• Latest
  • Trending
ਅਕਾਲੀ ਦਲ ਵੱਲੋਂ ਹਫਤਿਆਂ ਤਕ ਰਾਸ਼ਨ ਵੰਡਣ ਤੋਂ ਇਨਕਾਰ ਕਰਕੇ ਪਰਵਾਸੀ ਮਜ਼ਦੂਰਾਂ ਨਾਲ ਵਿਸਵਾਸ਼ਘਾਤ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਅਕਾਲੀ ਦਲ ਵੱਲੋਂ ਹਫਤਿਆਂ ਤਕ ਰਾਸ਼ਨ ਵੰਡਣ ਤੋਂ ਇਨਕਾਰ ਕਰਕੇ ਪਰਵਾਸੀ ਮਜ਼ਦੂਰਾਂ ਨਾਲ ਵਿਸਵਾਸ਼ਘਾਤ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

7 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

7 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

7 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

7 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

8 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

8 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

8 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

8 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

9 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਹਫਤਿਆਂ ਤਕ ਰਾਸ਼ਨ ਵੰਡਣ ਤੋਂ ਇਨਕਾਰ ਕਰਕੇ ਪਰਵਾਸੀ ਮਜ਼ਦੂਰਾਂ ਨਾਲ ਵਿਸਵਾਸ਼ਘਾਤ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

May 17, 2020
in ਖਬਰਾਂ, ਪੰਜਾਬ
ਅਕਾਲੀ ਦਲ ਵੱਲੋਂ ਹਫਤਿਆਂ ਤਕ ਰਾਸ਼ਨ ਵੰਡਣ ਤੋਂ ਇਨਕਾਰ ਕਰਕੇ ਪਰਵਾਸੀ ਮਜ਼ਦੂਰਾਂ ਨਾਲ ਵਿਸਵਾਸ਼ਘਾਤ ਕਰਨ ਲਈ ਕਾਂਗਰਸ ਸਰਕਾਰ ਦੀ ਨਿਖੇਧੀ

ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੋਸ਼ੀ ਹੈ ਅਤੇ ਉਸ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ

ਸਸਤੀ ਸ਼ੁਹਰਤ ਲੈਣ ਲਈ ਮਜ਼ਦੂਰਾਂ ਨੂੰ ਪਰਚੇ ਵੰਡਣ ਵਾਲੇ ਕਾਂਗਰਸੀਆਂ ਨੂੰ ਪੁੱਛਿਆ ਕਿ ਉਹਨਾਂ ਨੇ ਮਜ਼ਦੂਰਾਂ ਦੀ ਭਲਾਈ ਲਈ ਕੀ ਕੀਤਾ ਹੈ

ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਜਾਣ ਅਤੇ ਉਹਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ

ਚੰਡੀਗੜ੍ਹ/17 ਮਈ( ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਨ ਵੰਡਣ ਤੋਂ ਇਨਕਾਰ ਕਰਕੇ ਪਰਵਾਸੀ ਮਜ਼ਦੂਰਾਂ ਨਾਲ ਵਿਸਵਾਸ਼ਘਾਤ ਕਰਨ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਦੀ ਇਸ ਹਰਕਤ ਕਰਕੇ ਪਰਵਾਸੀ ਮਜ਼ਦੂਰਾਂ ਨੂੰ ਅਜਿਹੇ ਨਾਜ਼ੁਕ ਸਮੇਂ ਵਿਚ ਪੰਜਾਬ ਛੱਡ ਕੇ ਜਾਣ ਲਈ ਮਜ਼ਬੂਰ ਹੋਣਾ ਪਿਆ ਜਦੋਂ ਸਨਅਤਾਂ ਅਤੇ ਕਿਸਾਨਾਂ ਨੂੰ ਉਹਨਾਂ ਦੀ ਸਭ ਤੋਂ ਵੱਧ ਲੋੜ ਸੀ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਨੁੰ ਪੰਜਾਬ ਵਿਚੋਂ ਇਸ ਲਈ ਮਜ਼ਬੂਰ ਹੋ ਕੇ ਭੱਜਣਾ ਪਿਆ, ਕਿਉਂਕਿ ਹਫਤਿਆਂ ਤਕ ਸਰਕਾਰ ਉਹਨਾਂ ਦੀ ਮੱਦਦ ਲਈ ਨਹੀਂ ਬਹੁੜੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਕੋਲੋਂ ਹਾਸਿਲ ਕੀਤੀ ਰਾਹਤ ਸਮੱਗਰੀ ਨੂੰ ਵੀ ਪਰਵਾਸੀ ਮਜ਼ਦੂਰਾਂ ਵਿਚ ਵੰਡਣਾ ਜਰੂਰੀ ਨਹੀਂ ਸਮਝਿਆ, ਜਿਸ ਕਰਕੇ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਭੁੱਖ ਨਾਲ ਮਰਨ ਦੇ ਕੰਡੇ ਪੁੱਜ ਗਏ। ਇਹੀ ਵਜ੍ਹਾ ਹੈ ਕਿ ਪੰਜਾਬ ਅੰਦਰ ਸਨਅਤੀ ਸੈਕਟਰ ਅਤੇ ਝੋਨੇ ਦੀ ਬਿਜਾਈ ਵਾਸਤੇ ਮਜ਼ਦੂਰਾਂ ਦੀ ਸਖ਼ਤ ਲੋੜ ਹੋਣ ਦੇ ਬਾਵਜੂਦ ਉਹ ਵਾਪਸ ਆਪਣੇ ਸੂਬਿਆਂ ਨੂੰ ਜਾ ਰਹੇ ਹਨ।
ਸਰਦਾਰ ਢਿੱਲੋਂ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਵੀ ਇਹਨਾਂ ਲੱਖਾਂ ਮਜ਼ਦੂਰਾਂ ਉੱਤੇ ਟੁੱਟੀ ਇਸ ਬਿਪਤਾ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ, ਪਰ ਅਸਲੀ ਕਸੂਰਵਾਰ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਹੈ, ਜੋ ਕਿ ਇਹਨਾਂ ਨੂੰ ਮਜ਼ਦੂਰਾਂ ਤਕ ਰਾਸ਼ਨ ਪਹੁੰਚਣ ਵਿਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਇਸ ਲਈ ਉਸ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਵੱਲੋਂ ਭੇਜਣ ਰਾਸ਼ਨ ਨੂੰ ਗੁਦਾਮਾਂ ਵਿਚ ਬੰਦ ਕਰਕੇ ਰੱਖਣ ਅਤੇ ਇਹ ਰਾਸ਼ਨ ਲੋੜਵੰਦ ਮਜ਼ਦੂਰਾਂ ਨੂੰ ਦੇਣ ਦੀ ਬਜਾਇ ਕਾਂਗਰਸੀਆਂ ਦੇ ਹੱਥਾਂ ਵਿਚ ਦੇਣ ਲਈ ਲੱਖਾਂ ਪਰਵਾਸੀ ਮਜ਼ਦੂਰ ਕਦੇ ਵੀ ਭਾਰਤ ਭੂਸ਼ਨ ਆਸ਼ੂ ਨੂੰ ਮੁਆਫ ਨਹੀਂ ਕਰਨਗੇ।

ਅਕਾਲੀ ਵਿਧਾਇਕ ਦਲ ਦੇ ਆਗੂ ਨੇ ਪਰਵਾਸੀ ਮਜ਼ਦੂਰਾਂ ਦੀ ਸਮੱਸਿਆਵਾਂ ਦੂਰ ਕਰਨ ਲਈ ਮੁੱਖ ਮੰਤਰੀ ਨੂੰ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਲਈ ਵੀ ਆਖਿਆ। ਉਹਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਸਰਬਪਾਰਟੀ ਮੀਟਿੰਗ ਵਿਚ ਮੁੱਖ ਮੰਤਰੀ ਨੂੰ ਇਹ ਸੁਝਾਅ ਦਿੱਤਾ ਸੀ, ਪਰ ਉਹਨਾਂ ਨੇ ਇਸ ਨੂੰ ਅਣਸੁਣਿਆ ਕਰ ਦਿੱਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰ ਉਤੇ ਉੱਤੇ ਕਮੇਟੀਆਂ ਬਣਾਉਣ ਸੰਬੰਧੀ ਹੁਣ ਵੀ ਬਹੁਤੀ ਦੇਰ ਨਹੀਂ ਹੋਈ ਹੈ। ਲੁਧਿਆਣਾ ਲਈ ਸਿਟੀ ਪੱਧਰ ਉਤੇ ਕਮੇਟੀ ਬਣਾ ਕੇ ਉਹਨਾਂ ਪਰਵਾਸੀ ਮਜ਼ਦੂਰਾਂ ਨਾਲ ਰਾਬਤਾ ਬਣਾਇਆ ਜਾਵੇ, ਜਿਹੜੇ ਅਜੇ ਪੰਜਾਬ ਛੱਡ ਕੇ ਨਹੀਂ ਗਏ ਹਨ ਤਾਂ ਕਿ ਉਹਨਾਂ ਨੂੰ ਇੱਥੇ ਰੱਖਿਆ ਜਾ ਸਕੇ। ਸਰਦਾਰ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਮਜ਼ਦੂਰਾਂ ਨੂੰ ਮੁਫ਼ਤ ਰਾਸ਼ਨ ਅਤੇ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਉਹਨਾਂ ਦੇ ਰੁਜ਼ਗਾਰਦਾਤਿਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਕਿ ਪਰਵਾਸੀ ਮਜ਼ਦੂਰ ਇੱਕ ਨਵੀਂ ਸ਼ੁਰੂਆਤ ਕਰ ਸਕਣ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀ ਸਨਅਤਾਂ ਨੂੰ ਮੁੜ ਚਾਲੂ ਕਰਨਾ ਅਤੇ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨਾ ਚਾਹੁੰਦੇ ਹਾਂ ਤਾਂ ਅਜਿਹਾ ਕਰਨਾ ਬਹੁਤ ਜਰੂਰੀ ਹੈ।

ਸਰਦਾਰ ਢਿੱਲੋਂ ਨੇ ਸਸਤੀ ਸ਼ੁਹਰਤ ਲੈਣ ਲਈ ਪੰਜਾਬ ਛੱਡ ਕੇ ਜਾ ਰਹੇ ਪਰਵਾਸੀ ਮਜ਼ਦੂਰਾਂ ਨੂੰ ਪਰਚੇ ਵੰਡਣ ਵਾਲੇ ਕਾਂਗਰਸੀਆਂ ਨੂੰ ਪੁੱਛਿਆ ਕਿ ਉਹ ਜੁਆਬ ਦੇਣ ਕਿ ਉਹਨਾਂ ਨੇ ਪਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਕੀ ਕੀਤਾ ਹੈ? ਉਹਨਾਂ ਕਿਹਾ ਕਿ ਇੱਥੋਂ ਤਕ ਜਿਹੜੀਆਂ ਟਿਕਟਾਂ ਦੇ ਪੈਸੇ ਕਾਂਗਰਸੀਆਂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੁਆਰਾ ਦੇਣ ਦਾ ਦਾਅਵਾ ਕੀਤਾ ਗਿਆ ਸੀ, ਉਹ ਸੂਬੇ ਦੇ ਕਰਦਾਤਾਵਾਂ ਦੇ ਪੈਸੇ ਨਾਲ ਖਰੀਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਸੂਬਾਈ ਕਾਂਗਰਸੀ ਕਮੇਟੀਆਂ ਪਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਵਾਸਤੇ ਟਿਕਟਾਂ ਦਾ ਪ੍ਰਬੰਧ ਕਰਨਗੀਆਂ, ਵਰਗੇ ਵੱਡੇ ਵੱਡੇ ਐਲਾਨ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਚੁੱਪ ਧਾਰ ਲਈ ਹੈ। ਉਹਂਨਾਂ ਕਿਹਾ ਕਿ ਹੁਣ ਸਮਾਂ ਹੈ ਕਿ ਸੂਬਾ ਸਰਕਾਰ ਨੂੰ ਅੱਖਾਂ ਖੋਲ੍ਹਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਪਰਵਾਸੀ ਮਜ਼ਦੂਰਾਂ ਦੀ ਮੱਦਦ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਾ ਕਿ ਕਾਂਗਰਸੀਆਂ ਵੱਲੋਂ 10 ਜਨਪਥ ਨੂੰ ਵਿਖਾਉਣ ਲਈ ‘ਘਟੀਆ ਤਮਾਸ਼ੇ’ ਕਰਕੇ ਖੁਸ਼ ਹੋਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
2 weeks ago
0

  ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,347 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 