ਅਕਾਲੀ ਦਲ ਨੂੰ ਝਟਕਾ -ਜਲੰਧਰ ਦੇ ਸਾਬਕਾ ਡਿਪਟੀ ਮੇਅਰ ਸਮੇਤ 50 ਆਗੂਆਂ ਨੇ ਦਿੱਤਾ ਅਸਤੀਫਾ
ਚੰਡੀਗੜ੍ਹ 1ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੂੰ ਜਲੰਧਰ ਵਿੱਚ ਇੱਕ ਵੱਡਾ ਝਟਕਾ ਲੱਗਾ ਹੈ। ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਸਾਬਕਾ ਕੌਂਸਲਰ ਅਤੇ 48 ਅਕਾਲੀ ਆਗੂਆਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
























