• Latest
  • Trending
ਅਕਾਲੀ ਦਲ ਵੱਲੋਂ ਸਕੂਲਾਂ ਵਿਚ ਪੁਲਿਸ ਤਾਇਨਾਤ ਕਰਨ ਦੀ ਨਿਖੇਧੀ

ਅਕਾਲੀ ਦਲ ਵੱਲੋਂ ਸਕੂਲਾਂ ਵਿਚ ਪੁਲਿਸ ਤਾਇਨਾਤ ਕਰਨ ਦੀ ਨਿਖੇਧੀ

8 years ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

3 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਸਕੂਲਾਂ ਵਿਚ ਪੁਲਿਸ ਤਾਇਨਾਤ ਕਰਨ ਦੀ ਨਿਖੇਧੀ

February 22, 2019
in ਪੰਜਾਬ
ਅਕਾਲੀ ਦਲ ਵੱਲੋਂ ਸਕੂਲਾਂ ਵਿਚ ਪੁਲਿਸ ਤਾਇਨਾਤ ਕਰਨ ਦੀ ਨਿਖੇਧੀ

ਅਕਾਲੀ ਦਲ ਵੱਲੋਂ ਸਕੂਲਾਂ ਵਿਚ ਪੁਲਿਸ ਤਾਇਨਾਤ ਕਰਨ ਦੀ ਨਿਖੇਧੀ

ਸ਼ਾਂਤਮਈ ਅਤੇ ਪਵਿੱਤਰ ਵਿੱਿਦਅਕ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ: ਡਾਕਟਰ ਚੀਮਾ

ਚੰਡੀਗੜ/22 ਫਰਵਰੀ:ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੇ ‘ਪੜ•ੋ ਪੰਜਾਬ, ਪੜ•ਾਓ ਪੰਜਾਬ’ ਪ੍ਰੋਗਰਾਮ ਨੂੰ ਲਾਗੂ ਕਰਨ ਵਾਸਤੇ ਸਕੂਲਾਂ ਅੰਦਰ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਸ ਨਾਲ ਸਕੂਲਾਂ ਦੇ ਸ਼ਥਾਂਤਮਈ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕੀਤਾ ਗਿਆ ਹੈ ਅਤੇ ਮਾਸੂਮ ਬੱਚਿਆਂ ਦੇ ਮਨਾਂ ਅੰਦਰ ਦਹਿਸ਼ਤ ਪੈਦਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਜਿਹਾ ਕਰਕੇ ਸਰਕਾਰ ਅਧਿਆਪਕਾਂ ਨੂੰ ਵੀ ਉਹਨਾਂ ਦੇ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕਰ ਰਹੀ ਹੈ। ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਸ਼ਰਮਨਾਕ ਹੈ, ਜਿਸ ਨੇ ਪੂਰੇ ਸਮਾਜ ਨੂੰ ਸ਼ਰਮਸ਼ਾਰ ਕੀਤਾ ਹੈ।

ਇਸ ਬਾਰੇ ਇੱਕ ਸਖ਼ਤ ਬਿਆਨ ਜਾਰੀ ਕਰਦੇ ਹੋਏ ਪੰਜਾਬ ਦੇ ਸਾਬਕਾ ਸਿੱਿਖਆ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਨਾਦਰਸ਼ਾਹੀ ਹੁਕਮ ਜਾਰੀ ਕਰਨ ਦੀ ਥਾਂ, ਸਿੱਖਿਆ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਢੁੱਕਵੇਂ ਤਰੀਕੇ ਨਾਲ ਪੇਸ਼ਾਵਰ ਸਿਖਲਾਈ ਦੇ ਕੇ ਅਧਿਆਪਕਾਂ ਨੂੰ ਮਨੋਵਿਗਿਆਨਕ ਤੌਰ ਤੇ ਅਜਿਹੇ ਮਿਸ਼ਨ ਲਈ ਤਿਆਰ ਕਰੇ। ਉਹਨਾਂ ਕਿਹਾ ਕਿ ਜੇਕਰ ਇਹ ਸਿਸਟਮ ਇੰਨਾ ਵਧੀਆ ਹੈ ਤਾਂ ਅਧਿਆਪਕ ਇਸ ਦਾ ਇੰਨਾ ਵਿਰੋਧ ਕਿਉਂ ਕਰ ਰਹੇ ਹਨ?

ਉਹਨਾਂ ਅੱਗੇ ਕਿਹਾ ਕਿ ਲੋਕਤੰਤਰੀ ਭਾਰਤ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀ ਵਾਪਰਿਆ ਹੈ ਕਿ  ਅਧਿਆਪਕਾਂ ਅੰਦਰ ਡਰ ਪੈਦਾ ਕਰਨ ਲਈ ਉਹਨਾਂ ਦੇ ਸਕੂਲਾਂ ਅੰਦਰ ਗੇੜੇ ਕਢਵਾਏ ਜਾ ਰਹੇ ਹਨ ਅਤੇ ਉਹਨਾਂ ਨੂੰ ਜੁਰਮਾਨੇ ਲਾਏ ਜਾ ਰਹੇ ਹਨ। ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਸਮਾਜ ਦੀ ਰੀੜ• ਦੀ ਹੱਡੀ ਸਮਝੇ ਜਾਂਦੇ ਅਧਿਆਪਕਾਂ ਦੇ ਨਾਲ ਖੜ•ਾ ਹੈ ਅਤੇ ਸਾਡੀ ਪਾਰਟੀ ਸੂਬਾ ਸਰਕਾਰ ਵੱਲੋਂ ਨਾਦਰਸ਼ਾਹੀ ਢੰਗ ਨਾਲ ਲਾਗੂ ਕੀਤੇ ਜਾ ਰਹੇ ਇਸ ਸਿਸਟਮ ਦੀ ਨਿਖੇਧੀ ਕਰਦੀ ਹੈ। ਉਹਨਾਂ ਕਿਹਾ ਕਿ ਸਮੁੱਚੇ ਅਧਿਆਪਕ ਭਾਈਚਾਰੇ ਨੇ ਇੱਕਜੁਟ ਹੋ ਕੇ ਇਸ ਸਿਸਟਮ ਦਾ ਵਿਰੋਧ ਕੀਤਾ ਹੈ ਕਿ ਇਸ ਸਿਸਟਮ ਦਾ ਵਿਦਿਆਰਥੀਆਂ ਨੂੰ ਕੋਈ ਲਾਭ ਨਹੀਂ ਹੋ ਸਕਦਾ।
ਡਾਕਟਰ ਚੀਮਾ ਨੇ  ਸੂਬੇ ਦੇ ਮੁੱਖ ਮੰਤਰੀ ਨੂੰ ਤੁਰੰਤ ਇਸ ਗੰਭੀਰ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਿਆ ਵਿਭਾਗ ਨੂੰ ਆਪਣੇ ਗੈਰਕਾਨੂੰਨੀ ਅਤੇ ਤਰਕਹੀਣ ਨਿਰਦੇਸ਼ ਵਾਪਸ ਲੈਣ ਦਾ ਹੁਕਮ ਦੇਣ ਦੀ ਅਪੀਲ ਕੀਤੀ। ਉਹਨਾਂ ਨੇ ਇਸ ਸਮੁੱਚੀ ਘਟਨਾ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਉੱਚ-ਪੱਧਰੀ ਜਾਂਚ ਦੀ ਵੀ ਮੰਗ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

Most Popular

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
3 weeks ago
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 