• Latest
  • Trending
ਅਕਾਲੀ ਦਲ ਵੱਲੋਂ ਹੇਠਲੀਆਂ ਅਦਾਲਤਾਂ ਵਿਚ ਅੰਗਰੇਜ਼ੀ ‘ਚ ਕੰਮਕਾਜ ਬਾਰੇ ਫੈਸਲੇ ਉੱਤੇ ਨਜ਼ਰਸਾਨੀ ਦੀ ਮੰਗ

ਅਕਾਲੀ ਦਲ ਵੱਲੋਂ ਹੇਠਲੀਆਂ ਅਦਾਲਤਾਂ ਵਿਚ ਅੰਗਰੇਜ਼ੀ ‘ਚ ਕੰਮਕਾਜ ਬਾਰੇ ਫੈਸਲੇ ਉੱਤੇ ਨਜ਼ਰਸਾਨੀ ਦੀ ਮੰਗ

7 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

36 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਹੇਠਲੀਆਂ ਅਦਾਲਤਾਂ ਵਿਚ ਅੰਗਰੇਜ਼ੀ ‘ਚ ਕੰਮਕਾਜ ਬਾਰੇ ਫੈਸਲੇ ਉੱਤੇ ਨਜ਼ਰਸਾਨੀ ਦੀ ਮੰਗ

July 11, 2019
in ਪੰਜਾਬ
ਅਕਾਲੀ ਦਲ ਵੱਲੋਂ ਹੇਠਲੀਆਂ ਅਦਾਲਤਾਂ ਵਿਚ ਅੰਗਰੇਜ਼ੀ ‘ਚ ਕੰਮਕਾਜ ਬਾਰੇ ਫੈਸਲੇ ਉੱਤੇ ਨਜ਼ਰਸਾਨੀ ਦੀ ਮੰਗ

ਚੰਡੀਗੜ੍ਹ/10 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਸਰਕਾਰ ਨੂੰ ਕਿਹਾ ਹੈ ਕਿ  ਉਹ  ਪੰਜਾਬ ਅਤੇ ਹਰਿਆਣਾ ਹਾਈਕੋਰਟ ਅਧੀਨ ਆਉਂਦੀਆਂ ਹੇਠਲੀਆਂ ਅਦਾਲਤਾਂ ਵਿਚ ਗਵਾਹੀਆਂ ਅਤੇ ਫੈਸਲੇ ਅੰਗਰੇਜ਼ੀ ਵਿਚ ਲਿਖੇ ਜਾਣ ਸੰਬੰਧੀ ਆਏ ਤਾਜ਼ਾ ਫੈਸਲੇ ਦੀ ਨਜ਼ਰਸਾਨੀ ਦੀ ਮੰਗ ਕਰੇ। ਪਾਰਟੀ ਨੇ ਕਿਹਾ ਹੈ ਕਿ ਇਸ ਫੇਸਲੇ ਨਾਲ ਪੰਜਾਬ ਦੀ 90 ਫੀਸਦੀ ਅਬਾਦੀ ਵਾਸਤੇ ਅਦਾਲਤਾਂ ਵਿਚ ਜਾ ਕੇ ਨਿਆਂ ਲੈਣ ਦੀ ਲੜਾਈ ਵਧੇਰੇ ਗੁੰਝਲਦਾਰ ਹੋ ਜਾਵੇਗੀ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਸ ਦਾ ਬਿਓਰਾ, ਗਵਾਹੀਆਂ ਅਤੇ ਫੈਸਲੇ ਸਿਰਫ ਅੰਗਰੇਜ਼ੀ ਵਿਚ ਲਿਖੇ ਜਾਣ ਦਾ ਅਦਾਲਤੀ ਫੈਸਲਾ ਆਮ ਲੋਕਾਂ ਲਈ ਬਹੁਤ ਮੁਸ਼ਕਿਲਾਂ ਪੈਦਾ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਦੀ 90 ਫੀਸਦੀ ਆਬਾਦੀ ਸਿਰਫ ਪੰਜਾਬੀ ਭਾਸ਼ਾ ਬੋਲਦੀ ਅਤੇ ਸਮਝਦੀ ਹੈ। ਇਸ ਲਈ ਅੰਗਰੇਜ਼ੀ ਭਾਸ਼ਾ ਵਿਚ ਲਿਖੀ ਕੇਸ ਸੰਬੰਧੀ ਜਾਣਕਾਰੀ, ਗਵਾਹੀਆਂ ਅਤੇ ਫੈਸਲੇ ਨੂੰ ਸਮਝਣਾ ਉਹਨਾਂ ਲਈ ਸੰਭਵ ਨਹੀਂ ਹੋਵੇਗਾ। ਅਕਾਲੀ ਆਗੂ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਕੇਸ ਦੀ ਪੈਰਵੀ ਲਈ ਕਦਮ-ਕਦਮ ਉੱਤੇ ਦੋਭਾਸ਼ੀਏ ਦੀ ਮੱਦਦ ਦੀ ਲੋੜ ਪਵੇਗੀ, ਜਿਸ ਨਾਲ ਨਾ ਸਿਰਫ ਆਮ ਲੋਕਾਂ ਦੀ ਆਰਥਿਕ ਲੁੱਟ ਵਧੇਗੀ ਅਤੇ ਸਗੋਂ ਅਦਾਲਤੀ ਗਵਾਹੀਆਂ ਅਤੇ ਅਦਾਲਤੀ ਫੈਸਲਿਆਂ ਨੂੰ ਲੈ ਕੇ ਆਮ ਜਨਤਾ ਨੂੰ ਗੁੰਮਰਾਹ ਕੀਤੇ ਜਾਣ ਦੀ ਸੰਭਾਵਨਾ ਵੀ ਵਧੇਗੀ।

ਇਸ ਫੈਸਲੇ ਦੀ ਨਜ਼ਰਸਾਨੀ ਵਾਸਤੇ ਉੱਿਚਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਦੇ ਬਿਨਾਂ ਰੁਕਾਵਟ ਨਿਆਂ ਲੈਣ ਦੇ ਅਧਿਕਾਰ ਦੀ ਰਾਖੀ ਨੂੰ ਯਕੀਨੀ ਬਣਾਏ। ਉਹਨਾਂ ਕਿਹਾ ਕਿ ਰਾਜ ਸਰਕਾਰ ਨੂੰ ਹਾਈਕੋਰਟ ਦੇ ਇਸ ਫੈਸਲੇ ਦੀ ਨਜ਼ਰਸਾਨੀ ਲਈ ਤੁਰੰਤ ਅਪੀਲ ਕਰਨੀ ਚਾਹੀਦੀ ਹੈ ਅਤੇ ਕਾਨੂੰਨੀ ਮਾਹਿਰਾਂ ਜ਼ਰੀਏ ਅਦਾਲਤ ਵਿਚ ਇਹ ਪੱਖ ਰੱਖਣਾ ਚਾਹੀਦਾ ਹੈ ਕਿ ਅਦਾਲਤ ਦਾ ਤਾਜ਼ਾ ਫੈਸਲਾ ਪੰਜਾਬ ਦੇ ਬਹੁਗਿਣਤੀ ਲੋਕਾਂ ਲਈ ਨਿਆਂ ਮੰਗਣ ਦੀ ਪ੍ਰਕਿਰਿਆ ਨੂੰ ਗੁੰਝਲਦਾਰ ਬਣਾ ਸਕਦਾ ਹੈ।

ਸੁਪਰੀਮ ਕੋਰਟ ਵੱਲੋਂ ਹਾਲ ਹੀ ਵਿਚ ਖੇਤਰੀ ਭਾਸ਼ਾਵਾਂ ਨੂੰ ਹੱਲਾਸ਼ੇਰੀ ਦੇਣ ਲਈ ਛੇ ਭਾਸ਼ਾਵਾਂ ਵਿਚ ਫੈਸਲੇ ਮੁਹੱਈਆ ਕਰਵਾਉਣ ਦੇ ਫੈਸਲੇ ਦੀ ਮਿਸਾਲ ਦਿੰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਇਸ ਫੈਸਲੇ ਅਨੁਸਾਰ ਪੰਜਾਬ ਦੀਆਂ ਅਦਾਲਤਾਂ ਵਿਚ ਲੋਕਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ਨੂੰ ਜਾਰੀ ਰੱਖਣਾ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਅਦਾਲਤ ਦਾ ਤਾਜ਼ਾ ਫੈਸਲਾ ਪੰਜਾਬ ਰੀਆਗਨਾਈਜੇਸ਼ਨ ਐਕਟ ਦੇ ਵੀ ਖ਼ਿæਲਾਫ ਹੈ, ਜਿਸ ਵਿਚ ਇਹ ਤਜਵੀਜ਼ ਮੌਜੂਦ ਹੈ ਕਿ ਪੰਜਾਬੀ ਭਾਸ਼ਾਈ ਖੇਤਰ ਦੀਆਂ ਅਦਾਲਤਾਂ ਵਿਚ ਕੰਮਕਾਜ ਪੰਜਾਬੀ ‘ਚ ਹੋਵੇਗਾ ਅਤੇ ਹਿੰਦੀ ਭਾਸ਼ਾਈ ਖੇਤਰੀ ਅਦਾਲਤਾਂ ‘ਚ ਕੰਮਕਾਜ ਹਿੰਦੀ ਵਿਚ ਹੋਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਜਦੋਂ ਤੱਕ ਆਪਣੇ ਨਿਯਮ ਨਹੀਂ ਬਣਾਉਂਦਾ ਉਦੋਂ ਤੱਕ ਇੱਥੇ ਦੀ ਅਦਾਲਤ ‘ਚ ਪੰਜਾਬੀ ਵਿਚ ਕੰਮਕਾਜ ਚੱਲੇਗਾ। 

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Most Popular

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 October 2026 | Ang 656 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 19-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 