• Latest
  • Trending
ਅਕਾਲੀ—ਭਾਜਪਾ ਗਠਜੋੜ ਸਮੇਂ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮੱਸਲਾ ਸੁਲਝਾ ਸਕਦੇ ਸੀ – ਰਵੀਇੰਦਰ ਸਿੰਘ

ਅਕਾਲੀ—ਭਾਜਪਾ ਗਠਜੋੜ ਸਮੇਂ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮੱਸਲਾ ਸੁਲਝਾ ਸਕਦੇ ਸੀ – ਰਵੀਇੰਦਰ ਸਿੰਘ

3 years ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

14 minutes ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

53 minutes ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

1 hour ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

3 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

3 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

4 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

5 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

5 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

6 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ—ਭਾਜਪਾ ਗਠਜੋੜ ਸਮੇਂ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮੱਸਲਾ ਸੁਲਝਾ ਸਕਦੇ ਸੀ – ਰਵੀਇੰਦਰ ਸਿੰਘ

December 7, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਅਕਾਲੀ—ਭਾਜਪਾ ਗਠਜੋੜ ਸਮੇਂ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮੱਸਲਾ ਸੁਲਝਾ ਸਕਦੇ ਸੀ – ਰਵੀਇੰਦਰ ਸਿੰਘ

ਅਕਾਲੀ—ਭਾਜਪਾ ਗਠਜੋੜ ਸਮੇਂ ਬਾਦਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮੱਸਲਾ ਸੁਲਝਾ ਸਕਦੇ ਸੀ—ਰਵੀਇੰਦਰ ਸਿੰਘ

ਪ੍ਰਭਾਵਸ਼ਾਲੀ ਪੰਥਕ ਸ਼ਖਸ਼ੀਅਤਾਂ ਦੀ ਸ਼ਮੂਲੀਅਤ ਜਥੇਦਾਰ ਵਲੋਂ ਬਣਾਈ ਗਈ ਕਮੇਟੀ ਚ ਹੋਣੀ ਚਾਹੀਦੀ ਸੀ —ਰਵੀਇੰਦਰ ਸਿੰਘ

ਸਿੱਖੀ ਦੀ ਹੌਂਦ ਚ ਆਏ ਨਿਘਾਰ ਲਈ ਬਾਦਲ ਦਲ ਜੁੰਮੇਵਾਰ-ਸਾਬਕਾ ਸਪੀਕਰ

ਚੰਡੀਗੜ੍ਹ 7 ਦਸੰਬਰ 2023 (ਵਿਸ਼ਵ ਵਾਰਤਾ):- ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਮੱਸਲੇ ਤੇ ਬਾਦਲ ਦਲ ਨੂੰ ਨਿਸ਼ਾਨੇ ਤੇ ਲਿਆ ਹੈ । ਉਨ੍ਹਾ ਜਾਰੀ ਬਿਆਨ ਚ ਸਪਸ਼ਟ ਕੀਤਾ ਕਿ ਅਕਾਲੀ ਭਾਜਪਾ ਗਠਜੋੜ ਤੇ ਇਨਾ ਦੀ ਸਰਕਾਰ ਵੇਲੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦਾ ਗੰਭੀਰ ਮਾਮਲਾ ਸੁਲਝ ਸਕਦਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੇ ਉਸ ਸਮੇੇਂ ਘੇਸ ਮਾਰ ਛੱਡੀ। ਸਾਬਕਾ ਸਪੀਕਰ ਨੇ ਸਿੱਖੀ ਦੀ ਹੌਂਦ ਤੇ ਆਏ ਨਿਘਾਰ ਲਈ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ੁੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਦੋਹਾਂ ਛੋਟੇ-ਵੱਡੇ ਬਾਦਲਾਂ ਨੇ ਪੰਜਾਬ ਤੇ ਸਮੂੰਹ ਸਿੱਖ ਮਸਲੇ ਪਿਛੇ ਪਾਂਉਦੇ ਹੋਏ ਮਹਾਨ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਿੱਜੀ ਸਿਆਸੀ ਹਿਤਾਂ ਲਈ ਵਰਤਿਆ ਅਤੇ ਮੀਰੀ-ਪੀਰੀ ਦਾ ਸਿਧਾਂਤ ਛੱਡ ਦਿਤਾ ,ਜਿਸ ਕਾਰਨ ਸਿੱਖ ਪੰਥ ਦੀ ਆਨ-ਸ਼ਾਨ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੋਏ।

ਰਵੀਇੰਦਰ ਸਿੰਘ ਨੇ ਸਿੱਖੀ ਦੇ ਦਰਦ ਦੀ ਗੱਲ ਕਰਦਿਆਂ ਕਿਹਾ ਕਿ ਸੌਦਾ-ਸਾਧ,ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਪਵਿੱਤਰ ਬੀੜਾਂ ਗਾਇਬ ਹੋਣ ਬਾਅਦ ਕੌਮ ਨੂੰ ਅਸਹਿ ਨੁਕਸਾਨ ਹੋਇਆ,ਜਿਸ ਦੀ ਕਦੇ ਵੀ ਭਰਪਾਈ ਨਹੀ ਹੋ ਸਕਦੀ । ਫਾਂਸੀ ਦੀ ਸਜਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੇ ਮੱਸਲੇ ਤੇ ਬਣਾਈ ਗਈ ਕਮੇਟੀ ਤੇ ਪ੍ਰਤੀਕ੍ਰਿਆ ਜਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਉਚ ਕੋਟੀ ਦੇ ਮਾਹਰ ਅਤੇ ਪ੍ਰਭਾਵਸਾਲੀ ਸਿੱਖ ਹਸਤੀਆਂ ਨੂੰ ਸ਼ਾਮਲ ਕਰਨਾ ਚਾਹੀਦਾ ਸੀ,ਜਿਨ੍ਹਾ ਦਾ ਸਰਕਾਰੇ-ਦਰਬਾਰੇ ਵੱਡਾ ਅਸਰ-ਰਸੂਖ ਸੀ । ਇਸ ਕਮੇਟੀ ਦਾ ਘੇਰਾ ਵੀ ਵਸੀਹ ਚਾਹੀਦਾ ਸੀ । ਮੌਜੂਦਾ ਬਣੇ ਹਲਾਤਾਂ ਤੇ ਰਵੀਇੰਦਰ ਸਿੰਘ ਨੇ ਸਿੱਖ ਲੀਡਰਸ਼ਿਪ ਤੇ ਜੋਰ ਦਿਤਾ ਕਿ ਅਖਬਾਰੀ ਬਿਆਨਬਾਜੀ ਟਕਰਾਅ ਵਾਲੀ ਨਹੀਂ ਹੋਣੀ ਚਾਹੀਦੀ । ਉਨ੍ਹਾ ਸਿੱਖ ਕੌਮ ਨੂੰ ਜੋਰ ਦਿਤਾ ਕਿ ਸਿੱਖ ਸੰਸਥਾਵਾਂ ਤੇ ਕਾਬਜ ਪਰਿਵਾਰਵਾਦ ਤੋਂ ਖਹਿੜਾ ਛੁਡਵਾਉਣ ਲਈ ਅੱਗੇ ਆਉਣ ,ਨਹੀਂ ਤਾਂ ਸਿੱਖੀ ਦੀ ਹੌਂਦ ਤੇ ਵੱਖਰੀ ਪਛਾਣ ਨੂੰ ਹੋਰ ਢਾਹ ਲਗਣੀ ਸਪੱਸ਼ਟ ਹੈ ।

ਸਾਬਕਾ ਸਪੀਕਰ ਨੇ ਦਾਅਵੇ ਨਾਲ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਬਲਵੰਤ ਸਿੰਘ ਰਾਜੋਆਣਾ ਦੀਾ ਭੈਣ ਕਮਲਦੀਪ ਕੌਰ ਦਰਮਿਆਨ ਬਿਆਨਬਾਜੀ ਲਈ ਵੀ ਵੰਸ਼ਵਾਦੀ ਜੁੰਮੇਵਾਰ ਹਨ ,ਜਿਨ੍ਹਾ ਫਾਂਸੀ ਦਾ ਮੱਸਲਾ ਸੁਲਝਾਉਣ ਦੀ ਥਾਂ ਇਸ ਨੂੰ ਲਮਕਾਉਣ ਦੀ ਨੀਤੀ ਜਾਰੀ ਰਖੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

by Ranjit Singh
November 19, 2026
0

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ 'ਤੇ ਲਾਈ ਰੋਕ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
November 19, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ...

Most Popular

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
5 days ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 