਿਚ ਵਾਰ ਵਾਰ ਕੀਤੇ ਵਾਧਿਆਂ ਨੇ ਆਮ ਆਦਮੀ ਦੇ ਨਾਲ ਨਾਲ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗਾਂ ਸਮੇਤ ਸਮਾਜ ਦੇ ਗਰੀਬ ਤਬਕਿਆਂ ਉੱਤੇ ਸਭ ਤੋਂ ਵੱਧ ਬੋਝ ਪਾਇਆ ਹੈ। ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਐਸਸੀ ਅਤੇ ਬੀਸੀ ਭਾਈਚਾਰਿਆਂ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਜਾਂਦੀ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬੀਸੀ ਭਾਈਚਾਰੇ ਕੋਲੋਂ ਮੁਫਤ ਬਿਜਲੀ ਦੀ ਸਹੂਲਤ ਖੋਹ ਲਈ ਗਈ ਹੈ ਜਦਕਿ ਐਸਸੀ ਭਾਈਚਾਰੇ ਨੂੰ ਦਿੱਤੀ ਜਾਂਦੀ ਸਹੂਲਤ ਨੂੰ ਵੀ ਫਜ਼ੂਲ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਆਪਣੇ ਨਿਕੰਮੇਪਣ ਅਤੇ ਭ੍ਰਿਸ਼ਟਾਚਾਰ ਦਾ ਬੋਝ ਆਮ ਆਦਮੀ ਉੱਤੇ ਪਾਉਣਾ  ਇਸ ਸਰਕਾਰ ਦੀ ਨੀਤੀ ਹੈ, ਇਸੇ ਕਰਕੇ ਬਿਜਲੀ ਦਰਾਂ ਨੂੰ ਵਾਰ ਵਾਰ ਵਧਾਇਆ ਗਿਆ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
1 week ago
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 