• Latest
  • Trending
ਅਕਾਲੀ ਦਲ ਵੱਲੋਂ ਸੁਖਪਾਲ ਖਹਿਰਾ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ

9 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

5 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

9 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

56 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਸੁਖਪਾਲ ਖਹਿਰਾ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ

December 12, 2017
in ਪੰਜਾਬ
ਅਕਾਲੀ ਦਲ ਵੱਲੋਂ ਸੁਖਪਾਲ ਖਹਿਰਾ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ

ਅਕਾਲੀ ਦਲ ਵੱਲੋਂ ਸੁਖਪਾਲ ਖਹਿਰਾ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ

ਚੰਡੀਗੜ, 12 ਦਸੰਬਰ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਬਰਨਾਲਾ ‘ਚ ਕੁੱਟਮਾਰ ਦਾ ਸ਼ਿਕਾਰ ਹੋਈ ਲੜਕੀ ਜਸਵਿੰਦਰ ਕੌਰ ਦੇ ਚਰਿੱਤਰ ਉੱਤੇ ਚਿੱਕੜ ਉਛਾਲਣ ਲਈ ਅੱਜ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਖਿਲਾਫ ਤੁਰੰਤ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਨਾ-ਬਰਦਾਸ਼ਤ ਕਰਨ ਯੋਗ ਗੱਲ ਹੈ ਕਿ ਆਪ ਆਗੂ ਇੱਕ ਅਜਿਹੀ ਲੜਕੀ ਦਾ ਅਪਮਾਨ ਕਰ  ਰਿਹਾ ਹੈ, ਜਿਸ ਨੂੰ ਨਾ ਸਿਰਫ ਬੇਰਹਿਮੀ ਨਾਲ ਕੁੱਟਿਆ ਗਿਆ, ਕੁੱਟਮਾਰ ਕਰਨ ਵਾਲਿਆਂ ਵੱਲੋਂ ਸਗੋਂ ਇਸ ਹੌਲਨਾਕ ਘਟਨਾ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਵੀ ਸਾਂਝਾ ਕੀਤਾ ਗਿਆ। ਉਹਨਾਂ ਕਿਹਾ ਕਿ ਖਹਿਰਾ ਦੇ ਇਸ ਅਣਮਨੁੱਖੀ ਵਤੀਰੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਸ ਖਿਲਾਫ ਕਾਨੂੰਨ ਮੁਤਾਬਿਕ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਕਿਸੇ ਨੂੰ ਇਹ ਹੱਕ ਨਹੀਂ ਹੈ ਕਿ ਉਹ ਕਿਸੇ ਔਰਤ ਨੂੰ ਮਾੜੇ ਚਰਿੱਤਰ ਵਾਲੀ ਅਤੇ ਬਲੈਕਮੇਲ ਕਰਨ ਵਾਲੀ ਕਹਿ ਕੇ ਬਦਨਾਮ ਕਰੇ।
ਡਾ ਚੀਮਾ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਖਹਿਰਾ ਨੇ ਇੱਕ ਅਜਿਹੀ ਦਲਿਤ ਲੜਕੀ ਉੱਤੇ ਚਿੱਕੜ ਸੁੱਟਿਆ ਹੈ, ਜਿਹੜੀ ਉੱਚੀ-ਪੜ•ਾਈ ਹਾਸਿਲ ਕਰ ਰਹੀ ਹੈ। ਉਹਨਾਂ ਕਿਹਾ ਕਿ ਅਣਵਿਆਹੁਤਾ ਜਸਵਿੰਦਰ ਸਰੀਰਕ ਸਿੱਖਿਆ ਵਿਸ਼ੇ ਵਿਚ ਐਮ ਏ ਕਰ ਚੁੱਕੀ ਹੈ  ਅਤੇ ਮੌਜੂਦਾ ਸਮੇਂ ਪੀਐਚਡੀ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਪਹਿਲਾਂ ਬਾਸਕਟਬਾਲ ਖੇਡਦੀ ਹੁੰਦੀ ਸੀ। ਅਨੁਸੂਚਿਤ ਜਾਤੀਆਂ ਦੇ ਕੌਮੀ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਖਹਿਰਾ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਕਮਿਸ਼ਨ ਵੱਲੋ  ਸੂਬਾ ਪੁਲਿਸ ਨੂੰ ਐਸਸੀ ਐਕਟ ਤਹਿਤ ਆਪ ਆਗੂ ਖ਼ਿਲਾਫ ਇੱਕ ਵੱਖਰਾ ਕੇਸ ਦਰਜ ਕਰਨ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।
ਇਸ ਮੌਕੇ ਅਕਾਲੀ ਦਲ ਦੇ ਆਗੂ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵੀ ਇਸ ਮੁੱਦੇ ਉੱਤੇ ਸਪੱਸ਼ਟੀਕਰਨ ਮੰਗਿਆ। ਉਹਨਾਂ ਕਿਹਾ ਕਿ ਕੀ ਕੇਜਰੀਵਾਲ ਚੁੱਪਚਾਪ ਬੈਠਾ ਸੁਖਪਾਲ ਖਹਿਰਾ ਨੂੰ ਇੱਕ ਪੜ•ੀ-ਲਿਖੀ ਦਲਿਤ ਲੜਕੀ ਨੂੰ ਚਰਿੱਤਰਹੀਣ ਕਹਿਣ ਦੀ ਆਗਿਆ ਦੇਵੇਗਾ? ਇਹ ਕੇਸ ਕੇਜਰੀਵਾਲ ਦਾ ਵੀ ਇੱਕ ਇਮਤਿਹਾਨ ਹੈ। ਹੁਣ ਦੇਖਣਾ ਇਹ ਹੈ ਕਿ ਕੀ ਉਹ ਖਹਿਰਾ ਵੱਲੋਂ ਇੱਕ ਦਲਿਤ ਲੜਕੀ ਦੇ  ਕੀਤੇ ਅਪਮਾਨ ਪ੍ਰਤੀ ਸੰਵੇਦਨਸ਼ੀਲ ਹੈ ਜਾਂ ਫਿਰ ਅਜੇ ਵੀ ਉਹ ਦਲਿਤ ਮੁੱਦਿਆਂ ਉੱਤੇ ਸਿਰਫ ਜੁਮਲੇਬਾਜ਼ੀ ਕਰਨ ਵਿਚ ਹੀ ਵਿਸਵਾਸ਼ ਰੱਖਦਾ ਹੈ ਅਤੇ ਲੋੜ ਪੈਣ ਉੱਤੇ ਕੋਈ ਕਾਰਵਾਈ ਨਹੀਂ ਕਰਦਾ।
ਵਿਰੋਧੀ ਪਾਰਟੀ ਦੇ ਆਗੂ ਉੱਤੇ ਅਪਰਾਧਿਕ ਸੁਰ ਵਾਲੀ ਬਿਆਨਬਾਜ਼ੀ ਕਰਕੇ  ਸਿਆਸਤ ਦਾ ਮਿਆਰ ਥੱਲੇ ਸੁੱਟਣ ਲਈ ਝਾੜ ਪਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਜਿਹੇ ਅਨੈਤਿਕ ਵਿਵਹਾਰ ਨੂੰ ਨੱਥ ਪਾਈ ਜਾਵੇ। ਉਹਨਾਂ ਕਿਹਾ ਕਿ ਸਿਆਸੀ ਬਿਆਨਬਾਜ਼ੀ ਦਾ ਮਿਆਰ ਨਿਰਧਾਰਿਤ ਕਰਨ ਲਈ ਸੁਖਪਾਲ ਖਹਿਰਾ ਖ਼ਿਲਾਫ ਫੈਸਲਾਕੁਨ ਕਾਰਵਾਈ ਹੋਣੀ ਚਾਹੀਦੀ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 weeks ago
0

ਚੰਡੀਗੜ੍ਹ,19ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri Darbar Sahib...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 