• Latest
  • Trending
ਅਕਾਲੀ ਦਲ ਵੱਲੋਂ ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਅਕਾਲੀ ਦਲ ਵੱਲੋਂ ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

November 30, 2018
in ਪੰਜਾਬ
ਅਕਾਲੀ ਦਲ ਵੱਲੋਂ ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ
ਅਕਾਲੀ ਦਲ ਵੱਲੋਂ ਸੰਤ ਸੀਚੇਵਾਲ ਨੂੰ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਡਾ. ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਉੱਤੇ ਉਹਨਾਂ ਨਾਲ ਜੁੜੀ ਕਾਲੀ ਵੇਂਈ ਦੀ ਸਫਾਈ ਕਰਨ ਵਾਲੀ ਇੱਕ ਧਾਰਮਿਕ ਹਸਤੀ ਦਾ ਨਿਰਾਦਰ ਕੀਤਾ ਹੈ
ਚੰਡੀਗੜ•/3 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉੱਘੇ ਵਾਤਾਵਰਣ ਪ੍ਰੇਮੀ ਅਤੇ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਵਜੋਂ ਹਟਾਉਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਗੱਲ ਇਸ ਲਈ ਵੀ ਵਧੇਰੇ ਦੁਖਦਾਈ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੀ ਕਾਲੀ ਵੇਂਈ ਦੀ ਸਫਾਈ ਕਰਨ ਵਾਲੀ ਇੱਕ ਧਾਰਮਿਕ ਹਸਤੀ ਨੂੰ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ ਇਸ ਢੰਗ ਨਾਲ ਅਪਮਾਨਿਤ ਕੀਤਾ ਗਿਆ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਗੁਰਬਾਣੀ ਅਨੁਸਾਰ ਕੁਦਰਤ ਦੀ ਸੰਭਾਲ ਕਰਦਿਆਂ ਆਪਣੀ ਇੱਕ ਨਿਵੇਕਲੀ ਪਹਿਚਾਣ ਬਣਾਈ ਹੈ। ਉਹਨਾਂ ਕਿਹਾ ਕਿ ਬਾਬਾ ਨਾਨਕ ਦੇ 550ਵੇਂ ਪਰਕਾਸ਼ ਪੁਰਬ ਦੇ ਜਸ਼ਨਾਂ ਦੌਰਾਨ ਸੰਤ ਸੀਚੇਵਾਲ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਣਾ ਚਾਹੀਦਾ ਸੀ, ਕਿਉਂਕਿ ਉਹਨਾਂ ਨੇ ਕਾਲੀ ਵੇਂਈ ਦੀ ਸਫਾਈ ਕਰਕੇ ਇਸ ਅੰਦਰ ਮੁੜ ਤੋਂ ਜਾਨ ਪਾਈ ਹੈ। ਅਜਿਹਾ ਕਰਨ ਦੀ ਥਾਂ ਕਾਂਗਰਸ ਸਰਕਾਰ ਨੇ ਸੰਤ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਬੋਰਡ ਦੇ ਮੈਂਬਰ ਵਜੋਂ ਹਟਾ ਕੇ  ਉਹਨਾਂ ਦਾ ਅਤੇ ਸਾਰੇ ਵਾਤਾਵਰਣ ਪ੍ਰੇਮੀਆਂ ਦਾ ਨਿਰਾਦਰ ਕੀਤਾ ਹੈ।

ਡਾਕਟਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਾ ਸਿਰਫ ਸੂਬੇ ਦੇ ਦਰਿਆਵਾਂ ਸਗੋਂ ਪਿੰਡਾਂ ਦੇ ਤਲਾਬਾਂ ਦੀ ਸਫਾਈ ਲਈ ਸੰਤ ਸੀਚੇਵਾਲ ਦੇ ਅਨੁਭਵ ਦੀ ਸਖ਼ਤ ਲੋੜ ਸੀ। ਪਰੰਤੂ ਇਸ ਤਰ•ਾਂ ਜਾਪਦਾ ਹੈ ਕਿ ਇਹ ਸਰਕਾਰ ਉਸਾਰੂ ਆਲੋਚਨਾ ਵੀ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਸੰਤ ਸੀਚੇਵਾਲ ਇੱਕ ਨਿਡਰ ਹਸਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੀ ਇੱਕ ਖੰਡ ਮਿੱਲ ਵੱਲੋਂ ਰਸਾਇਣਕ ਰਹਿੰਦ-ਖੂੰਹਦ ਨਾਲ ਬਿਆਸ ਦਰਿਆ ਨੂੰ ਪਲੀਤ  ਕਰਨ ਅਤੇ ਹਜ਼ਾਰਾਂ ਮੱਛੀਆਂ ਨੂੰ ਮਾਰਨ ਦੇ ਖ਼ਿਲਾਫ ਖੁੱਲ• ਕੇ ਬੋਲੇ ਸਨ।

ਅਕਾਲੀ ਆਗੂ ਨੇ ਕਿਹਾ ਕਿ ਸੰਤ ਨੂੰ ਪ੍ਰਦੂਸ਼ਣ ਬੋਰਡ ਨਾਲੋਂ ਜੁਦਾ ਕਰਨ ਨਾਲ ਸੂਬੇ ਵੱਲੋਂ ਪਿੰਡਾਂ ਦੇ ਤਲਾਬਾਂ ਦੀ ਸਫਾਈ ਸੀਚੇਵਾਲ ਦੇ ਤਰੀਕੇ ਨਾਲ ਕਰਵਾਉਣ ਦਾ ਆਰੰਭਿਆ ਕੰਮ ਵੀ ਪ੍ਰਭਾਵਿਤ ਹੋਵੇਗਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਗੱਲ ਹੈ ਕਿ ਦੂਜੇ ਰਾਜ ਆਪਣੇ ਦਰਿਆਵਾਂ ਅਤੇ ਤਲਾਬਾਂ ਦੀ ਸਫਾਈ ਲਈ ਸੀਚੇਵਾਲ ਦੇ ਮਾਡਲ ਨੂੰ ਅਪਣਾ ਰਹੇ ਹਨ। ਇੱਥੋਂ ਤਕ ਕਿ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੇ ਦਰਿਆਵਾਂ ਦੀ ਸਫਾਈ ਲਈ ਇਸੇ ਮਾਡਲ ਦਾ ਸੁਝਾਅ ਦਿੱਤਾ ਹੈ। ਦੂਜੇ ਪਾਸੇ ਕਾਂਗਰਸ ਸਰਕਾਰ ਅਜਿਹੇ ਸੂਝਵਾਨ ਵਿਅਕਤੀ ਦਾ ਨਿਰਾਦਰ ਕਰ ਰਹੀ ਹੈ, ਜਿਸ ਦੁਆਰਾ ਕੀਤੇ ਕੰਮਾਂ ਦੀ ਪੂਰੀ ਦੁਨੀਆਂ ਪ੍ਰਸੰਸਾ ਕਰਦੀ ਹੈ।

ਇਹ ਟਿੱਪਣੀ ਕਰਦਿਆਂ ਕਿ ਸੀਚੇਵਾਲ ਨੂੰ ਪ੍ਰਦੂਸ਼ਨ ਬੋਰਡ ਨਾਲੋਂ ਵੱਖ ਕੀਤੇ ਜਾਣ ਨਾਲ ਪੰਜਾਬ ਅੰਦਰ ਵਾਤਾਵਰਣ ਮੁਹਿੰਮ ਨੂੰ ਵੱਡਾ ਧੱਕਾ ਲੱਗੇਗਾ, ਡਾਕਟਰ ਚੀਮਾ ਨੇ ਕਿਹਾ ਕਿ ਇਹ ਵਾਤਾਵਰਣ ਮੁਹਿੰਮ ਨਾਲ ਹੋਰ ਵਲੰਟੀਅਰ ਜੋੜ ਕੇ ਇਸ ਦਾ ਘੇਰਾ ਵੱਡਾ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਵਾਤਾਵਰਣ ਨਾਲ ਸੰਬੰਧਿਤ ਮਸਲਿਆਂ ਉੱਤੇ ਕਾਂਗਰਸ ਸਰਕਾਰ ਨਾਲ ਜੁੜਣ ਤੋਂ ਪਹਿਲਾਂ ਸਾਰੇ ਸੂਝਵਾਨ ਵਿਅਕਤੀ ਦੋ ਵਾਰ ਸੋਚਣਗੇ।

ਡਾਕਟਰ ਚੀਮਾ ਨੇ ਕਾਂਗਰਸ ਸਰਕਾਰ ਨੂੰ ਤੁਰੰਤ ਸੰਤ ਸੀਚੇਵਾਲ ਨੂੰ ਦੁਬਾਰਾ ਪ੍ਰਦੂਸ਼ਣ ਬੋਰਡ ਦਾ ਮੈਂਬਰ ਲਾਉਣ ਲਈ ਆਖਦਿਆਂ ਕਿਹਾ ਕਿ ਪ੍ਰਦੂਸ਼ਣ ਬੋਰਡ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੀਆਂ ਜਾ ਰਹੀਆਂ ਗਤੀਵਧੀਆਂ ਵਿਚ ਲੋਕਾਂ ਦਾ ਵਿਸ਼ਵਾਸ਼ ਬਣਾਉਣ ਲਈ ਇਹ ਬੇਹੱਦ ਜਰੂਰੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
6 days ago
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 